Guru Granth Sahib Translation Project

guru-granth-sahib-chinese-page-1334

Page 1334

ਆਪਿ ਕ੍ਰਿਪਾ ਕਰਿ ਰਾਖਹੁ ਹਰਿ ਜੀਉ ਪੋਹਿ ਨ ਸਕੈ ਜਮਕਾਲੁ ॥੨॥ 主!你是善良的,甚至亚姆拉吉也不来找他们。2॥
ਤੇਰੀ ਸਰਣਾਈ ਸਚੀ ਹਰਿ ਜੀਉ ਨਾ ਓਹ ਘਟੈ ਨ ਜਾਇ ॥ 哦,斯里哈里!你的避难所是永恒的,它既不减少也不灭亡
ਜੋ ਹਰਿ ਛੋਡਿ ਦੂਜੈ ਭਾਇ ਲਾਗੈ ਓਹੁ ਜੰਮੈ ਤੈ ਮਰਿ ਜਾਇ ॥੩॥ 那些离开上帝并沉溺于二元性的人会受到生死的束缚。3
ਜੋ ਤੇਰੀ ਸਰਣਾਈ ਹਰਿ ਜੀਉ ਤਿਨਾ ਦੂਖ ਭੂਖ ਕਿਛੁ ਨਾਹਿ ॥ 天啊!那些投靠你的人会从世俗的悲伤或情欲中解脱出来
ਨਾਨਕ ਨਾਮੁ ਸਲਾਹਿ ਸਦਾ ਤੂ ਸਚੈ ਸਬਦਿ ਸਮਾਹਿ ॥੪॥੪॥ h[kpb
ਪ੍ਰਭਾਤੀ ਮਹਲਾ ੩ ॥ 那纳克请求说:“世界人民啊!永远赞美上帝,你会被上师的真正教导所吸引。4॥4॥
ਗੁਰਮੁਖਿ ਹਰਿ ਜੀਉ ਸਦਾ ਧਿਆਵਹੁ ਜਬ ਲਗੁ ਜੀਅ ਪਰਾਨ ॥ 令人印象深刻的马哈拉 3
ਗੁਰ ਸਬਦੀ ਮਨੁ ਨਿਰਮਲੁ ਹੋਆ ਚੂਕਾ ਮਨਿ ਅਭਿਮਾਨੁ ॥ 人啊!只要有生命和灵魂,就通过上师默想上帝
ਸਫਲੁ ਜਨਮੁ ਤਿਸੁ ਪ੍ਰਾਨੀ ਕੇਰਾ ਹਰਿ ਕੈ ਨਾਮਿ ਸਮਾਨ ॥੧॥ 随着上师的教诲,心灵变得清净,心灵的骄傲被退去
ਮੇਰੇ ਮਨ ਗੁਰ ਕੀ ਸਿਖ ਸੁਣੀਜੈ ॥ 那个存在的生命是成功的,它被上帝的名义吸收。1॥
ਹਰਿ ਕਾ ਨਾਮੁ ਸਦਾ ਸੁਖਦਾਤਾ ਸਹਜੇ ਹਰਿ ਰਸੁ ਪੀਜੈ ॥੧॥ ਰਹਾਉ ॥ 哦,我的心!聆听上师的教诲
ਮੂਲੁ ਪਛਾਣਨਿ ਤਿਨ ਨਿਜ ਘਰਿ ਵਾਸਾ ਸਹਜੇ ਹੀ ਸੁਖੁ ਹੋਈ ॥ 上帝的名字永远是幸福的赐予者,所以喝天然的哈里南汁。1॥留
ਗੁਰ ਕੈ ਸਬਦਿ ਕਮਲੁ ਪਰਗਾਸਿਆ ਹਉਮੈ ਦੁਰਮਤਿ ਖੋਈ ॥ 只有那些相信自己原来的上帝的人,才会活在自我的形象中,自然而然地快乐
ਸਭਨਾ ਮਹਿ ਏਕੋ ਸਚੁ ਵਰਤੈ ਵਿਰਲਾ ਬੂਝੈ ਕੋਈ ॥੨॥ 在上师的教诲下,心莲花开花,自我和不良智力被去除
ਗੁਰਮਤੀ ਮਨੁ ਨਿਰਮਲੁ ਹੋਆ ਅੰਮ੍ਰਿਤੁ ਤਤੁ ਵਖਾਨੈ ॥ 很少有人知道,只有一位神。2॥
ਹਰਿ ਕਾ ਨਾਮੁ ਸਦਾ ਮਨਿ ਵਸਿਆ ਵਿਚਿ ਮਨ ਹੀ ਮਨੁ ਮਾਨੈ ॥ 只有通过上师的教诲,心才会变得清净,他才能进行甘露的甘露
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿਤੁ ਆਤਮ ਰਾਮੁ ਪਛਾਨੈ ॥੩॥ 神的名总是定在他的脑海里,他被信任
ਮਾਨਸ ਜਨਮਿ ਸਤਿਗੁਰੂ ਨ ਸੇਵਿਆ ਬਿਰਥਾ ਜਨਮੁ ਗਵਾਇਆ ॥ 我总是把我的生命交给我的上师,他给了我上帝的身份。3
ਨਦਰਿ ਕਰੇ ਤਾਂ ਸਤਿਗੁਰੁ ਮੇਲੇ ਸਹਜੇ ਸਹਜਿ ਸਮਾਇਆ ॥ 如果一个人在他出生时不服侍萨古鲁,那么生命就是徒劳的
ਨਾਨਕ ਨਾਮੁ ਮਿਲੈ ਵਡਿਆਈ ਪੂਰੈ ਭਾਗਿ ਧਿਆਇਆ ॥੪॥੫॥ 当有上帝的恩典时,一个人就会与真正的上师接触,并自然而然地达到一种自发的状态
ਪ੍ਰਭਾਤੀ ਮਹਲਾ ੩ ॥ 哦,那纳克!名声只能以上帝的名义获得,而对上帝的冥想只能通过完全的运气来完成。4॥5॥
ਆਪੇ ਭਾਂਤਿ ਬਣਾਏ ਬਹੁ ਰੰਗੀ ਸਿਸਟਿ ਉਪਾਇ ਪ੍ਰਭਿ ਖੇਲੁ ਕੀਆ ॥ 令人印象深刻的马哈拉 3
ਕਰਿ ਕਰਿ ਵੇਖੈ ਕਰੇ ਕਰਾਏ ਸਰਬ ਜੀਆ ਨੋ ਰਿਜਕੁ ਦੀਆ ॥੧॥ 上帝自己通过创造许多类型(生物、动物、鸟类等)创造了一个世界奇观
ਕਲੀ ਕਾਲ ਮਹਿ ਰਵਿਆ ਰਾਮੁ ॥ 他创造和滋养一切,并将里扎克赐给所有众生。1॥
ਘਟਿ ਘਟਿ ਪੂਰਿ ਰਹਿਆ ਪ੍ਰਭੁ ਏਕੋ ਗੁਰਮੁਖਿ ਪਰਗਟੁ ਹਰਿ ਹਰਿ ਨਾਮੁ ॥੧॥ ਰਹਾਉ ॥ 上帝存在于卡利尤加
ਗੁਪਤਾ ਨਾਮੁ ਵਰਤੈ ਵਿਚਿ ਕਲਜੁਗਿ ਘਟਿ ਘਟਿ ਹਰਿ ਭਰਪੂਰਿ ਰਹਿਆ ॥ 它弥漫在每一个粒子中,并通过上师的哈里南赞美诗表现出来。1॥留
ਨਾਮੁ ਰਤਨੁ ਤਿਨਾ ਹਿਰਦੈ ਪ੍ਰਗਟਿਆ ਜੋ ਗੁਰ ਸਰਣਾਈ ਭਜਿ ਪਇਆ ॥੨॥ 上帝秘密地弥漫在 Kali Yuga 中,他在每个人的身体中都很丰富
ਇੰਦ੍ਰੀ ਪੰਚ ਪੰਚੇ ਵਸਿ ਆਣੈ ਖਿਮਾ ਸੰਤੋਖੁ ਗੁਰਮਤਿ ਪਾਵੈ ॥ 一个皈依上师的人,哈里南宝石出现在他的心中。2॥
ਸੋ ਧਨੁ ਧਨੁ ਹਰਿ ਜਨੁ ਵਡ ਪੂਰਾ ਜੋ ਭੈ ਬੈਰਾਗਿ ਹਰਿ ਗੁਣ ਗਾਵੈ ॥੩॥ 在接受上师的指导后,他克服了五种感官,并获得了宽恕和满足的感觉
ਗੁਰ ਤੇ ਮੁਹੁ ਫੇਰੇ ਜੇ ਕੋਈ ਗੁਰ ਕਾ ਕਹਿਆ ਨ ਚਿਤਿ ਧਰੈ ॥ 哈里的奉献者是幸运和有福的,他用爱赞美主。3
ਕਰਿ ਆਚਾਰ ਬਹੁ ਸੰਪਉ ਸੰਚੈ ਜੋ ਕਿਛੁ ਕਰੈ ਸੁ ਨਰਕਿ ਪਰੈ ॥੪॥ 如果一个人背离了上师,他就不会把上师的话记在心里
ਏਕੋ ਸਬਦੁ ਏਕੋ ਪ੍ਰਭੁ ਵਰਤੈ ਸਭ ਏਕਸੁ ਤੇ ਉਤਪਤਿ ਚਲੈ ॥ 他通过举行仪式积累了巨大的财富,尽管他做了什么,他还是陷入了地狱。4॥
ਨਾਨਕ ਗੁਰਮੁਖਿ ਮੇਲਿ ਮਿਲਾਏ ਗੁਰਮੁਖਿ ਹਰਿ ਹਰਿ ਜਾਇ ਰਲੈ ॥੫॥੬॥ 唯有道的弥漫,主是无所不在的,只有他掌管世界,整个世界都是从一位神而生的
ਪ੍ਰਭਾਤੀ ਮਹਲਾ ੩ ॥ 哦,那纳克!当通过上师与上帝结合时,人就会与他融为一体。5॥6॥
ਮੇਰੇ ਮਨ ਗੁਰੁ ਅਪਣਾ ਸਾਲਾਹਿ ॥ 令人印象深刻的马哈拉 3


© 2017 SGGS ONLINE
error: Content is protected !!
Scroll to Top