Guru Granth Sahib Translation Project

guru-granth-sahib-chinese-page-1274

Page 1274

ਕਾਗਦ ਕੋਟੁ ਇਹੁ ਜਗੁ ਹੈ ਬਪੁਰੋ ਰੰਗਨਿ ਚਿਹਨ ਚਤੁਰਾਈ ॥ 这个世界是纸的堡垒,它是丰富多彩的,象征性的,聪明的
ਨਾਨੑੀ ਸੀ ਬੂੰਦ ਪਵਨੁ ਪਤਿ ਖੋਵੈ ਜਨਮਿ ਮਰੈ ਖਿਨੁ ਤਾਈ ॥੪॥ 最轻微的落差和风吹走了它的美丽,在一瞬间,生命变成了死亡。4॥
ਨਦੀ ਉਪਕੰਠਿ ਜੈਸੇ ਘਰੁ ਤਰਵਰੁ ਸਰਪਨਿ ਘਰੁ ਘਰ ਮਾਹੀ ॥ 如果河岸上有一所房子或一棵树,而那所房子里住着一条蛇
ਉਲਟੀ ਨਦੀ ਕਹਾਂ ਘਰੁ ਤਰਵਰੁ ਸਰਪਨਿ ਡਸੈ ਦੂਜਾ ਮਨ ਮਾਂਹੀ ॥੫॥ 随着河流逆转,房屋和树木被摧毁,蛇摧毁了房屋并开始二元对立地咬人。5॥
ਗਾਰੁੜ ਗੁਰ ਗਿਆਨੁ ਧਿਆਨੁ ਗੁਰ ਬਚਨੀ ਬਿਖਿਆ ਗੁਰਮਤਿ ਜਾਰੀ ॥ 上师的知识、禅修、言语和教诲以迦鲁迪咒语的形式消除毒药
ਮਨ ਤਨ ਹੇਂਵ ਭਏ ਸਚੁ ਪਾਇਆ ਹਰਿ ਕੀ ਭਗਤਿ ਨਿਰਾਰੀ ॥੬॥ 身心变得平静,真理和对上帝的奉献就达到了。6॥
ਜੇਤੀ ਹੈ ਤੇਤੀ ਤੁਧੁ ਜਾਚੈ ਤੂ ਸਰਬ ਜੀਆਂ ਦਇਆਲਾ ॥ 神啊!世人对你的要求,你怜悯一切受造物
ਤੁਮ੍ਹ੍ਹਰੀ ਸਰਣਿ ਪਰੇ ਪਤਿ ਰਾਖਹੁ ਸਾਚੁ ਮਿਲੈ ਗੋਪਾਲਾ ॥੭॥ 我们投靠了你,保持羞耻,我们想在真理中相遇。7॥
ਬਾਧੀ ਧੰਧਿ ਅੰਧ ਨਹੀ ਸੂਝੈ ਬਧਿਕ ਕਰਮ ਕਮਾਵੈ ॥ 忙于各自业务的人是无知的,他们没有任何意义,这就是为什么他们从事谋杀和暴行的工作
ਸਤਿਗੁਰ ਮਿਲੈ ਤ ਸੂਝਸਿ ਬੂਝਸਿ ਸਚ ਮਨਿ ਗਿਆਨੁ ਸਮਾਵੈ ॥੮॥ 当一个人找到一位真正的上师时,他明白了善恶,他意识到了心中的真理和知识。8॥
ਨਿਰਗੁਣ ਦੇਹ ਸਾਚ ਬਿਨੁ ਕਾਚੀ ਮੈ ਪੂਛਉ ਗੁਰੁ ਅਪਨਾ ॥ 当我问我的上师时,他告诉我,这个无功德的身体没有真理是可以腐烂的
ਨਾਨਕ ਸੋ ਪ੍ਰਭੁ ਪ੍ਰਭੂ ਦਿਖਾਵੈ ਬਿਨੁ ਸਾਚੇ ਜਗੁ ਸੁਪਨਾ ॥੯॥੨॥ 嘿,纳纳克!上师让你看到上帝,没有真理,整个世界都是一场梦。9 ॥2॥
ਮਲਾਰ ਮਹਲਾ ੧ ॥ 马拉尔·马哈拉 1 ॥
ਚਾਤ੍ਰਿਕ ਮੀਨ ਜਲ ਹੀ ਤੇ ਸੁਖੁ ਪਾਵਹਿ ਸਾਰਿੰਗ ਸਬਦਿ ਸੁਹਾਈ ॥੧॥ 查塔克和鱼从水中获得乐趣,鹿喜欢音乐的声音。1॥
ਰੈਨਿ ਬਬੀਹਾ ਬੋਲਿਓ ਮੇਰੀ ਮਾਈ ॥੧॥ ਰਹਾਉ ॥ 哦,我的妈妈!整个晚上,好奇的帕皮哈都在说话。1॥留
ਪ੍ਰਿਅ ਸਿਉ ਪ੍ਰੀਤਿ ਨ ਉਲਟੈ ਕਬਹੂ ਜੋ ਤੈ ਭਾਵੈ ਸਾਈ ॥੨॥ 爱永远不会因心爱的主而结束,主所喜悦的是爱。2॥
ਨੀਦ ਗਈ ਹਉਮੈ ਤਨਿ ਥਾਕੀ ਸਚ ਮਤਿ ਰਿਦੈ ਸਮਾਈ ॥੩॥ 在主的爱中,睡眠消失了,身体的骄傲变得疲惫,真正的讲道进入了心中。3
ਰੂਖੀ ਬਿਰਖੀ ਊਡਉ ਭੂਖਾ ਪੀਵਾ ਨਾਮੁ ਸੁਭਾਈ ॥੪॥ 的确,我像鸟儿一样在树上飞翔,但我饿了,我喝着自然的名字,心满意足。4॥
ਲੋਚਨ ਤਾਰ ਲਲਤਾ ਬਿਲਲਾਤੀ ਦਰਸਨ ਪਿਆਸ ਰਜਾਈ ॥੫॥ 眼睛渴望,舌头因视觉的渴求而干燥。5॥
ਪ੍ਰਿਅ ਬਿਨੁ ਸੀਗਾਰੁ ਕਰੀ ਤੇਤਾ ਤਨੁ ਤਾਪੈ ਕਾਪਰੁ ਅੰਗਿ ਨ ਸੁਹਾਈ ॥੬॥ 我越是没有心爱的人,身体就越燃烧,衣服看起来就越不漂亮。6॥
ਅਪਨੇ ਪਿਆਰੇ ਬਿਨੁ ਇਕੁ ਖਿਨੁ ਰਹਿ ਨ ਸਕਂਉ ਬਿਨ ਮਿਲੇ ਨੀਦ ਨ ਪਾਈ ॥੭॥ 没有她心爱的人,她一刻也无法生活,没有他的结合就无法入睡。7॥
ਪਿਰੁ ਨਜੀਕਿ ਨ ਬੂਝੈ ਬਪੁੜੀ ਸਤਿਗੁਰਿ ਦੀਆ ਦਿਖਾਈ ॥੮॥ 亲爱的主近在咫尺,可怜的我,我无法理解。但真正的上师已经给了达山。8
ਸਹਜਿ ਮਿਲਿਆ ਤਬ ਹੀ ਸੁਖੁ ਪਾਇਆ ਤ੍ਰਿਸਨਾ ਸਬਦਿ ਬੁਝਾਈ ॥੯॥ 当他自然而然地遇见主时,他获得了至高无上的幸福,所有的渴望都被他的话语熄灭了。6॥
ਕਹੁ ਨਾਨਕ ਤੁਝ ਤੇ ਮਨੁ ਮਾਨਿਆ ਕੀਮਤਿ ਕਹਨੁ ਨ ਜਾਈ ॥੧੦॥੩॥ 那纳克说:“上帝啊!我的心对你感到满意是无法评估的。10.3
ਮਲਾਰ ਮਹਲਾ ੧ ਅਸਟਪਦੀਆ ਘਰੁ ੨ 马拉尔马哈拉 1 阿斯塔帕迪亚 加鲁 2
ੴ ਸਤਿਗੁਰ ਪ੍ਰਸਾਦਿ ॥ 萨蒂古鲁·普拉萨迪 ॥
ਅਖਲੀ ਊਂਡੀ ਜਲੁ ਭਰ ਨਾਲਿ ॥ 地球在水的重压下弯曲,
ਡੂਗਰੁ ਊਚਉ ਗੜੁ ਪਾਤਾਲਿ ॥ 山很高,战壕一直延伸到地下
ਸਾਗਰੁ ਸੀਤਲੁ ਗੁਰ ਸਬਦ ਵੀਚਾਰਿ ॥ 通过禅修上师的教诲,世界变得很酷
ਮਾਰਗੁ ਮੁਕਤਾ ਹਉਮੈ ਮਾਰਿ ॥੧॥ 通过扼杀自我,解脱之路变得容易。1॥
ਮੈ ਅੰਧੁਲੇ ਨਾਵੈ ਕੀ ਜੋਤਿ ॥ 我,瞎子,有主名的光,和
ਨਾਮ ਅਧਾਰਿ ਚਲਾ ਗੁਰ ਕੈ ਭੈ ਭੇਤਿ ॥੧॥ ਰਹਾਉ ॥ 这个名字依赖于上师的爱和平静的本性。1॥留


© 2017 SGGS ONLINE
error: Content is protected !!
Scroll to Top