Guru Granth Sahib Translation Project

guru-granth-sahib-chinese-page-1267

Page 1267

ਜਬ ਪ੍ਰਿਅ ਆਇ ਬਸੇ ਗ੍ਰਿਹਿ ਆਸਨਿ ਤਬ ਹਮ ਮੰਗਲੁ ਗਾਇਆ ॥ 当敬爱的主在心房里安顿下来,有座位时,我们敬拜他
ਮੀਤ ਸਾਜਨ ਮੇਰੇ ਭਏ ਸੁਹੇਲੇ ਪ੍ਰਭੁ ਪੂਰਾ ਗੁਰੂ ਮਿਲਾਇਆ ॥੩॥ 当主让完美的上师相遇时,我的朋友和先生们都很高兴。3
ਸਖੀ ਸਹੇਲੀ ਭਏ ਅਨੰਦਾ ਗੁਰਿ ਕਾਰਜ ਹਮਰੇ ਪੂਰੇ ॥ Purna Guru 已经完成了我们所有的任务,让 satsangi 朋友感到幸福
ਕਹੁ ਨਾਨਕ ਵਰੁ ਮਿਲਿਆ ਸੁਖਦਾਤਾ ਛੋਡਿ ਨ ਜਾਈ ਦੂਰੇ ॥੪॥੩॥ 哦,那纳克!幸福的丈夫已经找到,现在他离开了他,无处可去。4॥3
ਮਲਾਰ ਮਹਲਾ ੫ ॥ 马拉尔马哈拉 5
ਰਾਜ ਤੇ ਕੀਟ ਕੀਟ ਤੇ ਸੁਰਪਤਿ ਕਰਿ ਦੋਖ ਜਠਰ ਕਉ ਭਰਤੇ ॥ 从国王到昆虫,从昆虫到天神,Devraj Indra 因陀罗因他们的罪孽而遭受循环
ਕ੍ਰਿਪਾ ਨਿਧਿ ਛੋਡਿ ਆਨ ਕਉ ਪੂਜਹਿ ਆਤਮ ਘਾਤੀ ਹਰਤੇ ॥੧॥ 崇拜克里帕尼达纳以外的任何东西的人都是自杀者和强盗。1॥
ਹਰਿ ਬਿਸਰਤ ਤੇ ਦੁਖਿ ਦੁਖਿ ਮਰਤੇ ॥ 忘记上帝,每个人都在悲伤中死去
ਅਨਿਕ ਬਾਰ ਭ੍ਰਮਹਿ ਬਹੁ ਜੋਨੀ ਟੇਕ ਨ ਕਾਹੂ ਧਰਤੇ ॥੧॥ ਰਹਾਉ ॥ 很多时候,他们在不同的地方徘徊,但他们在任何地方都找不到庇护所。1॥留
ਤਿਆਗਿ ਸੁਆਮੀ ਆਨ ਕਉ ਚਿਤਵਤ ਮੂੜ ਮੁਗਧ ਖਲ ਖਰ ਤੇ ॥ 那些抛弃主人而记住别人的人,这样的人是傻瓜,傻瓜和
ਕਾਗਰ ਨਾਵ ਲੰਘਹਿ ਕਤ ਸਾਗਰੁ ਬ੍ਰਿਥਾ ਕਥਤ ਹਮ ਤਰਤੇ ॥੨॥ 怎么能乘纸船渡洋,人们虚荣地说我们已经大摇大摆了。2
ਸਿਵ ਬਿਰੰਚਿ ਅਸੁਰ ਸੁਰ ਜੇਤੇ ਕਾਲ ਅਗਨਿ ਮਹਿ ਜਰਤੇ ॥ Shiv Shankar、梵天、恶魔和众神等在时间之火中燃烧
ਨਾਨਕ ਸਰਨਿ ਚਰਨ ਕਮਲਨ ਕੀ ਤੁਮ੍ਹ੍ਹ ਨ ਡਾਰਹੁ ਪ੍ਰਭ ਕਰਤੇ ॥੩॥੪॥ 那纳克祷告说:“主啊,行者!我们皈依你的莲花脚,不要把我们拒之门外。3.4
ਰਾਗੁ ਮਲਾਰ ਮਹਲਾ ੫ ਦੁਪਦੇ ਘਰੁ ੧ 拉古·马拉尔·马哈拉 5 下午别墅 1
ੴ ਸਤਿਗੁਰ ਪ੍ਰਸਾਦਿ ॥ 萨蒂古鲁·普拉萨迪 ॥
ਪ੍ਰਭ ਮੇਰੇ ਓਇ ਬੈਰਾਗੀ ਤਿਆਗੀ ॥ 那些是我主的隐士和苦行者,
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਉ ਪ੍ਰੀਤਿ ਹਮਾਰੀ ਲਾਗੀ ॥੧॥ ਰਹਾਉ ॥ 我们的爱与他们同在,我们一刻也离不开他们。1॥留
ਉਨ ਕੈ ਸੰਗਿ ਮੋਹਿ ਪ੍ਰਭੁ ਚਿਤਿ ਆਵੈ ਸੰਤ ਪ੍ਰਸਾਦਿ ਮੋਹਿ ਜਾਗੀ ॥ 和他们一起,我想起了上帝,并被圣徒的恩典唤醒了
ਸੁਨਿ ਉਪਦੇਸੁ ਭਏ ਮਨ ਨਿਰਮਲ ਗੁਨ ਗਾਏ ਰੰਗਿ ਰਾਂਗੀ ॥੧॥ 听了他的教导,我的心变得纯洁了,我用爱来赞美主。1॥
ਇਹੁ ਮਨੁ ਦੇਇ ਕੀਏ ਸੰਤ ਮੀਤਾ ਕ੍ਰਿਪਾਲ ਭਏ ਬਡਭਾਗੀ ॥ 通过献上这种思想,我使圣徒成为我的朋友,我是幸运的,他们受到他们的青睐
ਮਹਾ ਸੁਖੁ ਪਾਇਆ ਬਰਨਿ ਨ ਸਾਕਉ ਰੇਨੁ ਨਾਨਕ ਜਨ ਪਾਗੀ ॥੨॥੧॥੫॥ 那纳克说,从圣徒的脚和尘土中获得了巨大的幸福,这是无法形容的。2॥1॥5॥
ਮਲਾਰ ਮਹਲਾ ੫ ॥ 马拉尔马哈拉 5
ਮਾਈ ਮੋਹਿ ਪ੍ਰੀਤਮੁ ਦੇਹੁ ਮਿਲਾਈ ॥ 哦,妈妈!把我介绍给心爱的人
ਸਗਲ ਸਹੇਲੀ ਸੁਖ ਭਰਿ ਸੂਤੀ ਜਿਹ ਘਰਿ ਲਾਲੁ ਬਸਾਈ ॥੧॥ ਰਹਾਉ ॥ 所有心中都住在主的朋友都过着幸福的生活。1॥留
ਮੋਹਿ ਅਵਗਨ ਪ੍ਰਭੁ ਸਦਾ ਦਇਆਲਾ ਮੋਹਿ ਨਿਰਗੁਨਿ ਕਿਆ ਚਤੁਰਾਈ ॥ 我身上的缺陷就是缺陷。我的主总是仁慈的,没有功德,我能做什么聪明
ਕਰਉ ਬਰਾਬਰਿ ਜੋ ਪ੍ਰਿਅ ਸੰਗਿ ਰਾਤੀ ਇਹ ਹਉਮੈ ਕੀ ਢੀਠਾਈ ॥੧॥ 如果我与心爱的主所吸收的东西相匹配,那就是我傲慢的无耻。1॥
ਭਈ ਨਿਮਾਣੀ ਸਰਨਿ ਇਕ ਤਾਕੀ ਗੁਰ ਸਤਿਗੁਰ ਪੁਰਖ ਸੁਖਦਾਈ ॥ 我谦卑地皈依了给予幸福的上师
ਏਕ ਨਿਮਖ ਮਹਿ ਮੇਰਾ ਸਭੁ ਦੁਖੁ ਕਾਟਿਆ ਨਾਨਕ ਸੁਖਿ ਰੈਨਿ ਬਿਹਾਈ ॥੨॥੨॥੬॥ 哦,那纳克!他在一瞬间切断了我所有的悲伤,在幸福中度过了生活和夜晚。2॥2॥6॥
ਮਲਾਰ ਮਹਲਾ ੫ ॥ 马拉尔马哈拉 5
ਬਰਸੁ ਮੇਘ ਜੀ ਤਿਲੁ ਬਿਲਮੁ ਨ ਲਾਉ ॥ 哦,云,萨古鲁!沐浴爱与知识,不要耽搁
ਬਰਸੁ ਪਿਆਰੇ ਮਨਹਿ ਸਧਾਰੇ ਹੋਇ ਅਨਦੁ ਸਦਾ ਮਨਿ ਚਾਉ ॥੧॥ ਰਹਾਉ ॥ 哦,天哪!沐浴幸福,心灵只有你的希望,通过下雨你会得到幸福,这就是心灵的渴望。1॥留
ਹਮ ਤੇਰੀ ਧਰ ਸੁਆਮੀਆ ਮੇਰੇ ਤੂ ਕਿਉ ਮਨਹੁ ਬਿਸਾਰੇ ॥ 我的主啊!我们依赖你,为什么你忘记了我们心里


© 2017 SGGS ONLINE
error: Content is protected !!
Scroll to Top