Guru Granth Sahib Translation Project

guru-granth-sahib-chinese-page-1266

Page 1266

ਹਰਿ ਹਮ ਗਾਵਹਿ ਹਰਿ ਹਮ ਬੋਲਹਿ ਅਉਰੁ ਦੁਤੀਆ ਪ੍ਰੀਤਿ ਹਮ ਤਿਆਗੀ ॥੧॥ 我们歌颂上帝,我们呼诵他的名字,我们放弃了二元对立的爱。1॥
ਮਨਮੋਹਨ ਮੋਰੋ ਪ੍ਰੀਤਮ ਰਾਮੁ ਹਰਿ ਪਰਮਾਨੰਦੁ ਬੈਰਾਗੀ ॥ 惟独他是我的曼莫汉和心爱的人,他是幸福和超然的那一位
ਹਰਿ ਦੇਖੇ ਜੀਵਤ ਹੈ ਨਾਨਕੁ ਇਕ ਨਿਮਖ ਪਲੋ ਮੁਖਿ ਲਾਗੀ ॥੨॥੨॥੯॥੯॥੧੩॥੯॥੩੧॥ 哦,那纳克!看见上帝就是我们的生命,因为一个人,我们得到了异象。2.2.6.6.13.6.32
ਰਾਗੁ ਮਲਾਰ ਮਹਲਾ ੫ ਚਉਪਦੇ ਘਰੁ ੧ Ragu Malar Mahala 5 Chaupade Gharu 1
ੴ ਸਤਿਗੁਰ ਪ੍ਰਸਾਦਿ ॥ 萨古鲁·普拉萨迪 ॥
ਕਿਆ ਤੂ ਸੋਚਹਿ ਕਿਆ ਤੂ ਚਿਤਵਹਿ ਕਿਆ ਤੂੰ ਕਰਹਿ ਉਪਾਏ ॥ 生物啊!你怎么想,你记得什么,你正在尝试什么补救措施
ਤਾ ਕਉ ਕਹਹੁ ਪਰਵਾਹ ਕਾਹੂ ਕੀ ਜਿਹ ਗੋਪਾਲ ਸਹਾਏ ॥੧॥ 上帝是帮助的赐予者,他根本不关心任何人。1॥
ਬਰਸੈ ਮੇਘੁ ਸਖੀ ਘਰਿ ਪਾਹੁਨ ਆਏ ॥ 哦,Satsangi Sakhi!幸福的乌云倾盆而下,丈夫和上帝已经进了家
ਮੋਹਿ ਦੀਨ ਕ੍ਰਿਪਾ ਨਿਧਿ ਠਾਕੁਰ ਨਵ ਨਿਧਿ ਨਾਮਿ ਸਮਾਏ ॥੧॥ ਰਹਾਉ ॥ 我以主的名义融合,祝福的赐予者,祝福的赐予者。1॥留
ਅਨਿਕ ਪ੍ਰਕਾਰ ਭੋਜਨ ਬਹੁ ਕੀਏ ਬਹੁ ਬਿੰਜਨ ਮਿਸਟਾਏ ॥ 我们准备了各种食物,不同的菜肴和糖果
ਕਰੀ ਪਾਕਸਾਲ ਸੋਚ ਪਵਿਤ੍ਰਾ ਹੁਣਿ ਲਾਵਹੁ ਭੋਗੁ ਹਰਿ ਰਾਏ ॥੨॥ 主啊,厨房已经洁净了!接受奉献。2॥
ਦੁਸਟ ਬਿਦਾਰੇ ਸਾਜਨ ਰਹਸੇ ਇਹਿ ਮੰਦਿਰ ਘਰ ਅਪਨਾਏ ॥ 当主收养了这个心灵的房子时,邪恶的恶习被摧毁了,美德因幸福而绽放
ਜਉ ਗ੍ਰਿਹਿ ਲਾਲੁ ਰੰਗੀਓ ਆਇਆ ਤਉ ਮੈ ਸਭਿ ਸੁਖ ਪਾਏ ॥੩॥ 当主进入心里时,我得到了所有的快乐。3
ਸੰਤ ਸਭਾ ਓਟ ਗੁਰ ਪੂਰੇ ਧੁਰਿ ਮਸਤਕਿ ਲੇਖੁ ਲਿਖਾਏ ॥ 造物主在命运中书写,这就是为什么圣徒和完整的上师被发现的原因
ਜਨ ਨਾਨਕ ਕੰਤੁ ਰੰਗੀਲਾ ਪਾਇਆ ਫਿਰਿ ਦੂਖੁ ਨ ਲਾਗੈ ਆਏ ॥੪॥੧॥ 纳纳克说,在找到五颜六色的主之后,现在再也没有痛苦或悲伤了。4॥1॥
ਮਲਾਰ ਮਹਲਾ ੫ ॥ 马拉尔马哈拉 5
ਖੀਰ ਅਧਾਰਿ ਬਾਰਿਕੁ ਜਬ ਹੋਤਾ ਬਿਨੁ ਖੀਰੈ ਰਹਨੁ ਨ ਜਾਈ ॥ 当一个小孩依赖牛奶时,他根本就离不开牛奶
ਸਾਰਿ ਸਮ੍ਹ੍ਹਾਲਿ ਮਾਤਾ ਮੁਖਿ ਨੀਰੈ ਤਬ ਓਹੁ ਤ੍ਰਿਪਤਿ ਅਘਾਈ ॥੧॥ 当有爱心的母亲把牛奶送到嘴里时,他很满足。1॥
ਹਮ ਬਾਰਿਕ ਪਿਤਾ ਪ੍ਰਭੁ ਦਾਤਾ ॥ 上帝啊,!我们是你的孩子,你是我们的父亲
ਭੂਲਹਿ ਬਾਰਿਕ ਅਨਿਕ ਲਖ ਬਰੀਆ ਅਨ ਠਉਰ ਨਾਹੀ ਜਹ ਜਾਤਾ ॥੧॥ ਰਹਾਉ ॥ 如果一个孩子犯了一百万次错误,除了父亲,他没有别的地方。1॥留
ਚੰਚਲ ਮਤਿ ਬਾਰਿਕ ਬਪੁਰੇ ਕੀ ਸਰਪ ਅਗਨਿ ਕਰ ਮੇਲੈ ॥ 这个可怜的孩子的智力是如此善变,以至于他既能碰蛇又能碰火
ਮਾਤਾ ਪਿਤਾ ਕੰਠਿ ਲਾਇ ਰਾਖੈ ਅਨਦ ਸਹਜਿ ਤਬ ਖੇਲੈ ॥੨॥ 当父母拥抱他时,他会快乐和幸福地玩耍。2॥
ਜਿਸ ਕਾ ਪਿਤਾ ਤੂ ਹੈ ਮੇਰੇ ਸੁਆਮੀ ਤਿਸੁ ਬਾਰਿਕ ਭੂਖ ਕੈਸੀ ॥ 我的主啊!你为父亲的孩子会有什么饥饿感
ਨਵ ਨਿਧਿ ਨਾਮੁ ਨਿਧਾਨੁ ਗ੍ਰਿਹਿ ਤੇਰੈ ਮਨਿ ਬਾਂਛੈ ਸੋ ਲੈਸੀ ॥੩॥ Navnidhi 的名字和快乐的仓库就在你的房子里。无论想要什么,只有那才是你想要的。3
ਪਿਤਾ ਕ੍ਰਿਪਾਲਿ ਆਗਿਆ ਇਹ ਦੀਨੀ ਬਾਰਿਕੁ ਮੁਖਿ ਮਾਂਗੈ ਸੋ ਦੇਨਾ ॥ 仁慈的天父吩咐,无论孩子要什么,都给他
ਨਾਨਕ ਬਾਰਿਕੁ ਦਰਸੁ ਪ੍ਰਭ ਚਾਹੈ ਮੋਹਿ ਹ੍ਰਿਦੈ ਬਸਹਿ ਨਿਤ ਚਰਨਾ ॥੪॥੨॥ 哦,那纳克!这个孩子想见神,希望主的脚永远留在我心里。4॥2॥
ਮਲਾਰ ਮਹਲਾ ੫ ॥ 马拉尔马哈拉 5
ਸਗਲ ਬਿਧੀ ਜੁਰਿ ਆਹਰੁ ਕਰਿਆ ਤਜਿਓ ਸਗਲ ਅੰਦੇਸਾ ॥ 通过对各种方式的沉思,我们已经完成了放弃所有幻想的工作
ਕਾਰਜੁ ਸਗਲ ਅਰੰਭਿਓ ਘਰ ਕਾ ਠਾਕੁਰ ਕਾ ਭਾਰੋਸਾ ॥੧॥ 通过信任主人,他开始了在家中奉献的工作。1॥
ਸੁਨੀਐ ਬਾਜੈ ਬਾਜ ਸੁਹਾਵੀ ॥ 听到舒缓的音乐声
ਭੋਰੁ ਭਇਆ ਮੈ ਪ੍ਰਿਅ ਮੁਖ ਪੇਖੇ ਗ੍ਰਿਹਿ ਮੰਗਲ ਸੁਹਲਾਵੀ ॥੧॥ ਰਹਾਉ ॥ 这是知识的曙光,我领受了主的异象,家里有一种喜乐。1॥留
ਮਨੂਆ ਲਾਇ ਸਵਾਰੇ ਥਾਨਾਂ ਪੂਛਉ ਸੰਤਾ ਜਾਏ ॥ 我全心全意地使所有的地方都变得美丽,我去找圣徒,问主在哪里
ਖੋਜਤ ਖੋਜਤ ਮੈ ਪਾਹੁਨ ਮਿਲਿਓ ਭਗਤਿ ਕਰਉ ਨਿਵਿ ਪਾਏ ॥੨ 在我的寻找中,我找到了我的丈夫上帝,我跪在他的脚下敬拜他。2॥


© 2017 SGGS ONLINE
error: Content is protected !!
Scroll to Top