Guru Granth Sahib Translation Project

guru-granth-sahib-chinese-page-1415

Page 1415

ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥ 一个人不敬拜内在的灵魂,那么如何在二元性中找到幸福呢
ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥ 他的头脑中充满了自我的污垢,不会用言语洗去这些污垢
ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥ 哦,那纳克!上帝的名字迷失在无私自我的污垢中,徒劳地失去了生命。20
ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥ 曼马蒂人又瞎又聋,心中只有渴望之火
ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥ 他们不懂言语,也不懂神这个词
ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥ 他们甚至不相信他们上师的话
ਅੰਦਰਿ ਗੁਰ ਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥ Gyani 在他的脑海中拥有上师的教义,他总是在上帝的冥想中感到快乐
ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥ 只有上帝才能将 Gyani 从执着和妄想中拯救出来,我总是为这样的人牺牲自己
ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥ 古鲁那纳克说:“我们是崇拜上帝的古鲁穆克人的仆人。21
ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥ 玛雅是一条毒蛇,它的毒已经包围了整个世界
ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥ Harinam 是这种毒药的终结,并将 Garuda 这个词放在 Guru 的嘴里
ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥ 那些从一开始就写下命运的人与萨提古鲁结合在一起
ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥ 通过与萨提古鲁相遇,心灵变得纯洁,骄傲的毒药也出来了
ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥ 古鲁穆克众生的面孔是明亮的,他们成为主宫廷的装饰对象
ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥ 古鲁那纳克说:“我总是把自己献给那些听从萨古鲁命令的人。22
ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥ 爱的化身是 Satguru Nirvar,在他的心中总是有一种献身于上帝的热情
ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥ 憎恨绅士的人放火烧他的房子
ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥ 由于心中的愤怒和自负,他每天都在燃烧,总是不快乐
ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥ 他经常通过说谎来吠叫,并在二元性中服用毒药
ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥ 这样的人为了玛雅毒药而徘徊,挨家挨户地失去尊重
ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥ 就像的儿子一样,他(古鲁)没有得到父亲的名字
ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥ 他们不记得上帝,自己也在受苦和受苦
ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥ 上帝自己仁慈地使分离的人团聚
ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥ Guru Nanak furmaces:那些在Satguru脚下的人,我为他们牺牲自己。23॥
ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥ 那些被哈里南吸收的人幸存下来,否则,他们不得不无名无姓地去山普里
ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥ 哦,那纳克!没有Harinam,幸福就无法获得,生命体在旅行中会后悔。24 ॥
ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥ 当焦虑和不安消失时,幸福就会在脑海中升起
ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥ 靠着上师的恩典,了解事实的活着的女人可以无忧无虑地睡觉
ਜਿਨ ਕਉ ਪੂਰਬਿ ਲਿਖਿਆ ਤਿਨ੍ਹ੍ਹਾ ਭੇਟਿਆ ਗੁਰ ਗੋਵਿੰਦੁ ॥ 那些命运写在过去的人将遇见上师神
ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥ 哦,那纳克!那些自发相遇的人会获得主的幸福。25॥
ਸਤਿਗੁਰੁ ਸੇਵਨਿ ਆਪਣਾ ਗੁਰ ਸਬਦੀ ਵੀਚਾਰਿ ॥ 那些在思考 Guru 这个词时侍奉 Satguru 的人
ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥ 通过服从萨提古鲁的怜悯,他们住在他们的心中,
ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥ 他们在世上和后世声名鹊起,并全神贯注于哈里南的事业
ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥ 他们在真正的宫廷中受到上师的教诲的尊敬
ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥ 他们对上帝的爱仍然留在他们的心中,他们的讨价还价和开支都是真实的
ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥ Yamraj 甚至没有靠近他们,主自己也原谅了他们


© 2017 SGGS ONLINE
error: Content is protected !!
Scroll to Top