Guru Granth Sahib Translation Project

guru-granth-sahib-chinese-page-1310

Page 1310

ਸਤਿਗੁਰੁ ਦਾਤਾ ਜੀਅ ਜੀਅਨ ਕੋ ਭਾਗਹੀਨ ਨਹੀ ਭਾਵੈਗੋ ॥ 萨古鲁是所有众生的守护者,但不幸的人不喜欢它
ਫਿਰਿ ਏਹ ਵੇਲਾ ਹਾਥਿ ਨ ਆਵੈ ਪਰਤਾਪੈ ਪਛੁਤਾਵੈਗੋ ॥੭॥ 人类生命的这个千载难逢的机会不会再来了,人类对此感到遗憾。7॥
ਜੇ ਕੋ ਭਲਾ ਲੋੜੈ ਭਲ ਅਪਨਾ ਗੁਰ ਆਗੈ ਢਹਿ ਢਹਿ ਪਾਵੈਗੋ ॥ 如果你想要自己的幸福,就向你的上师鞠躬
ਨਾਨਕ ਦਇਆ ਦਇਆ ਕਰਿ ਠਾਕੁਰ ਮੈ ਸਤਿਗੁਰ ਭਸਮ ਲਗਾਵੈਗੋ ॥੮॥੩ 那纳克祷告说:“神啊!怜悯我吧,我想把上师的脚放在我的额头上。8॥3
ਕਾਨੜਾ ਮਹਲਾ ੪ ॥ Kanada Mahala 4(卡纳达马哈拉4号公寓)
ਮਨੁ ਹਰਿ ਰੰਗਿ ਰਾਤਾ ਗਾਵੈਗੋ ॥ 哦,介意!全神贯注于神,歌颂神
ਭੈ ਭੈ ਤ੍ਰਾਸ ਭਏ ਹੈ ਨਿਰਮਲ ਗੁਰਮਤਿ ਲਾਗਿ ਲਗਾਵੈਗੋ ॥੧॥ ਰਹਾਉ ॥ 这消除了所有的恐惧和焦虑,纯洁的心灵被上师的教诲吸收在上帝的奉献中。1॥留
ਹਰਿ ਰੰਗਿ ਰਾਤਾ ਸਦ ਬੈਰਾਗੀ ਹਰਿ ਨਿਕਟਿ ਤਿਨਾ ਘਰਿ ਆਵੈਗੋ ॥ 一个全神贯注于神的色彩的人总是无私的,神留在他心中的家
ਤਿਨ ਕੀ ਪੰਕ ਮਿਲੈ ਤਾਂ ਜੀਵਾ ਕਰਿ ਕਿਰਪਾ ਆਪਿ ਦਿਵਾਵੈਗੋ ॥੧॥ 如果这些奉献者的脚和尘土被找到,生命仍然存在,主亲自通过他的恩典赐予它。1॥
ਦੁਬਿਧਾ ਲੋਭਿ ਲਗੇ ਹੈ ਪ੍ਰਾਣੀ ਮਨਿ ਕੋਰੈ ਰੰਗੁ ਨ ਆਵੈਗੋ ॥ 一个沉迷于困境和贪婪的人的思想仍然是空白的,没有得到上帝的色彩
ਫਿਰਿ ਉਲਟਿਓ ਜਨਮੁ ਹੋਵੈ ਗੁਰ ਬਚਨੀ ਗੁਰੁ ਪੁਰਖੁ ਮਿਲੈ ਰੰਗੁ ਲਾਵੈਗੋ ॥੨॥ 当找到上师时,心会改变,一个生物会因上师的话语而重生,然后他就会对上帝充满虔诚。2॥
ਇੰਦ੍ਰੀ ਦਸੇ ਦਸੇ ਫੁਨਿ ਧਾਵਤ ਤ੍ਰੈ ਗੁਣੀਆ ਖਿਨੁ ਨ ਟਿਕਾਵੈਗੋ ॥ 十种感官向十个方向运行,由于三个古纳,甚至不会持续一刻
ਸਤਿਗੁਰ ਪਰਚੈ ਵਸਗਤਿ ਆਵੈ ਮੋਖ ਮੁਕਤਿ ਸੋ ਪਾਵੈਗੋ ॥੩॥ 当她与萨古鲁有异象时,她会变得被制服并获得解脱。3
ਓਅੰਕਾਰਿ ਏਕੋ ਰਵਿ ਰਹਿਆ ਸਭੁ ਏਕਸ ਮਾਹਿ ਸਮਾਵੈਗੋ ॥ 只有 Omkar 弥漫在整个创造中,每个人都必须融入那个
ਏਕੋ ਰੂਪੁ ਏਕੋ ਬਹੁ ਰੰਗੀ ਸਭੁ ਏਕਤੁ ਬਚਨਿ ਚਲਾਵੈਗੋ ॥੪॥ 他只有一种形式,以多种颜色存在,整个世界都由那一位的话语运行。4॥
ਗੁਰਮੁਖਿ ਏਕੋ ਏਕੁ ਪਛਾਤਾ ਗੁਰਮੁਖਿ ਹੋਇ ਲਖਾਵੈਗੋ ॥ 上师相信那无穷的力量,只有他知道这个秘密
ਗੁਰਮੁਖਿ ਜਾਇ ਮਿਲੈ ਨਿਜ ਮਹਲੀ ਅਨਹਦ ਸਬਦੁ ਬਜਾਵੈਗੋ ॥੫॥ 通过上师,生命体获得了他真正的灵魂,安哈德这个词在他的内心回荡。5॥
ਜੀਅ ਜੰਤ ਸਭ ਸਿਸਟਿ ਉਪਾਈ ਗੁਰਮੁਖਿ ਸੋਭਾ ਪਾਵੈਗੋ ॥ 上帝通过创造整个创造物将上师赐予他
ਬਿਨੁ ਗੁਰ ਭੇਟੇ ਕੋ ਮਹਲੁ ਨ ਪਾਵੈ ਆਇ ਜਾਇ ਦੁਖੁ ਪਾਵੈਗੋ ॥੬॥ 没有上师的觉悟,就无法达到上帝,否则生命体就会在生死轮回中受苦。6॥
ਅਨੇਕ ਜਨਮ ਵਿਛੁੜੇ ਮੇਰੇ ਪ੍ਰੀਤਮ ਕਰਿ ਕਿਰਪਾ ਗੁਰੂ ਮਿਲਾਵੈਗੋ ॥ 我心爱的人啊!我们已经分离了很多次,所以请和我们的上师一起加入我们
ਸਤਿਗੁਰ ਮਿਲਤ ਮਹਾ ਸੁਖੁ ਪਾਇਆ ਮਤਿ ਮਲੀਨ ਬਿਗਸਾਵੈਗੋ ॥੭॥ 与真正的上师一起,获得无上的幸福,不纯洁的智力也开花结果。7॥
ਹਰਿ ਹਰਿ ਕ੍ਰਿਪਾ ਕਰਹੁ ਜਗਜੀਵਨ ਮੈ ਸਰਧਾ ਨਾਮਿ ਲਗਾਵੈਗੋ ॥ 天啊!请奉献我来吟诵我的名字
ਨਾਨਕ ਗੁਰੂ ਗੁਰੂ ਹੈ ਸਤਿਗੁਰੁ ਮੈ ਸਤਿਗੁਰੁ ਸਰਨਿ ਮਿਲਾਵੈਗੋ ॥੮॥੪॥ 那纳克说,上师是上帝,上师-帕尔梅什瓦尔是一种形式,我在真正的上师那里找到了避难所。8॥4॥
ਕਾਨੜਾ ਮਹਲਾ ੪ ॥ Kanada Mahala 4(卡纳达马哈拉4号公寓)
ਮਨ ਗੁਰਮਤਿ ਚਾਲ ਚਲਾਵੈਗੋ ॥ 哦,介意!一个人应该按照上师的教诲来接受生活
ਜਿਉ ਮੈਗਲੁ ਮਸਤੁ ਦੀਜੈ ਤਲਿ ਕੁੰਡੇ ਗੁਰ ਅੰਕਸੁ ਸਬਦੁ ਦ੍ਰਿੜਾਵੈਗੋ ॥੧॥ ਰਹਾਉ ॥ 当酷酷的大象被放在路边时,主人也会按照他的话来移动。1॥留
ਚਲਤੌ ਚਲੈ ਚਲੈ ਦਹ ਦਹ ਦਿਸਿ ਗੁਰੁ ਰਾਖੈ ਹਰਿ ਲਿਵ ਲਾਵੈਗੋ ॥ 心在十个方向上摆动,但上师阻止了它,并将其置于上帝的冥想中
ਸਤਿਗੁਰੁ ਸਬਦੁ ਦੇਇ ਰਿਦ ਅੰਤਰਿ ਮੁਖਿ ਅੰਮ੍ਰਿਤੁ ਨਾਮੁ ਚੁਆਵੈਗੋ ॥੧॥ Satguru 在心里说话,把 Harinam 花蜜放进嘴里。1॥
ਬਿਸੀਅਰ ਬਿਸੂ ਭਰੇ ਹੈ ਪੂਰਨ ਗੁਰੁ ਗਰੁੜ ਸਬਦੁ ਮੁਖਿ ਪਾਵੈਗੋ ॥ 玛雅形态的蛇充满了欲望的毒药,并将 Garudi 咒语放在 Full Guru 这个词的嘴里
ਮਾਇਆ ਭੁਇਅੰਗ ਤਿਸੁ ਨੇੜਿ ਨ ਆਵੈ ਬਿਖੁ ਝਾਰਿ ਝਾਰਿ ਲਿਵ ਲਾਵੈਗੋ ॥੨॥ 随后,玛雅的蛇没有靠近他,欲望的毒药降临并沉思上帝。2॥
ਸੁਆਨੁ ਲੋਭੁ ਨਗਰ ਮਹਿ ਸਬਲਾ ਗੁਰੁ ਖਿਨ ਮਹਿ ਮਾਰਿ ਕਢਾਵੈਗੋ ॥ 贪婪之犬在身体之城中很强大,但上师在瞬间杀死了它
ਸਤੁ ਸੰਤੋਖੁ ਧਰਮੁ ਆਨਿ ਰਾਖੇ ਹਰਿ ਨਗਰੀ ਹਰਿ ਗੁਨ ਗਾਵੈਗੋ ॥੩॥ 在神的城里,真理、知足、宗教等美德都得到了安息,在那里赞美神。3


© 2017 SGGS ONLINE
error: Content is protected !!
Scroll to Top