Guru Granth Sahib Translation Project

guru-granth-sahib-chinese-page-1254

Page 1254

ਰਾਗੁ ਮਲਾਰ ਚਉਪਦੇ ਮਹਲਾ ੧ ਘਰੁ ੧ 拉古·马拉尔·乔帕德·马哈拉 1 加鲁 1
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ 他是唯一的父神,他的名字是真实的,他是整个宇宙的创造者,他是全能的,他没有恐惧,他没有敌意,他是不朽的,他没有约尼斯的循环,他是自生的,他是靠上师的恩典获得的
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ 甚至在吃喝、笑和睡觉中也忘记了死亡
ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥ 这样的生活因忘记主人而做了这么多事情,因为没有人会永远活着,死亡是肯定的。1॥
ਪ੍ਰਾਣੀ ਏਕੋ ਨਾਮੁ ਧਿਆਵਹੁ ॥ 生物啊!默想一位神的名,
ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥ 有尊严地去你真正的家。1॥留
ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ 主人啊!那些崇拜你的人,毫不犹豫地要求这些人给你什么,他们继续拿走没有剩下的东西
ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥ 你是众生的赐予者,你是众生中的灵魂。2॥
ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ Gurmukhs 从事主冥想,获得 namamrta 并且是纯洁的
ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥ 生物啊!昼夜唱诵神的名,罪孽的污秽就会被洗净。3
ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ 随着天气的变化,身体会得到同样的快乐,身体也会得到同样的快乐
ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥ 古鲁那纳克说,同样的季节是愉快的,当主被吟诵时,如果不默想上帝的名字,天气是无用的。4॥1॥
ਮਲਾਰ ਮਹਲਾ ੧ ॥ 马拉尔·马哈拉 1 ॥
ਕਰਉ ਬਿਨਉ ਗੁਰ ਅਪਨੇ ਪ੍ਰੀਤਮ ਹਰਿ ਵਰੁ ਆਣਿ ਮਿਲਾਵੈ ॥ 我恳求我的上师将我与敬爱的主联合起来
ਸੁਣਿ ਘਨ ਘੋਰ ਸੀਤਲੁ ਮਨੁ ਮੋਰਾ ਲਾਲ ਰਤੀ ਗੁਣ ਗਾਵੈ ॥੧॥ 听着云一样的上师的教诲,我的心变得凉爽了,我歌颂他,爱上了心爱的人。1॥
ਬਰਸੁ ਘਨਾ ਮੇਰਾ ਮਨੁ ਭੀਨਾ ॥ 我的心被上师教诲的阴云所浸透
ਅੰਮ੍ਰਿਤ ਬੂੰਦ ਸੁਹਾਨੀ ਹੀਅਰੈ ਗੁਰਿ ਮੋਹੀ ਮਨੁ ਹਰਿ ਰਸਿ ਲੀਨਾ ॥੧॥ ਰਹਾਉ ॥ 他的甘露滴在我心中变得令人愉快,上师将我的思想吸收在开斋节中。1॥留
ਸਹਜਿ ਸੁਖੀ ਵਰ ਕਾਮਣਿ ਪਿਆਰੀ ਜਿਸੁ ਗੁਰ ਬਚਨੀ ਮਨੁ ਮਾਨਿਆ ॥ 这个可爱的受造物女人对上师的话语感到满意,对她的丈夫和上帝感到高兴
ਹਰਿ ਵਰਿ ਨਾਰਿ ਭਈ ਸੋਹਾਗਣਿ ਮਨਿ ਤਨਿ ਪ੍ਰੇਮੁ ਸੁਖਾਨਿਆ ॥੨॥ 一个活生生的女人很高兴找到她以上帝的形式出现的丈夫,上帝的爱正在给她的身心带来幸福。2॥
ਅਵਗਣ ਤਿਆਗਿ ਭਈ ਬੈਰਾਗਨਿ ਅਸਥਿਰੁ ਵਰੁ ਸੋਹਾਗੁ ਹਰੀ ॥ 在找到了她不可动摇的苏哈格神之后,她变得不感兴趣,并放弃了她的缺点
ਸੋਗੁ ਵਿਜੋਗੁ ਤਿਸੁ ਕਦੇ ਨ ਵਿਆਪੈ ਹਰਿ ਪ੍ਰਭਿ ਅਪਣੀ ਕਿਰਪਾ ਕਰੀ ॥੩॥ 哀悼和分离永远不会影响主所赐给他恩惠的人。3
ਆਵਣ ਜਾਣੁ ਨਹੀ ਮਨੁ ਨਿਹਚਲੁ ਪੂਰੇ ਗੁਰ ਕੀ ਓਟ ਗਹੀ ॥ 一个皈依了完美的上师的人,他的心变得静止,他的运动也消失了
ਨਾਨਕ ਰਾਮ ਨਾਮੁ ਜਪਿ ਗੁਰਮੁਖਿ ਧਨੁ ਸੋਹਾਗਣਿ ਸਚੁ ਸਹੀ ॥੪॥੨॥ 古鲁那纳克说,通过古鲁念诵罗摩名字的新娘是有福的和诚实的。4॥2॥
ਮਲਾਰ ਮਹਲਾ ੧ ॥ 马拉尔·马哈拉 1 ॥
ਸਾਚੀ ਸੁਰਤਿ ਨਾਮਿ ਨਹੀ ਤ੍ਰਿਪਤੇ ਹਉਮੈ ਕਰਤ ਗਵਾਇਆ ॥ 人的心灵不满足于对上帝名字的记忆和记忆,一旦有了自我,它就会失去生命


© 2017 SGGS ONLINE
error: Content is protected !!
Scroll to Top