Guru Granth Sahib Translation Project

guru-granth-sahib-chinese-page-1323

Page 1323

ਨਾਨਕ ਦਾਸ ਸਰਣਾਗਤੀ ਹਰਿ ਪੁਰਖ ਪੂਰਨ ਦੇਵ ॥੨॥੫॥੮॥ 达斯纳纳克皈依了至高无上的神。2॥5॥8॥
ਕਲਿਆਨੁ ਮਹਲਾ ੫ ॥ 卡利扬·马哈拉 5 ॥
ਪ੍ਰਭੁ ਮੇਰਾ ਅੰਤਰਜਾਮੀ ਜਾਣੁ ॥ 安塔里亚米,我的主,是万物的知者
ਕਰਿ ਕਿਰਪਾ ਪੂਰਨ ਪਰਮੇਸਰ ਨਿਹਚਲੁ ਸਚੁ ਸਬਦੁ ਨੀਸਾਣੁ ॥੧॥ ਰਹਾਉ ॥ 至高无上的神啊!你是永恒的,要怜悯,真话是允许。1॥留
ਹਰਿ ਬਿਨੁ ਆਨ ਨ ਕੋਈ ਸਮਰਥੁ ਤੇਰੀ ਆਸ ਤੇਰਾ ਮਨਿ ਤਾਣੁ ॥ 除了上帝,没有人能干,只有你是我的希望,你的思想是力量
ਸਰਬ ਘਟਾ ਕੇ ਦਾਤੇ ਸੁਆਮੀ ਦੇਹਿ ਸੁ ਪਹਿਰਣੁ ਖਾਣੁ ॥੧॥ 万物之主啊!你给什么,我就吃穿什么。1॥
ਸੁਰਤਿ ਮਤਿ ਚਤੁਰਾਈ ਸੋਭਾ ਰੂਪੁ ਰੰਗੁ ਧਨੁ ਮਾਣੁ ॥ 精神、智慧、聪明。只有他赐予美丽、外表、财富、荣誉、一切幸福和喜乐
ਸਰਬ ਸੂਖ ਆਨੰਦ ਨਾਨਕ ਜਪਿ ਰਾਮ ਨਾਮੁ ਕਲਿਆਣੁ ॥੨॥੬॥੯॥ 那纳克要求崇拜罗摩的名字,这就是福利。2॥6॥9
ਕਲਿਆਨੁ ਮਹਲਾ ੫ ॥ 卡利扬·马哈拉 5 ॥
ਹਰਿ ਚਰਨ ਸਰਨ ਕਲਿਆਨ ਕਰਨ ॥ 主脚的避难所是仁慈的
ਪ੍ਰਭ ਨਾਮੁ ਪਤਿਤ ਪਾਵਨੋ ॥੧॥ ਰਹਾਉ ॥ 主的名洁净堕落的人。1॥留
ਸਾਧਸੰਗਿ ਜਪਿ ਨਿਸੰਗ ਜਮਕਾਲੁ ਤਿਸੁ ਨ ਖਾਵਨੋ ॥੧॥ 死亡不会使那些用圣人敬拜上帝的人。1॥
ਮੁਕਤਿ ਜੁਗਤਿ ਅਨਿਕ ਸੂਖ ਹਰਿ ਭਗਤਿ ਲਵੈ ਨ ਲਾਵਨੋ ॥ 解脱、智慧和许多快乐与对上帝的奉献没有达到同一水平
ਪ੍ਰਭ ਦਰਸ ਲੁਬਧ ਦਾਸ ਨਾਨਕ ਬਹੁੜਿ ਜੋਨਿ ਨ ਧਾਵਨੋ ॥੨॥੭॥੧੦॥ 达斯纳纳克全神贯注于主的视线,这样他就不必再在阴道脉轮中徘徊。2॥7॥10
ਕਲਿਆਨ ਮਹਲਾ ੪ ਅਸਟਪਦੀਆ ॥ 卡利安·马哈拉 4 阿萨帕迪亚
ੴ ਸਤਿਗੁਰ ਪ੍ਰਸਾਦਿ ॥ 萨蒂古拉·普拉萨迪 ॥
ਰਾਮਾ ਰਮ ਰਾਮੋ ਸੁਨਿ ਮਨੁ ਭੀਜੈ ॥ 罗摩弥漫在世界的每一个粒子中,听到罗摩这个名字会让人心旷神怡
ਹਰਿ ਹਰਿ ਨਾਮੁ ਅੰਮ੍ਰਿਤੁ ਰਸੁ ਮੀਠਾ ਗੁਰਮਤਿ ਸਹਜੇ ਪੀਜੈ ॥੧॥ ਰਹਾਉ ॥ 上帝的名字像甘露一样甜美,并随着上师的教诲自然地饮用。1॥留
ਕਾਸਟ ਮਹਿ ਜਿਉ ਹੈ ਬੈਸੰਤਰੁ ਮਥਿ ਸੰਜਮਿ ਕਾਢਿ ਕਢੀਜੈ ॥ 就像火存在于木头中,并被束缚出来一样,
ਰਾਮ ਨਾਮੁ ਹੈ ਜੋਤਿ ਸਬਾਈ ਤਤੁ ਗੁਰਮਤਿ ਕਾਢਿ ਲਈਜੈ ॥੧॥ 同样,罗摩这个名字随处可见,并且是根据上师的教义获得的。1॥
ਨਉ ਦਰਵਾਜ ਨਵੇ ਦਰ ਫੀਕੇ ਰਸੁ ਅੰਮ੍ਰਿਤੁ ਦਸਵੇ ਚੁਈਜੈ ॥ 身体、眼睛、鼻子、耳朵等的九个门都没用,Harinam 花蜜流从 Dasam 门本身流出
ਕ੍ਰਿਪਾ ਕ੍ਰਿਪਾ ਕਿਰਪਾ ਕਰਿ ਪਿਆਰੇ ਗੁਰ ਸਬਦੀ ਹਰਿ ਰਸੁ ਪੀਜੈ ॥੨॥ 哦,天哪!请通过上师的教诲让你喝下哈里南的甘露。2॥
ਕਾਇਆ ਨਗਰੁ ਨਗਰੁ ਹੈ ਨੀਕੋ ਵਿਚਿ ਸਉਦਾ ਹਰਿ ਰਸੁ ਕੀਜੈ ॥ 身体是Harinam交易的精致身体
ਰਤਨ ਲਾਲ ਅਮੋਲ ਅਮੋਲਕ ਸਤਿਗੁਰ ਸੇਵਾ ਲੀਜੈ ॥੩॥ 如果上师被侍奉,就会获得无价宝石的名字。3
ਸਤਿਗੁਰੁ ਅਗਮੁ ਅਗਮੁ ਹੈ ਠਾਕੁਰੁ ਭਰਿ ਸਾਗਰ ਭਗਤਿ ਕਰੀਜੈ ॥ 上帝是遥不可及的,爱的海洋,他应该被崇拜
ਕ੍ਰਿਪਾ ਕ੍ਰਿਪਾ ਕਰਿ ਦੀਨ ਹਮ ਸਾਰਿੰਗ ਇਕ ਬੂੰਦ ਨਾਮੁ ਮੁਖਿ ਦੀਜੈ ॥੪॥ 哦,哈里!请把一滴名字放在像我这样的小狗的嘴里。4॥
ਲਾਲਨੁ ਲਾਲੁ ਲਾਲੁ ਹੈ ਰੰਗਨੁ ਮਨੁ ਰੰਗਨ ਕਉ ਗੁਰ ਦੀਜੈ ॥ 敬爱的主充满了爱的颜色,用爱的颜色来描绘它,将心献给上师
ਰਾਮ ਰਾਮ ਰਾਮ ਰੰਗਿ ਰਾਤੇ ਰਸ ਰਸਿਕ ਗਟਕ ਨਿਤ ਪੀਜੈ ॥੫॥ 全神贯注于主的色彩,并愉快地喝Harinam。5॥
ਬਸੁਧਾ ਸਪਤ ਦੀਪ ਹੈ ਸਾਗਰ ਕਢਿ ਕੰਚਨੁ ਕਾਢਿ ਧਰੀਜੈ ॥ 如果从地球、七个岛屿和海洋中提取黄金并送给奉献者,那么
ਮੇਰੇ ਠਾਕੁਰ ਕੇ ਜਨ ਇਨਹੁ ਨ ਬਾਛਹਿ ਹਰਿ ਮਾਗਹਿ ਹਰਿ ਰਸੁ ਦੀਜੈ ॥੬॥ 我主的奉献者不渴望他,而只渴望 Hari-bhakti 和 Naam Amrit。6॥
ਸਾਕਤ ਨਰ ਪ੍ਰਾਨੀ ਸਦ ਭੂਖੇ ਨਿਤ ਭੂਖਨ ਭੂਖ ਕਰੀਜੈ ॥ 虚幻的众生总是渴望,他们对财富的渴望永远不会消失
ਧਾਵਤੁ ਧਾਇ ਧਾਵਹਿ ਪ੍ਰੀਤਿ ਮਾਇਆ ਲਖ ਕੋਸਨ ਕਉ ਬਿਥਿ ਦੀਜੈ ॥੭॥ 他们非常爱玛雅,甚至旅行了数百万科斯来寻找她。7॥
ਹਰਿ ਹਰਿ ਹਰਿ ਹਰਿ ਹਰਿ ਜਨ ਊਤਮ ਕਿਆ ਉਪਮਾ ਤਿਨ੍ ਦੀਜੈ ॥ 上帝的奉献者是最好的,那么应该给他们什么类比呢


© 2017 SGGS ONLINE
error: Content is protected !!
Scroll to Top