Guru Granth Sahib Translation Project

guru-granth-sahib-chinese-page-1258

Page 1258

ਜਿਸ ਤੇ ਹੋਆ ਤਿਸਹਿ ਸਮਾਣਾ ਚੂਕਿ ਗਇਆ ਪਾਸਾਰਾ ॥੪॥੧॥ 它融入了它诞生的上帝,所有的传播都结束了。4॥1॥
ਮਲਾਰ ਮਹਲਾ ੩ ॥ 马拉尔·马哈拉 3 ॥
ਜਿਨੀ ਹੁਕਮੁ ਪਛਾਣਿਆ ਸੇ ਮੇਲੇ ਹਉਮੈ ਸਬਦਿ ਜਲਾਇ ॥ 谁承认了师父的命令,谁就用话语烧毁了自我,并在真理中找到了它
ਸਚੀ ਭਗਤਿ ਕਰਹਿ ਦਿਨੁ ਰਾਤੀ ਸਚਿ ਰਹੇ ਲਿਵ ਲਾਇ ॥ 他日夜做真正的虔诚,并全神贯注于至高无上的真理之主的冥想中
ਸਦਾ ਸਚੁ ਹਰਿ ਵੇਖਦੇ ਗੁਰ ਕੈ ਸਬਦਿ ਸੁਭਾਇ ॥੧॥ 根据上师的教诲,他自然而然地在任何地方都能看到真主。1॥
ਮਨ ਰੇ ਹੁਕਮੁ ਮੰਨਿ ਸੁਖੁ ਹੋਇ ॥ 哦,介意!只有服从上帝的命令才能获得幸福
ਪ੍ਰਭ ਭਾਣਾ ਅਪਣਾ ਭਾਵਦਾ ਜਿਸੁ ਬਖਸੇ ਤਿਸੁ ਬਿਘਨੁ ਨ ਕੋਇ ॥੧॥ ਰਹਾਉ ॥ 主只喜欢那些顺服他旨意的人,他通过恩典赐予他们力量,他不受阻碍。1॥留
ਤ੍ਰੈ ਗੁਣ ਸਭਾ ਧਾਤੁ ਹੈ ਨਾ ਹਰਿ ਭਗਤਿ ਨ ਭਾਇ ॥ 在三个古纳中徘徊,它既不导致对上帝的奉献,也不导致爱
ਗਤਿ ਮੁਕਤਿ ਕਦੇ ਨ ਹੋਵਈ ਹਉਮੈ ਕਰਮ ਕਮਾਹਿ ॥ 生命体在自我中行动,永远不会获得解脱
ਸਾਹਿਬ ਭਾਵੈ ਸੋ ਥੀਐ ਪਇਐ ਕਿਰਤਿ ਫਿਰਾਹਿ ॥੨॥ 师父可以接受的事情就是发生的事情,被误导的灵魂被业力所束缚。2॥
ਸਤਿਗੁਰ ਭੇਟਿਐ ਮਨੁ ਮਰਿ ਰਹੈ ਹਰਿ ਨਾਮੁ ਵਸੈ ਮਨਿ ਆਇ ॥ 当与萨古鲁接触时,心灵的欲望就会被消除,主的名字就会在心灵中建立起来
ਤਿਸ ਕੀ ਕੀਮਤਿ ਨਾ ਪਵੈ ਕਹਣਾ ਕਿਛੂ ਨ ਜਾਇ ॥ 它的重要性无法描述,它的名声也无法描述
ਚਉਥੈ ਪਦਿ ਵਾਸਾ ਹੋਇਆ ਸਚੈ ਰਹੈ ਸਮਾਇ ॥੩॥ 他被建立在图里亚状态中,并被无上真理所吸收。3
ਮੇਰਾ ਹਰਿ ਪ੍ਰਭੁ ਅਗਮੁ ਅਗੋਚਰੁ ਹੈ ਕੀਮਤਿ ਕਹਣੁ ਨ ਜਾਇ ॥ 我的主是无法思考和言语的,他的荣耀是无法形容的
ਗੁਰ ਪਰਸਾਦੀ ਬੁਝੀਐ ਸਬਦੇ ਕਾਰ ਕਮਾਇ ॥ 如果通过上师的恩典通过言语来实践,那么它的区别是可以理解的
ਨਾਨਕ ਨਾਮੁ ਸਲਾਹਿ ਤੂ ਹਰਿ ਹਰਿ ਦਰਿ ਸੋਭਾ ਪਾਇ ॥੪॥੨॥ 古鲁那纳克说:“歌颂哈里南,只有这样,你才能在真正的门口获得美丽。4॥2॥
ਮਲਾਰ ਮਹਲਾ ੩ ॥ 马拉尔·马哈拉 3 ॥
ਗੁਰਮੁਖਿ ਕੋਈ ਵਿਰਲਾ ਬੂਝੈ ਜਿਸ ਨੋ ਨਦਰਿ ਕਰੇਇ ॥ Gurmukh 很少会熄灭上帝恩典的事实
ਗੁਰ ਬਿਨੁ ਦਾਤਾ ਕੋਈ ਨਾਹੀ ਬਖਸੇ ਨਦਰਿ ਕਰੇਇ ॥ 没有上师就没有布施者,只有他才能提供名字
ਗੁਰ ਮਿਲਿਐ ਸਾਂਤਿ ਊਪਜੈ ਅਨਦਿਨੁ ਨਾਮੁ ਲਏਇ ॥੧॥ 与上师相遇会产生和平,生命体每天唱诵哈里南。1॥
ਮੇਰੇ ਮਨ ਹਰਿ ਅੰਮ੍ਰਿਤ ਨਾਮੁ ਧਿਆਇ ॥ 哦,我的心!沉思Harinamamrit
ਸਤਿਗੁਰੁ ਪੁਰਖੁ ਮਿਲੈ ਨਾਉ ਪਾਈਐ ਹਰਿ ਨਾਮੇ ਸਦਾ ਸਮਾਇ ॥੧॥ ਰਹਾਉ ॥ 只有当一个人遇到一位真正的上师时,他才能获得Harinama,并且生命实体仍然融合在Harinam中。1॥留
ਮਨਮੁਖ ਸਦਾ ਵਿਛੁੜੇ ਫਿਰਹਿ ਕੋਇ ਨ ਕਿਸ ਹੀ ਨਾਲਿ ॥ 与神分离后,面向心灵的人在运动中徘徊,既没有任何美德,也没有人支持他
ਹਉਮੈ ਵਡਾ ਰੋਗੁ ਹੈ ਸਿਰਿ ਮਾਰੇ ਜਮਕਾਲਿ ॥ 自我是一种非常大的疾病,Yamraj 猛烈抨击并杀戮
ਗੁਰਮਤਿ ਸਤਸੰਗਤਿ ਨ ਵਿਛੁੜਹਿ ਅਨਦਿਨੁ ਨਾਮੁ ਸਮ੍ਹ੍ਹਾਲਿ ॥੨॥ 遵循上师的教诲,与人相处融洽,定期诵经,不会与上帝分离。2॥
ਸਭਨਾ ਕਰਤਾ ਏਕੁ ਤੂ ਨਿਤ ਕਰਿ ਦੇਖਹਿ ਵੀਚਾਰੁ ॥ 天啊!只有你是万物的创造者,并不断地关心你
ਇਕਿ ਗੁਰਮੁਖਿ ਆਪਿ ਮਿਲਾਇਆ ਬਖਸੇ ਭਗਤਿ ਭੰਡਾਰ ॥ 他给了古尔穆克奉献的仓库,并亲自混合
ਤੂ ਆਪੇ ਸਭੁ ਕਿਛੁ ਜਾਣਦਾ ਕਿਸੁ ਆਗੈ ਕਰੀ ਪੂਕਾਰ ॥੩॥ 你自己什么都知道,除了你,还能向谁祷告呢?3
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਨਦਰੀ ਪਾਇਆ ਜਾਇ ॥ 神的名就像甘露,是从他的怜悯异象中获得的
ਅਨਦਿਨੁ ਹਰਿ ਹਰਿ ਉਚਰੈ ਗੁਰ ਕੈ ਸਹਜਿ ਸੁਭਾਇ ॥ 一位寻求者在上师平静的本性中日夜吟诵哈里
ਨਾਨਕ ਨਾਮੁ ਨਿਧਾਨੁ ਹੈ ਨਾਮੇ ਹੀ ਚਿਤੁ ਲਾਇ ॥੪॥੩॥ 哦,那纳克!哈里的名字是幸福的宝库,所以应该集中精力记住这个名字。4॥3
ਮਲਾਰ ਮਹਲਾ ੩ ॥ 马拉尔·马哈拉 3 ॥
ਗੁਰੁ ਸਾਲਾਹੀ ਸਦਾ ਸੁਖਦਾਤਾ ਪ੍ਰਭੁ ਨਾਰਾਇਣੁ ਸੋਈ ॥ 赞美上师,他是给予持续幸福的人,他是纳拉扬形式的上帝
ਗੁਰ ਪਰਸਾਦਿ ਪਰਮ ਪਦੁ ਪਾਇਆ ਵਡੀ ਵਡਿਆਈ ਹੋਈ ॥ 一个因上师的恩典而获得救赎的人在世界上获得了很大的声誉
ਅਨਦਿਨੁ ਗੁਣ ਗਾਵੈ ਨਿਤ ਸਾਚੇ ਸਚਿ ਸਮਾਵੈ ਸੋਈ ॥੧॥ 天天赞美主的,全神贯注于真理。1॥
ਮਨ ਰੇ ਗੁਰਮੁਖਿ ਰਿਦੈ ਵੀਚਾਰਿ ॥ 哦,介意!默想你心中的上师
ਤਜਿ ਕੂੜੁ ਕੁਟੰਬੁ ਹਉਮੈ ਬਿਖੁ ਤ੍ਰਿਸਨਾ ਚਲਣੁ ਰਿਦੈ ਸਮ੍ਹ੍ਹਾਲਿ ॥੧॥ ਰਹਾਉ ॥ 摒弃虚假家庭、贪欲和自我的毒药,记住死亡是不可避免的。1॥留
ਸਤਿਗੁਰੁ ਦਾਤਾ ਰਾਮ ਨਾਮ ਕਾ ਹੋਰੁ ਦਾਤਾ ਕੋਈ ਨਾਹੀ ॥ 真正的上师是名叫罗摩的施予者,没有其他施主


© 2017 SGGS ONLINE
error: Content is protected !!
Scroll to Top