Guru Granth Sahib Translation Project

guru-granth-sahib-chinese-page-1336

Page 1336

ਗਾਵਤ ਸੁਨਤ ਦੋਊ ਭਏ ਮੁਕਤੇ ਜਿਨਾ ਗੁਰਮੁਖਿ ਖਿਨੁ ਹਰਿ ਪੀਕ ॥੧॥ 从上师那里喝了一会儿哈里南的甘露的人,无论是唱歌还是听到他的赞美,都会得到解脱。1॥
ਮੇਰੈ ਮਨਿ ਹਰਿ ਹਰਿ ਰਾਮ ਨਾਮੁ ਰਸੁ ਟੀਕ ॥ 哦,我的心!全神贯注于神的赞美诗,
ਗੁਰਮੁਖਿ ਨਾਮੁ ਸੀਤਲ ਜਲੁ ਪਾਇਆ ਹਰਿ ਹਰਿ ਨਾਮੁ ਪੀਆ ਰਸੁ ਝੀਕ ॥੧॥ ਰਹਾਉ ॥ 我们从上师那里得到了哈里南的凉水,并愉快地喝了哈里南的果汁。1॥留
ਜਿਨ ਹਰਿ ਹਿਰਦੈ ਪ੍ਰੀਤਿ ਲਗਾਨੀ ਤਿਨਾ ਮਸਤਕਿ ਊਜਲ ਟੀਕ ॥ 那些在心里爱上帝的人,他们的生活就变得成功了
ਹਰਿ ਜਨ ਸੋਭਾ ਸਭ ਜਗ ਊਪਰਿ ਜਿਉ ਵਿਚਿ ਉਡਵਾ ਸਸਿ ਕੀਕ ॥੨॥ 整个世界都被哈里的奉献者所装饰,就像月亮装饰着星星一样。2॥
ਜਿਨ ਹਰਿ ਹਿਰਦੈ ਨਾਮੁ ਨ ਵਸਿਓ ਤਿਨ ਸਭਿ ਕਾਰਜ ਫੀਕ ॥ 那些心中没有主名的人的所有行为都失败了
ਜੈਸੇ ਸੀਗਾਰੁ ਕਰੈ ਦੇਹ ਮਾਨੁਖ ਨਾਮ ਬਿਨਾ ਨਕਟੇ ਨਕ ਕੀਕ ॥੩॥ 一个无名的人就像一个纳塔,尽管他有装饰,但他的鼻子被割掉了。3
ਘਟਿ ਘਟਿ ਰਮਈਆ ਰਮਤ ਰਾਮ ਰਾਇ ਸਭ ਵਰਤੈ ਸਭ ਮਹਿ ਈਕ ॥ 万物中只有一位上帝,他存在于无限之中
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਗੁਰ ਬਚਨ ਧਿਆਇਓ ਘਰੀ ਮੀਕ ॥੪॥੩॥ 达斯那纳克得到了上帝的祝福,在上师的话语下,他仍然全神贯注于哈里南冥想。4॥3
ਪ੍ਰਭਾਤੀ ਮਹਲਾ ੪ ॥ 令人印象深刻的马哈拉 4
ਅਗਮ ਦਇਆਲ ਕ੍ਰਿਪਾ ਪ੍ਰਭਿ ਧਾਰੀ ਮੁਖਿ ਹਰਿ ਹਰਿ ਨਾਮੁ ਹਮ ਕਹੇ ॥ 超越思想和言语,仁慈的恩典之主,所以我们开始崇拜哈里南
ਪਤਿਤ ਪਾਵਨ ਹਰਿ ਨਾਮੁ ਧਿਆਇਓ ਸਭਿ ਕਿਲਬਿਖ ਪਾਪ ਲਹੇ ॥੧॥ 哈里南洁净罪人;通过默想,所有的罪孽和过犯都被除去了。1॥
ਜਪਿ ਮਨ ਰਾਮ ਨਾਮੁ ਰਵਿ ਰਹੇ ॥ 哦,介意!吟诵上帝,
ਦੀਨ ਦਇਆਲੁ ਦੁਖ ਭੰਜਨੁ ਗਾਇਓ ਗੁਰਮਤਿ ਨਾਮੁ ਪਦਾਰਥੁ ਲਹੇ ॥੧॥ ਰਹਾਉ ॥ 他是无所不在的,他对被压迫的人是怜悯的,他是苦难的毁灭者,所以赞美他
ਕਾਇਆ ਨਗਰਿ ਨਗਰਿ ਹਰਿ ਬਸਿਓ ਮਤਿ ਗੁਰਮਤਿ ਹਰਿ ਹਰਿ ਸਹੇ ॥ Harinam 实质是通过上师的教诲获得的。1॥留
ਸਰੀਰਿ ਸਰੋਵਰਿ ਨਾਮੁ ਹਰਿ ਪ੍ਰਗਟਿਓ ਘਰਿ ਮੰਦਰਿ ਹਰਿ ਪ੍ਰਭੁ ਲਹੇ ॥੨॥ 上帝住在身体之城,并被上师的教诲所看到
ਜੋ ਨਰ ਭਰਮਿ ਭਰਮਿ ਉਦਿਆਨੇ ਤੇ ਸਾਕਤ ਮੂੜ ਮੁਹੇ ॥ 哈里南在身体的湖中出现,心灵在家中获得上帝。2॥
ਜਿਉ ਮ੍ਰਿਗ ਨਾਭਿ ਬਸੈ ਬਾਸੁ ਬਸਨਾ ਭ੍ਰਮਿ ਭ੍ਰਮਿਓ ਝਾਰ ਗਹੇ ॥੩॥ 在森林里徘徊的人被剥夺了像羚羊一样虚幻的傻瓜,但他却妄想地在灌木丛中徘徊。3
ਤੁਮ ਵਡ ਅਗਮ ਅਗਾਧਿ ਬੋਧਿ ਪ੍ਰਭ ਮਤਿ ਦੇਵਹੁ ਹਰਿ ਪ੍ਰਭ ਲਹੇ ॥ 主!你非常庞大,遥不可及,无边无际,知识渊博,以这样一种方式讲道,使你能够获得它
ਜਨ ਨਾਨਕ ਕਉ ਗੁਰਿ ਹਾਥੁ ਸਿਰਿ ਧਰਿਓ ਹਰਿ ਰਾਮ ਨਾਮਿ ਰਵਿ ਰਹੇ ॥੪॥੪॥ 当塞瓦克·纳纳克(Sevak Nanak)接受上师的加持时,他开始沉迷于哈里南(Harinam)。4॥4॥
ਪ੍ਰਭਾਤੀ ਮਹਲਾ ੪ ॥ 令人印象深刻的马哈拉 4
ਮਨਿ ਲਾਗੀ ਪ੍ਰੀਤਿ ਰਾਮ ਨਾਮ ਹਰਿ ਹਰਿ ਜਪਿਓ ਹਰਿ ਪ੍ਰਭੁ ਵਡਫਾ ॥ 当我对哈里南感到爱时,我吟诵了 Sachchidananda Sarveshwar Prabhu
ਸਤਿਗੁਰ ਬਚਨ ਸੁਖਾਨੇ ਹੀਅਰੈ ਹਰਿ ਧਾਰੀ ਹਰਿ ਪ੍ਰਭ ਕ੍ਰਿਪਫਾ ॥੧॥ 在上帝的恩典下,萨古鲁的话语开始给人带来幸福。1॥
ਮੇਰੇ ਮਨ ਭਜੁ ਰਾਮ ਨਾਮ ਹਰਿ ਨਿਮਖਫਾ ॥ 哦,我的心!敬拜上帝片刻;
ਹਰਿ ਹਰਿ ਦਾਨੁ ਦੀਓ ਗੁਰਿ ਪੂਰੈ ਹਰਿ ਨਾਮਾ ਮਨਿ ਤਨਿ ਬਸਫਾ ॥੧॥ ਰਹਾਉ ॥ Poornaguru 捐赠了 Harinama,这颗心已经在身体中建立了。1॥留
ਕਾਇਆ ਨਗਰਿ ਵਸਿਓ ਘਰਿ ਮੰਦਰਿ ਜਪਿ ਸੋਭਾ ਗੁਰਮੁਖਿ ਕਰਪਫਾ ॥ 上帝住在身体之城和心灵之屋里,通过上师的吟诵,他的美丽已经为人所知
ਹਲਤਿ ਪਲਤਿ ਜਨ ਭਏ ਸੁਹੇਲੇ ਮੁਖ ਊਜਲ ਗੁਰਮੁਖਿ ਤਰਫਾ ॥੨॥ 名望是由上师获得的,众生在世世和来世获得幸福。2॥
ਅਨਭਉ ਹਰਿ ਹਰਿ ਹਰਿ ਲਿਵ ਲਾਗੀ ਹਰਿ ਉਰ ਧਾਰਿਓ ਗੁਰਿ ਨਿਮਖਫਾ ॥ 我们与无所畏惧的上帝交往,并通过上师的恩典将上帝吸收在我们心中
ਕੋਟਿ ਕੋਟਿ ਕੇ ਦੋਖ ਸਭ ਜਨ ਕੇ ਹਰਿ ਦੂਰਿ ਕੀਏ ਇਕ ਪਲਫਾ ॥੩॥ 怜悯的偶像,上帝,在一瞬间消除了奉献者的数百万罪恶和过失。3
ਤੁਮਰੇ ਜਨ ਤੁਮ ਹੀ ਤੇ ਜਾਨੇ ਪ੍ਰਭ ਜਾਨਿਓ ਜਨ ਤੇ ਮੁਖਫਾ ॥ 主!你的奉献者因你的奉献而出名,你的名声也是通过奉献者而出名的
ਹਰਿ ਹਰਿ ਆਪੁ ਧਰਿਓ ਹਰਿ ਜਨ ਮਹਿ ਜਨ ਨਾਨਕੁ ਹਰਿ ਪ੍ਰਭੁ ਇਕਫਾ ॥੪॥੫॥ 那纳克说,哈里巴克塔是上帝的形式,奉献者和上帝是不可分割的。4॥5॥


© 2017 SGGS ONLINE
error: Content is protected !!
Scroll to Top