Guru Granth Sahib Translation Project

guru-granth-sahib-chinese-page-1311

Page 1311

ਪੰਕਜ ਮੋਹ ਨਿਘਰਤੁ ਹੈ ਪ੍ਰਾਨੀ ਗੁਰੁ ਨਿਘਰਤ ਕਾਢਿ ਕਢਾਵੈਗੋ ॥ 当一个生物陷入执着的泥潭时,上师会把它带出来
ਤ੍ਰਾਹਿ ਤ੍ਰਾਹਿ ਸਰਨਿ ਜਨ ਆਏ ਗੁਰੁ ਹਾਥੀ ਦੇ ਨਿਕਲਾਵੈਗੋ ॥੪॥ 祈祷“拯救-拯救”,众生前来避难,上师通过伸出援手来拯救他们。4॥
ਸੁਪਨੰਤਰੁ ਸੰਸਾਰੁ ਸਭੁ ਬਾਜੀ ਸਭੁ ਬਾਜੀ ਖੇਲੁ ਖਿਲਾਵੈਗੋ ॥ 整个世界都是一场梦,上帝玩着生命的游戏
ਲਾਹਾ ਨਾਮੁ ਗੁਰਮਤਿ ਲੈ ਚਾਲਹੁ ਹਰਿ ਦਰਗਹ ਪੈਧਾ ਜਾਵੈਗੋ ॥੫॥ 像上师一样获得 Harinam Sankirtan 的利益,并恭敬地前往主的宫廷。5॥
ਹਉਮੈ ਕਰੈ ਕਰਾਵੈ ਹਉਮੈ ਪਾਪ ਕੋਇਲੇ ਆਨਿ ਜਮਾਵੈਗੋ ॥ 人使一切骄傲,并积累罪恶的煤
ਆਇਆ ਕਾਲੁ ਦੁਖਦਾਈ ਹੋਏ ਜੋ ਬੀਜੇ ਸੋ ਖਵਲਾਵੈਗੋ ॥੬॥ 当痛苦的时期到来时,人们必须吃播种的果实。6॥
ਸੰਤਹੁ ਰਾਮ ਨਾਮੁ ਧਨੁ ਸੰਚਹੁ ਲੈ ਖਰਚੁ ਚਲੇ ਪਤਿ ਪਾਵੈਗੋ ॥ 先生们啊!收集罗摩之名的财富,用它来获得声望
ਖਾਇ ਖਰਚਿ ਦੇਵਹਿ ਬਹੁਤੇਰਾ ਹਰਿ ਦੇਦੇ ਤੋਟਿ ਨ ਆਵੈਗੋ ॥੭॥ 你使用和花费你的财富越多,上帝就会继续给予,什么都不缺。7॥
ਰਾਮ ਨਾਮ ਧਨੁ ਹੈ ਰਿਦ ਅੰਤਰਿ ਧਨੁ ਗੁਰ ਸਰਣਾਈ ਪਾਵੈਗੋ ॥ 罗摩之名的财富在心中,而这种财富只有在上师的皈依中才能获得
ਨਾਨਕ ਦਇਆ ਦਇਆ ਕਰਿ ਦੀਨੀ ਦੁਖੁ ਦਾਲਦੁ ਭੰਜਿ ਸਮਾਵੈਗੋ ॥੮॥੫॥ 那纳克说,上帝怜悯了上帝,所有的悲伤和贫穷都被消除了。8॥5॥
ਕਾਨੜਾ ਮਹਲਾ ੪ ॥ Kanada Mahala 4(卡纳达马哈拉4号公寓)
ਮਨੁ ਸਤਿਗੁਰ ਸਰਨਿ ਧਿਆਵੈਗੋ ॥ 哦,介意!禅修萨古鲁的皈依,
ਲੋਹਾ ਹਿਰਨੁ ਹੋਵੈ ਸੰਗਿ ਪਾਰਸ ਗੁਨੁ ਪਾਰਸ ਕੋ ਹੋਇ ਆਵੈਗੋ ॥੧॥ ਰਹਾਉ ॥ 正如铁因哲学家的触摸而变成金子一样,通过上师的论述,也获得了同样的品质。1॥留
ਸਤਿਗੁਰੁ ਮਹਾ ਪੁਰਖੁ ਹੈ ਪਾਰਸੁ ਜੋ ਲਾਗੈ ਸੋ ਫਲੁ ਪਾਵੈਗੋ ॥ 伟人萨蒂古鲁就是这样一个帕拉斯,通过在谁的脚下应用,可以获得预期的结果
ਜਿਉ ਗੁਰ ਉਪਦੇਸਿ ਤਰੇ ਪ੍ਰਹਿਲਾਦਾ ਗੁਰੁ ਸੇਵਕ ਪੈਜ ਰਖਾਵੈਗੋ ॥੧॥ 正如虔诚的普拉拉德因上师的教诲而穿越了世界的海洋一样,上师也为他的弟子感到羞耻。1॥
ਸਤਿਗੁਰ ਬਚਨੁ ਬਚਨੁ ਹੈ ਨੀਕੋ ਗੁਰ ਬਚਨੀ ਅੰਮ੍ਰਿਤੁ ਪਾਵੈਗੋ ॥ 萨古鲁的话语是好的,花蜜是通过上师的话语获得的
ਜਿਉ ਅੰਬਰੀਕਿ ਅਮਰਾ ਪਦ ਪਾਏ ਸਤਿਗੁਰ ਮੁਖ ਬਚਨ ਧਿਆਵੈਗੋ ॥੨॥ 正如安巴里什通过禅修萨古鲁的话语而获得不朽的地位一样,我们也将通过禅修上师的话语而获得不朽的地位。2॥
ਸਤਿਗੁਰ ਸਰਨਿ ਸਰਨਿ ਮਨਿ ਭਾਈ ਸੁਧਾ ਸੁਧਾ ਕਰਿ ਧਿਆਵੈਗੋ ॥ 喜欢在萨古鲁避难所的心只冥想哈里南的甘露
ਦਇਆਲ ਦੀਨ ਭਏ ਹੈ ਸਤਿਗੁਰ ਹਰਿ ਮਾਰਗੁ ਪੰਥੁ ਦਿਖਾਵੈਗੋ ॥੩॥ 萨蒂古鲁怜悯谦卑的人,并引导上帝的结合。3
ਸਤਿਗੁਰ ਸਰਨਿ ਪਏ ਸੇ ਥਾਪੇ ਤਿਨ ਰਾਖਨ ਕਉ ਪ੍ਰਭੁ ਆਵੈਗੋ ॥ 那些在萨古鲁避难的人是那些被建立起来的人,主来保护他们
ਜੇ ਕੋ ਸਰੁ ਸੰਧੈ ਜਨ ਊਪਰਿ ਫਿਰਿ ਉਲਟੋ ਤਿਸੈ ਲਗਾਵੈਗੋ ॥੪॥ 如果有人向奉献者射出亵渎之箭,他将受到惩罚。4॥
ਹਰਿ ਹਰਿ ਹਰਿ ਹਰਿ ਹਰਿ ਸਰੁ ਸੇਵਹਿ ਤਿਨ ਦਰਗਹ ਮਾਨੁ ਦਿਵਾਵੈਗੋ ॥ 只有那些敬拜上帝的人才能在真正的法庭上得到尊重
ਗੁਰਮਤਿ ਗੁਰਮਤਿ ਗੁਰਮਤਿ ਧਿਆਵਹਿ ਹਰਿ ਗਲਿ ਮਿਲਿ ਮੇਲਿ ਮਿਲਾਵੈਗੋ ॥੫॥ 一个根据上师的教诲默想上帝的人会拥抱他并加入他。5॥
ਗੁਰਮੁਖਿ ਨਾਦੁ ਬੇਦੁ ਹੈ ਗੁਰਮੁਖਿ ਗੁਰ ਪਰਚੈ ਨਾਮੁ ਧਿਆਵੈਗੋ ॥ 从上师口中说出的词是吠陀经,在上师的幸福中,有名字和禅修
ਹਰਿ ਹਰਿ ਰੂਪੁ ਹਰਿ ਰੂਪੋ ਹੋਵੈ ਹਰਿ ਜਨ ਕਉ ਪੂਜ ਕਰਾਵੈਗੋ ॥੬॥ 在崇拜哈里时,奉献者成为哈里的形式。6॥
ਸਾਕਤ ਨਰ ਸਤਿਗੁਰੁ ਨਹੀ ਕੀਆ ਤੇ ਬੇਮੁਖ ਹਰਿ ਭਰਮਾਵੈਗੋ ॥ 无神论不把一个人当作导师,上帝把这样一个外星人关在迷宫里
ਲੋਭ ਲਹਰਿ ਸੁਆਨ ਕੀ ਸੰਗਤਿ ਬਿਖੁ ਮਾਇਆ ਕਰੰਗਿ ਲਗਾਵੈਗੋ ॥੭॥ 在一只贪婪的狗的陪伴下,玛雅把人弄得像一只死去的动物。7॥
ਰਾਮ ਨਾਮੁ ਸਭ ਜਗ ਕਾ ਤਾਰਕੁ ਲਗਿ ਸੰਗਤਿ ਨਾਮੁ ਧਿਆਵੈਗੋ ॥ 神的名是全世界的救赎主,所以要好好地敬拜神的名
ਨਾਨਕ ਰਾਖੁ ਰਾਖੁ ਪ੍ਰਭ ਮੇਰੇ ਸਤਸੰਗਤਿ ਰਾਖਿ ਸਮਾਵੈਗੋ ॥੮॥੬॥ ਛਕਾ ੧ ॥ 那纳克祷告说:“我的主啊!让我与圣徒为伴。8॥6॥六个字之和1


© 2017 SGGS ONLINE
error: Content is protected !!
Scroll to Top