Guru Granth Sahib Translation Project

guru-granth-sahib-chinese-page-1281

Page 1281

ਗੁਰਮੁਖਿ ਪਤਿ ਸਿਉ ਲੇਖਾ ਨਿਬੜੈ ਬਖਸੇ ਸਿਫਤਿ ਭੰਡਾਰ ॥ 古鲁穆克人恭敬地安顿下来,并得到了一个赞美的仓库
ਓਥੈ ਹਥੁ ਨ ਅਪੜੈ ਕੂਕ ਨ ਸੁਣੀਐ ਪੁਕਾਰ ॥ 在以后,没有做出任何努力,也没有听到任何抱怨
ਓਥੈ ਸਤਿਗੁਰੁ ਬੇਲੀ ਹੋਵੈ ਕਢਿ ਲਏ ਅੰਤੀ ਵਾਰ ॥ 在那里,真正的上师是帮助者,并最后一次拯救
ਏਨਾ ਜੰਤਾ ਨੋ ਹੋਰ ਸੇਵਾ ਨਹੀ ਸਤਿਗੁਰੁ ਸਿਰਿ ਕਰਤਾਰ ॥੬॥ 那些以萨古鲁为护法的众生不需要其他服务。6॥
ਸਲੋਕ ਮਃ ੩ ॥ 什洛卡·马哈拉 3
ਬਾਬੀਹਾ ਜਿਸ ਨੋ ਤੂ ਪੂਕਾਰਦਾ ਤਿਸ ਨੋ ਲੋਚੈ ਸਭੁ ਕੋਇ ॥ 噢,像生物一样的帕皮!你召唤的那个,每个人都想得到它
ਅਪਣੀ ਕਿਰਪਾ ਕਰਿ ਕੈ ਵਸਸੀ ਵਣੁ ਤ੍ਰਿਣੁ ਹਰਿਆ ਹੋਇ ॥ 只有靠着他的恩典才能下雨,这使整个大自然变得绿色
ਗੁਰ ਪਰਸਾਦੀ ਪਾਈਐ ਵਿਰਲਾ ਬੂਝੈ ਕੋਇ ॥ 人们很少理解一个人通过上师的恩典获得它的事实
ਬਹਦਿਆ ਉਠਦਿਆ ਨਿਤ ਧਿਆਈਐ ਸਦਾ ਸਦਾ ਸੁਖੁ ਹੋਇ ॥ 一个人总是通过站起来、坐着和冥想来获得幸福
ਨਾਨਕ ਅੰਮ੍ਰਿਤੁ ਸਦ ਹੀ ਵਰਸਦਾ ਗੁਰਮੁਖਿ ਦੇਵੈ ਹਰਿ ਸੋਇ ॥੧॥ 哦,那纳克!这种花蜜总是下雨,是上师提供了纪念哈里南的花蜜。1॥
ਮਃ ੩ ॥ 马赫拉 3
ਕਲਮਲਿ ਹੋਈ ਮੇਦਨੀ ਅਰਦਾਸਿ ਕਰੇ ਲਿਵ ਲਾਇ ॥ 大地因悲伤和罪恶而不安,小心翼翼地祈祷
ਸਚੈ ਸੁਣਿਆ ਕੰਨੁ ਦੇ ਧੀਰਕ ਦੇਵੈ ਸਹਜਿ ਸੁਭਾਇ ॥ 当神专心聆听祷告时,他自然会鼓励他
ਇੰਦ੍ਰੈ ਨੋ ਫੁਰਮਾਇਆ ਵੁਠਾ ਛਹਬਰ ਲਾਇ ॥ 他命令因陀罗倾盆大雨,
ਅਨੁ ਧਨੁ ਉਪਜੈ ਬਹੁ ਘਣਾ ਕੀਮਤਿ ਕਹਣੁ ਨ ਜਾਇ ॥ 生产了如此多的食物,以至于无法对其进行评估
ਨਾਨਕ ਨਾਮੁ ਸਲਾਹਿ ਤੂ ਸਭਨਾ ਜੀਆ ਦੇਦਾ ਰਿਜਕੁ ਸੰਬਾਹਿ ॥ 那纳克说,赞美上帝,他正在通过赐予他们生计来滋养所有众生
ਜਿਤੁ ਖਾਧੈ ਸੁਖੁ ਊਪਜੈ ਫਿਰਿ ਦੂਖੁ ਨ ਲਾਗੈ ਆਇ ॥੨॥ 吃一盏灯就能产生快乐,再也没有悲伤了。2॥
ਪਉੜੀ ॥ 保里
ਹਰਿ ਜੀਉ ਸਚਾ ਸਚੁ ਤੂ ਸਚੇ ਲੈਹਿ ਮਿਲਾਇ ॥ 主!你是永恒的形式,你把那些诚实的人聚集在一起
ਦੂਜੈ ਦੂਜੀ ਤਰਫ ਹੈ ਕੂੜਿ ਮਿਲੈ ਨ ਮਿਲਿਆ ਜਾਇ ॥ 那些沉迷于二元性的人与真理背道而驰,这样的骗子在真理中永远找不到
ਆਪੇ ਜੋੜਿ ਵਿਛੋੜਿਐ ਆਪੇ ਕੁਦਰਤਿ ਦੇਇ ਦਿਖਾਇ ॥ 他是连接和驱散自己并展示他本性的人
ਮੋਹੁ ਸੋਗੁ ਵਿਜੋਗੁ ਹੈ ਪੂਰਬਿ ਲਿਖਿਆ ਕਮਾਇ ॥ 执着、悲伤和分离等都是过去行为的果实
ਹਉ ਬਲਿਹਾਰੀ ਤਿਨ ਕਉ ਜੋ ਹਰਿ ਚਰਣੀ ਰਹੈ ਲਿਵ ਲਾਇ ॥ 那些仍然被神的脚所吸引的人,我总是为他们牺牲自己
ਜਿਉ ਜਲ ਮਹਿ ਕਮਲੁ ਅਲਿਪਤੁ ਹੈ ਐਸੀ ਬਣਤ ਬਣਾਇ ॥ 正如莲花不依附于水一样,生命也应该被进行
ਸੇ ਸੁਖੀਏ ਸਦਾ ਸੋਹਣੇ ਜਿਨ੍ਹ੍ਹ ਵਿਚਹੁ ਆਪੁ ਗਵਾਇ ॥ 那些人真的很快乐,总是很漂亮,他们从头脑中消除了自我
ਤਿਨ੍ਹ੍ਹ ਸੋਗੁ ਵਿਜੋਗੁ ਕਦੇ ਨਹੀ ਜੋ ਹਰਿ ਕੈ ਅੰਕਿ ਸਮਾਇ ॥੭॥ 任何悲伤或分离都不会影响那些全神贯注于对上帝忠诚的人。7॥
ਸਲੋਕ ਮਃ ੩ ॥ 什洛卡·马哈拉 3
ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥ 那纳克要求歌颂那位神;在谁的控制下,一切都在发生
ਤਿਸੈ ਸਰੇਵਿਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥ 生物啊!敬拜他,除了他之外没有别人
ਗੁਰਮੁਖਿ ਹਰਿ ਪ੍ਰਭੁ ਮਨਿ ਵਸੈ ਤਾਂ ਸਦਾ ਸਦਾ ਸੁਖੁ ਹੋਇ ॥ 当上帝通过上师出现在心中时,总会有幸福
ਸਹਸਾ ਮੂਲਿ ਨ ਹੋਵਈ ਸਭ ਚਿੰਤਾ ਵਿਚਹੁ ਜਾਇ ॥ 无疑问,所有的烦恼都从脑海中消失了
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥ 无论发生什么,都是很自然的,没有什么可以说的
ਸਚਾ ਸਾਹਿਬੁ ਮਨਿ ਵਸੈ ਤਾਂ ਮਨਿ ਚਿੰਦਿਆ ਪਾਇ ॥ 当真正的主人位于心中时,就会获得想要的果实
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥ 哦,那纳克!那些主自己所造的人,他自己听从他们的要求,并成就一切。1॥
ਮਃ ੩ ॥ 马哈拉 3
ਅੰਮ੍ਰਿਤੁ ਸਦਾ ਵਰਸਦਾ ਬੂਝਨਿ ਬੂਝਣਹਾਰ ॥ 只有聪明人才能明白,哈里的名字总是下雨
ਗੁਰਮੁਖਿ ਜਿਨ੍ਹ੍ਹੀ ਬੁਝਿਆ ਹਰਿ ਅੰਮ੍ਰਿਤੁ ਰਖਿਆ ਉਰਿ ਧਾਰਿ ॥ 一个从上师那里了解了这个事实的人,将Harinamamrit牢记在心
ਹਰਿ ਅੰਮ੍ਰਿਤੁ ਪੀਵਹਿ ਸਦਾ ਰੰਗਿ ਰਾਤੇ ਹਉਮੈ ਤ੍ਰਿਸਨਾ ਮਾਰਿ ॥ 他消除了自我和渴望,只喝Harinamamrit,并且总是被它的颜色所吸引
ਅੰਮ੍ਰਿਤੁ ਹਰਿ ਕਾ ਨਾਮੁ ਹੈ ਵਰਸੈ ਕਿਰਪਾ ਧਾਰਿ ॥ 哈里的名字是甘露,只有靠他的恩典才能下雨
ਨਾਨਕ ਗੁਰਮੁਖਿ ਨਦਰੀ ਆਇਆ ਹਰਿ ਆਤਮ ਰਾਮੁ ਮੁਰਾਰਿ ॥੨॥ 那纳克说,靠着上师的恩典,上帝住在内心深处。2॥


© 2017 SGGS ONLINE
error: Content is protected !!
Scroll to Top