Guru Granth Sahib Translation Project

guru-granth-sahib-chinese-page-163

Page 163

ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ 上帝亲自给予同意,人默想哈里的名字。
ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ 非常幸运的是,我们遇到了 上师,他将(Harinam 的)花蜜倒入他的嘴里。
ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ 当自我和困境被摧毁时,他很容易沉浸在幸福中。
ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥ 上帝自己正在变得无所不在,并且他自己以他的名字-西木兰 与人类接触。 2
ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ 独裁者无法从自我中获得上帝,他们是愚蠢和无知的。
ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ 他们不再崇拜 上师 并再次忏悔。
ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ 他们在子宫里居住并在子宫内腐烂。
ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥ 任性的人继续流浪,这对我的造物主来说是件好事。 3
ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ 我的哈里帕布从一开始就将这个生物的命运写在了头上。
ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ 当一个人遇到勇敢的 大师 时,他崇拜 上帝 的名字。
ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ 哈里的名字是我父亲和我母亲的。 上帝是我的亲戚和兄弟。
ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥ 天啊 ! 原谅虫仆那纳克,加入他4॥3॥17॥37
ਗਉੜੀ ਬੈਰਾਗਣਿ ਮਹਲਾ ੩ ॥ 高迪玛哈拉 3
ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ 从上师那里得到知识后,我思索了至尊神的来历。
ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ 通过念诵穆拉里勋爵的名字,我肮脏的理智得到了净化。
ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ 上帝摧毁了玛雅,我的无知黑暗也被驱散了。
ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥ 那些从一开始就有命运线的人,他们发现哈里的名字很可爱。 1
ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ 圣徒啊! 通过什么方式可以找到上帝? 看看我住的是谁。
ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥ 没有上帝,我连眨眼都无法生存。 加入我与 大师 一起,因为无论我喝什么 哈里拉萨。 1॥ 敬请关注
ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ 我每天赞美上帝,每天聆听上帝的荣耀。 上帝 已将我(从世界中)解放出来。
ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ 我从 大师 那里收到了 哈里拉萨。 我的身心都沉浸在其中。
ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ 大师 是有福的,他赐予我对上帝的忠诚。
ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥ 我已经收他为我的导师,通过他我找到了上帝。 2
ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥ 上帝,世界的主人,是美德的给予者,但我们众生有许多过失。
ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ 就像石头淹没在水中一样,淹没在汪洋大海中的罪人,在上师的劝告下,已经被神渡过了。
ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ 美德的给予者啊! 你很纯洁,但我们众生有很多过失。
ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥ 嘿,天哪! 即使是大傻瓜,你也穿过大海,所以我来到你的庇护之下,也穿过大海穿过我。 3
ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ 那些听从上师的建议在心中默想 上帝 的人,总是会得到自发的快乐和喜悦。
ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ 找到了他们的绅士主,他们不断地在心中唱着他的荣耀和赞美的歌曲。
ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ 哦,哈里! 可怜我吧。 天啊 ! 我要求我永远记住 上帝 的名字。
ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥ 贾纳·纳纳克 只希望那些找到 上师 的伟人 4॥4॥18॥38
ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ 高里玛哈拉 4
ੴ ਸਤਿਗੁਰ ਪ੍ਰਸਾਦਿ ॥ 上帝是独一的,可以通过 上师 的恩典找到。
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ 专家研究经文和smritis。
ਜੋਗੀ ਗੋਰਖੁ ਗੋਰਖੁ ਕਰਿਆ ॥ 瑜伽士称他的上师的名字为“Gorakh Gorakh”。
ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥ 但我只念诵愚蠢的哈里-帕拉梅什瓦尔的名字。 1॥
ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ 哦,我的拉姆! 我不知道我会发生什么。
ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥ 哦,我的心! 通过敬拜上帝,你穿越海洋。 1 停留


© 2017 SGGS ONLINE
error: Content is protected !!
Scroll to Top