Guru Granth Sahib Translation Project

guru-granth-sahib-chinese-page-1316

Page 1316

ਸਭਿ ਧੰਨੁ ਕਹਹੁ ਗੁਰੁ ਸਤਿਗੁਰੂ ਗੁਰੁ ਸਤਿਗੁਰੂ ਜਿਤੁ ਮਿਲਿ ਹਰਿ ਪੜਦਾ ਕਜਿਆ ॥੭॥ 上师有福了,萨古鲁有福了,我们的缺点一起被掩盖了。7॥
ਸਲੋਕੁ ਮਃ ੪ ॥ 什洛卡·马哈拉 4
ਭਗਤਿ ਸਰੋਵਰੁ ਉਛਲੈ ਸੁਭਰ ਭਰੇ ਵਹੰਨਿ ॥ 虔诚的湖水在跳跃,奉献者在满满的湖中流淌
ਜਿਨਾ ਸਤਿਗੁਰੁ ਮੰਨਿਆ ਜਨ ਨਾਨਕ ਵਡ ਭਾਗ ਲਹੰਨਿ ॥੧॥ 哦,那纳克!那些禅修过萨古鲁的人是幸运的。1॥
ਮਃ ੪ ॥ 马哈拉 4
ਹਰਿ ਹਰਿ ਨਾਮ ਅਸੰਖ ਹਰਿ ਹਰਿ ਕੇ ਗੁਨ ਕਥਨੁ ਨ ਜਾਹਿ ॥ 上帝的名字数不胜数,他的品质甚至无法描述
ਹਰਿ ਹਰਿ ਅਗਮੁ ਅਗਾਧਿ ਹਰਿ ਜਨ ਕਿਤੁ ਬਿਧਿ ਮਿਲਹਿ ਮਿਲਾਹਿ ॥ 他是不可接近的,也是无限的,以什么方式可以与主联合
ਹਰਿ ਹਰਿ ਜਸੁ ਜਪਤ ਜਪੰਤ ਜਨ ਇਕੁ ਤਿਲੁ ਨਹੀ ਕੀਮਤਿ ਪਾਇ ॥ 那些赞美上帝的人根本无法理解他的重要性
ਜਨ ਨਾਨਕ ਹਰਿ ਅਗਮ ਪ੍ਰਭ ਹਰਿ ਮੇਲਿ ਲੈਹੁ ਲੜਿ ਲਾਇ ॥੨॥ 纳纳克说,上帝会自动加入他脚下的奉献者。2॥
ਪਉੜੀ ॥ 保里
ਹਰਿ ਅਗਮੁ ਅਗੋਚਰੁ ਅਗਮੁ ਹਰਿ ਕਿਉ ਕਰਿ ਹਰਿ ਦਰਸਨੁ ਪਿਖਾ ॥ 上帝超越了不可接近,思想和言语,他怎么能被看见呢
ਕਿਛੁ ਵਖਰੁ ਹੋਇ ਸੁ ਵਰਨੀਐ ਤਿਸੁ ਰੂਪੁ ਨ ਰਿਖਾ ॥ 如果有一个物体,它应该被描述,而不是它的形状和形状
ਜਿਸੁ ਬੁਝਾਏ ਆਪਿ ਬੁਝਾਇ ਦੇਇ ਸੋਈ ਜਨੁ ਦਿਖਾ ॥ 他自己解释的,是同一个人做愿景
ਸਤਸੰਗਤਿ ਸਤਿਗੁਰ ਚਟਸਾਲ ਹੈ ਜਿਤੁ ਹਰਿ ਗੁਣ ਸਿਖਾ ॥ Satsangati 是上师的学校,在那里教授美德
ਧਨੁ ਧੰਨੁ ਸੁ ਰਸਨਾ ਧੰਨੁ ਕਰ ਧੰਨੁ ਸੁ ਪਾਧਾ ਸਤਿਗੁਰੂ ਜਿਤੁ ਮਿਲਿ ਹਰਿ ਲੇਖਾ ਲਿਖਾ ॥੮॥ 舌头有福了,手有福了,上师的老师有福了,主的美德都写在这里。8॥
ਸਲੋਕ ਮਃ ੪ ॥ 什洛卡·马哈拉 4
ਹਰਿ ਹਰਿ ਨਾਮੁ ਅੰਮ੍ਰਿਤੁ ਹੈ ਹਰਿ ਜਪੀਐ ਸਤਿਗੁਰ ਭਾਇ ॥ 上帝的名字是甘露之海,在上师的爱中吟唱他
ਹਰਿ ਹਰਿ ਨਾਮੁ ਪਵਿਤੁ ਹੈ ਹਰਿ ਜਪਤ ਸੁਨਤ ਦੁਖੁ ਜਾਇ ॥ 哈里南是神圣的,通过吟诵它和聆听名声,所有的悲伤和痛苦都被消除了
ਹਰਿ ਨਾਮੁ ਤਿਨੀ ਆਰਾਧਿਆ ਜਿਨ ਮਸਤਕਿ ਲਿਖਿਆ ਧੁਰਿ ਪਾਇ ॥ 上帝的名字一直被那些人崇拜,他们的额头上从一开始就写着财富
ਹਰਿ ਦਰਗਹ ਜਨ ਪੈਨਾਈਅਨਿ ਜਿਨ ਹਰਿ ਮਨਿ ਵਸਿਆ ਆਇ ॥ 那些心中居住的奉献者,在主的院子里找到装饰
ਜਨ ਨਾਨਕ ਤੇ ਮੁਖ ਉਜਲੇ ਜਿਨ ਹਰਿ ਸੁਣਿਆ ਮਨਿ ਭਾਇ ॥੧॥ 哦,那纳克!只有那些面容明亮,认真聆听上帝赞美诗的人。1॥
ਮਃ ੪ ॥ 马赫拉 4
ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥ 上帝的名字是幸福之家,只有上师才能达到
ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ 只有那些把它写在额头上的人才能得到一个萨古鲁
ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥ 身心变得凉爽,心灵平静下来
ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ 哦,那纳克!通过赞美上帝,所有的悲伤和贫穷都被消除了。2॥
ਪਉੜੀ ॥ 保里
ਹਉ ਵਾਰਿਆ ਤਿਨ ਕਉ ਸਦਾ ਸਦਾ ਜਿਨਾ ਸਤਿਗੁਰੁ ਮੇਰਾ ਪਿਆਰਾ ਦੇਖਿਆ ॥ 嘿,兄弟!我总是从那些见过我心爱的上师的人那里去找萨德克
ਤਿਨ ਕਉ ਮਿਲਿਆ ਮੇਰਾ ਸਤਿਗੁਰੂ ਜਿਨ ਕਉ ਧੁਰਿ ਮਸਤਕਿ ਲੇਖਿਆ ॥ 我的萨古鲁只有那些把财富写在额头上的人才能找到
ਹਰਿ ਅਗਮੁ ਧਿਆਇਆ ਗੁਰਮਤੀ ਤਿਸੁ ਰੂਪੁ ਨਹੀ ਪ੍ਰਭ ਰੇਖਿਆ ॥ 在上师的教诲下,我们默想了上帝,没有形式或迹象
ਗੁਰ ਬਚਨਿ ਧਿਆਇਆ ਜਿਨਾ ਅਗਮੁ ਹਰਿ ਤੇ ਠਾਕੁਰ ਸੇਵਕ ਰਲਿ ਏਕਿਆ ॥ 那些用上师的话语默想上帝的人,那些仆人和主人已经成为一种形式
ਸਭਿ ਕਹਹੁ ਮੁਖਹੁ ਨਰ ਨਰਹਰੇ ਨਰ ਨਰਹਰੇ ਨਰ ਨਰਹਰੇ ਹਰਿ ਲਾਹਾ ਹਰਿ ਭਗਤਿ ਵਿਸੇਖਿਆ ॥੯॥ 用所有的嘴念诵纳拉扬的名字,只有通过对哈里的奉献才能获得特殊的好处。9
ਸਲੋਕ ਮਃ ੪ ॥ 什洛克·马哈拉 4
ਰਾਮ ਨਾਮੁ ਰਮੁ ਰਵਿ ਰਹੇ ਰਮੁ ਰਾਮੋ ਰਾਮੁ ਰਮੀਤਿ ॥ 神的名是无所不在的,敬拜他,
ਘਟਿ ਘਟਿ ਆਤਮ ਰਾਮੁ ਹੈ ਪ੍ਰਭਿ ਖੇਲੁ ਕੀਓ ਰੰਗਿ ਰੀਤਿ ॥ 他位于高止山脉,这个世界是由那位主创造的
ਹਰਿ ਨਿਕਟਿ ਵਸੈ ਜਗਜੀਵਨਾ ਪਰਗਾਸੁ ਕੀਓ ਗੁਰ ਮੀਤਿ ॥ 他住在我们身边,他是世界的生命,这是上师的教诲所传授的知识


© 2017 SGGS ONLINE
error: Content is protected !!
Scroll to Top