Guru Granth Sahib Translation Project

guru-granth-sahib-chinese-page-1358

Page 1358

ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖ੍ਯ੍ਯਣ ਪ੍ਰਭ ਮਇਆ ॥ 即使是一个可怕的森林般的地区也会变成一个伟大的城市。这种宗教的特征是通过上帝的恩典而获得的
ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥ 在苦行僧的庇护所里,应该念诵拉姆-拉姆的咒语。哦,那纳克!在仁慈的主脚下,一切皆有可能。44
ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ 哦(迷恋)Ajay Mahayoddha!你是如此强大,以至于你杀死了伟大的英雄
ਗਣ ਗੰਧਰਬ ਦੇਵ ਮਾਨੁਖ੍ਯ੍ਯੰ ਪਸੁ ਪੰਖੀ ਬਿਮੋਹਨਹ ॥ 犍陀罗、神、人、动物和鸟类也被迷住了
ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥ 那纳克说,我们向那位全能的上帝致敬,我们在那个贾加迪什瓦的避难所里。45॥
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ 嘿,工作!你把众生引向地狱,把许多生物引向歧途
ਚਿਤ ਹਰਣੰ ਤ੍ਰੈ ਲੋਕ ਗੰਮ੍ਯ੍ਯੰ ਜਪ ਤਪ ਸੀਲ ਬਿਦਾਰਣਹ ॥ 你是偷走人心的人,你是三界,你是吟诵、忏悔、谦虚的破坏者
ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ 你是小快乐的给予者,密度的给予者,善变的,全神贯注于一切,无论大小
ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ 纳纳克说,为了避免你的恐惧,圣人和人的陪伴已经皈依了上帝。46॥
ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ 愤怒啊!你是纷争的根源,你永远不会感到怜悯
ਬਿਖਯੰਤ ਜੀਵੰ ਵਸ੍ਯ੍ਯੰ ਕਰੋਤਿ ਨਿਰਤ੍ਯ੍ਯੰ ਕਰੋਤਿ ਜਥਾ ਮਰਕਟਹ ॥ 你制服了这些生物,因此它们像猴子一样跳舞
ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ 进入你的公司,即使是好人也会变得卑微,太监会通过命令他们来惩罚他们
ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖ੍ਯ੍ਯਾ ਕਰੋਤਿ ॥੪੭॥ 那纳克说,仁慈的主,他消除了两者的痛苦,保护所有众生(免于愤怒)。47
ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ 贪婪啊!你吞没了国王,富人,他们赶上了你的浪潮,表演了许多奇观
ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ 在你的控制下,生物以多种方式奔跑,并以多种方式移动
ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ 你对朋友、宠爱、亲戚、父母没有羞耻感
ਅਕਰਣੰ ਕਰੋਤਿ ਅਖਾਦ੍ਯ੍ਯਿ ਖਾਦ੍ਯ੍ਯੰ ਅਸਾਜ੍ਯ੍ਯੰ ਸਾਜਿ ਸਮਜਯਾ ॥ 你让你做不值得做的事情,你也养活不值得吃的东西,你也让你做那些不值得被社会造就的人
ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਯ੍ਯਾਪ੍ਤਿ ਨਾਨਕ ਹਰਿ ਨਰਹਰਹ ॥੪੮॥ 纳纳克祈祷说:“纳拉扬啊!我们来到你的避难所,拯救我们脱离这种贪婪。48॥
ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ 罪恶的自我啊!你是生与死的源头
ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ 你要与朋友保持距离,与敌人联系,并以多种方式传播妄想的操纵
ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ 因为你,众生在运动中疲惫不堪,遭受很多幸福和悲伤
ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ 他们生活在可怕的幻觉丛林中,成为巨大而无法治愈的疾病的牺牲品
ਬੈਦ੍ਯ੍ਯੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥ 那纳克说,治好这些病的医生是唯一的至高神,所以要崇拜那个哈里。46॥
ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥ 哦,普兰纳特!哦,戈文达!恩典之家啊!哦,Jagadguru
ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥ 世界苦难的除尘者啊!慈悲的啊!除去所有的悲伤
ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥ 皈依当之无愧!仁慈的迪纳纳特啊!请
ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥ 纳纳克祷告说:“主啊!让你的身体健康或生病,两次。50
ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ 天啊!继续在莲花脚的避难所里做你的基尔坦
ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥ 纳纳克说,如果圣人和男人的陪伴完成,那么可怕的杜斯塔尔海洋就可以穿越。51
ਸਿਰ ਮਸ੍ਤਕ ਰਖ੍ਯ੍ਯਾ ਪਾਰਬ੍ਰਹਮੰ ਹਸ੍ਤ ਕਾਯਾ ਰਖ੍ਯ੍ਯਾ ਪਰਮੇਸ੍ਵਰਹ ॥ 噢,帕拉梵天!神啊,保护你的头和头!保护这些手和身体(让我们不要做任何坏事)
ਆਤਮ ਰਖ੍ਯ੍ਯਾ ਗੋਪਾਲ ਸੁਆਮੀ ਧਨ ਚਰਣ ਰਖ੍ਯ੍ਯਾ ਜਗਦੀਸ੍ਵਰਹ ॥ 哦,戈帕尔!保护我们的灵魂、财富和脚,Jagadishvara!你是救世主
ਸਰਬ ਰਖ੍ਯ੍ਯਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ 慈悲的上师啊!保护所有人,消除恐惧和悲伤
ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥ 纳纳克恳求巴克塔瓦萨尔!孤儿之作!不可动摇的主啊!让我们住在你的避难所里。52
ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ 用他的力量控制天空的 Omkar 将火放在树林里
ਜੇਨ ਕਲਾ ਸਸਿ ਸੂਰ ਨਖ੍ਯ੍ਯਤ੍ਰ ਜੋਤ੍ਯ੍ਯਿੰ ਸਾਸੰ ਸਰੀਰ ਧਾਰਣੰ ॥ 太阳、月亮和星座在谁的力量下变得光明,因此生命在体内循环


© 2017 SGGS ONLINE
error: Content is protected !!
Scroll to Top