Guru Granth Sahib Translation Project

guru-granth-sahib-chinese-page-168

Page 168

ਗਉੜੀ ਬੈਰਾਗਣਿ ਮਹਲਾ ੪ ॥ 高里玛哈拉 1
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ 就像一个母亲生下一个儿子,照顾他,让他在她的视线中。
ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ 进出屋子,她舔他的嘴,时时刻刻爱抚他。
ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ 同样,Satiguru 通过给予他们对上帝的爱和感情来保留他的锡克教徒。 1॥
ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ 哦,我的拉姆! 我们是哈里勋爵无辜的孩子。
ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ 祝福 Guru-Satiguru,Upadesh 的传教士,他通过宣讲 Hari 的名字使我们变得聪明。 1॥ 敬请关注
ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ 就像一只在天上飞翔的白翅鸟。”
ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ 但她的思绪停留在她留下的孩子们身上,并永远铭记在心。”
ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ 同样,Satguru 通过在 Guru 的 Sikh 中给予 Hari-Prabhu 的爱,将 Guru Sikh 牢记在心。 2
ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ 正如上帝用三十或三十二颗牙齿的剪刀保护由血肉制成的舌头一样。
ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ 任何人都不应该认为做这样的事情是在舌头或剪刀的控制之下。 一切都在上帝的掌控之下。
ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ 同样,如果一个人批评圣徒,那么上帝就拯救了他仆人的名誉。 3
ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ 我的兄弟们! 任何人都不应该认为某事在某人的控制之下。 所有人都在做上帝让他们做的工作。
ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ 衰老、死亡、发烧、头痛和热病,一切疾病都在至尊主的掌控之下。 没有上帝的命令,任何疾病都无法触及生物。
ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥ 哦仆人那纳克! 永远在你的身心中默想这样一位上帝的名字,他在最后一刻给予解脱(从阎摩等)。 4 7 13 51
ਗਉੜੀ ਬੈਰਾਗਣਿ ਮਹਲਾ ੪ ॥ 高里玛哈拉 1
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ 那个通过见面给心灵带来快乐的人,他被称为Satguru。
ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥ 心智的困境被驱散,达到了哈里的最高居所。 1॥
ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ 我怎样才能见到我心爱的上师?
ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ 我时时刻刻都在顶礼那位上师。 我怎样才能得到我的完美大师? 1॥ 敬请关注
ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ 靠着他的恩典,上帝将我与我完美的 Satguru 结合在一起。
ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥ 通过接受萨古鲁脚下的灰尘,他的仆人的愿望已经实现。 2
ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ 一个人应该遇到那个Satguru,他从他那里听说了对上帝的奉献,并使他坚定了对上帝的奉献心。
ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ 人遇见他,总是得着神的名,一点都不缺。 3
ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ 谁的心中有幸福,除了神没有执着,
ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥ 哦那纳克! 遇见那位大师,人穿越宇宙的海洋,让上帝荣耀4॥8॥14॥52॥
ਮਹਲਾ ੪ ਗਉੜੀ ਪੂਰਬੀ ॥ 玛哈拉 4高迪·普比
ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ 仁慈的哈里神对我仁慈,并将哈里的声音放在我的思想、身体和嘴里。
ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ 我的心胸被绿色浸透了。 通过上师的庇护,那颜色变得很深。 1॥
ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ 我是我主上帝的女仆。
ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ 当我的心因主而快乐时,祂无偿使整个世界成为我的奴隶。 1॥ 敬请关注
ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ 圣徒啊,兄弟们! 思考! 在你自己的心中寻求上帝。
ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ 这整个世界是上帝的形象,他的光存在于所有生物中。 上帝居住在每一个生物的附近和附近。 2


© 2017 SGGS ONLINE
error: Content is protected !!
Scroll to Top