Guru Granth Sahib Translation Project

guru-granth-sahib-chinese-page-176

Page 176

ਹਸਤੀ ਘੋੜੇ ਦੇਖਿ ਵਿਗਾਸਾ ॥ 人很高兴看到他的大象和马匹。
ਲਸਕਰ ਜੋੜੇ ਨੇਬ ਖਵਾਸਾ ॥ 他集结了大军,并有大臣和皇家仆人
ਗਲਿ ਜੇਵੜੀ ਹਉਮੈ ਕੇ ਫਾਸਾ ॥੨॥ 但这一切都是挂在他脖子上的自我的绳索。 2
ਰਾਜੁ ਕਮਾਵੈ ਦਹ ਦਿਸ ਸਾਰੀ ॥ 统治十方,
ਮਾਣੈ ਰੰਗ ਭੋਗ ਬਹੁ ਨਾਰੀ ॥ 很多颜色都喜欢媳妇。
ਜਿਉ ਨਰਪਤਿ ਸੁਪਨੈ ਭੇਖਾਰੀ ॥੩॥ 在乞丐的梦想中,就像成为国王一样。 3॥
ਏਕੁ ਕੁਸਲੁ ਮੋ ਕਉ ਸਤਿਗੁਰੂ ਬਤਾਇਆ ॥ 上师 告诉我一个让我快乐的方法。
ਹਰਿ ਜੋ ਕਿਛੁ ਕਰੇ ਸੁ ਹਰਿ ਕਿਆ ਭਗਤਾ ਭਾਇਆ ॥ 那个方法是,无论上帝做什么,它都会取悦主的奉献者。
ਜਨ ਨਾਨਕ ਹਉਮੈ ਮਾਰਿ ਸਮਾਇਆ ॥੪॥ 哦那纳克! 古尔穆克人摧毁了他的自我并与主融合。 4
ਇਨਿ ਬਿਧਿ ਕੁਸਲ ਹੋਤ ਮੇਰੇ ਭਾਈ ॥ 我的兄弟啊! 对这种方法感到满意
ਇਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥ 就这样找到了乐于助人的主。 1॥ 敬请关注
ਗਉੜੀ ਗੁਆਰੇਰੀ ਮਹਲਾ ੫ ॥ 高迪瓜雷里马赫拉 5
ਕਿਉ ਭ੍ਰਮੀਐ ਭ੍ਰਮੁ ਕਿਸ ਕਾ ਹੋਈ ॥ 我们为什么要困惑? 什么是困惑?
ਜਾ ਜਲਿ ਥਲਿ ਮਹੀਅਲਿ ਰਵਿਆ ਸੋਈ ॥ 当那个主出现在水、土地、地球和天空中时。
ਗੁਰਮੁਖਿ ਉਬਰੇ ਮਨਮੁਖ ਪਤਿ ਖੋਈ ॥੧॥ 古尔穆克人逃离海洋,但独裁者失去了威望。 1॥
ਜਿਸੁ ਰਾਖੈ ਆਪਿ ਰਾਮੁ ਦਇਆਰਾ ॥ 拉姆亲自保护的仁慈之家,
ਤਿਸੁ ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥ 没有其他人可以将他等同起来。 停留
ਸਭ ਮਹਿ ਵਰਤੈ ਏਕੁ ਅਨੰਤਾ ॥ 一位无限的至尊神遍及所有众生。
ਤਾ ਤੂੰ ਸੁਖਿ ਸੋਉ ਹੋਇ ਅਚਿੰਤਾ ॥ 所以请放心,睡个安稳觉。
ਓਹੁ ਸਭੁ ਕਿਛੁ ਜਾਣੈ ਜੋ ਵਰਤੰਤਾ ॥੨॥ 主知道世界上发生的一切。 2॥
ਮਨਮੁਖ ਮੁਏ ਜਿਨ ਦੂਜੀ ਪਿਆਸਾ ॥ 那些对摩耶产生渴望的任性众生,他们被困在摩耶的幻觉中而死。
ਬਹੁ ਜੋਨੀ ਭਵਹਿ ਧੁਰਿ ਕਿਰਤਿ ਲਿਖਿਆਸਾ ॥ 他在许多 生死 中游荡。 这样的业报文章从一开始就写在他们的命运中。
ਜੈਸਾ ਬੀਜਹਿ ਤੈਸਾ ਖਾਸਾ ॥੩॥ 当他播种(业力)时,他就吃。 3
ਦੇਖਿ ਦਰਸੁ ਮਨਿ ਭਇਆ ਵਿਗਾਸਾ ॥ 我的心因接受主的达善而欢欣。
ਸਭੁ ਨਦਰੀ ਆਇਆ ਬ੍ਰਹਮੁ ਪਰਗਾਸਾ ॥ 现在我到处都能看到上帝的光。
ਜਨ ਨਾਨਕ ਕੀ ਹਰਿ ਪੂਰਨ ਆਸਾ ॥੪॥੨॥੭੧॥ 那纳克的愿望已经被主满足了。 4॥2॥71॥
ਗਉੜੀ ਗੁਆਰੇਰੀ ਮਹਲਾ ੫ ॥ 高迪瓜雷里马赫拉 5
ਕਈ ਜਨਮ ਭਏ ਕੀਟ ਪਤੰਗਾ ॥ 啊生物! 在许多出生中,你就像一条虫子和一只飞蛾。
ਕਈ ਜਨਮ ਗਜ ਮੀਨ ਕੁਰੰਗਾ ॥ 在许多出生中,你是一头大象、一条鱼和一只羚羊。
ਕਈ ਜਨਮ ਪੰਖੀ ਸਰਪ ਹੋਇਓ ॥ 你变成了许多物种的鸟和蛇。
ਕਈ ਜਨਮ ਹੈਵਰ ਬ੍ਰਿਖ ਜੋਇਓ ॥੧॥ 你被耕种在许多物种中,如马和公牛。 1
ਮਿਲੁ ਜਗਦੀਸ ਮਿਲਨ ਕੀ ਬਰੀਆ ॥ 现在你有时间在人类出生时遇见世界之神。
ਚਿਰੰਕਾਲ ਇਹ ਦੇਹ ਸੰਜਰੀਆ ॥੧॥ ਰਹਾਉ ॥ 因此,你遇见了他,在很长一段时间之后,你已经接受了这个人类的诞生。 1॥ 敬请关注
ਕਈ ਜਨਮ ਸੈਲ ਗਿਰਿ ਕਰਿਆ ॥ 你是在岩石和山中的许多物种中被创造出来的。
ਕਈ ਜਨਮ ਗਰਭ ਹਿਰਿ ਖਰਿਆ ॥ 你母亲的子宫在很多次出生时都已经坠落。
ਕਈ ਜਨਮ ਸਾਖ ਕਰਿ ਉਪਾਇਆ ॥ 你被创造为许多物种的植物。
ਲਖ ਚਉਰਾਸੀਹ ਜੋਨਿ ਭ੍ਰਮਾਇਆ ॥੨॥ 就这样,你在八十四万个尤尼斯中误入歧途。 2
ਸਾਧਸੰਗਿ ਭਇਓ ਜਨਮੁ ਪਰਾਪਤਿ ॥ 现在你拥有了无价的人命。 所以你有圣徒的陪伴。
ਕਰਿ ਸੇਵਾ ਭਜੁ ਹਰਿ ਹਰਿ ਗੁਰਮਤਿ ॥ 你通过为圣徒做无私的服务,并通过古鲁的思想崇拜 上帝。
ਤਿਆਗਿ ਮਾਨੁ ਝੂਠੁ ਅਭਿਮਾਨੁ ॥ 放弃你的自我、谎言和骄傲。
ਜੀਵਤ ਮਰਹਿ ਦਰਗਹ ਪਰਵਾਨੁ ॥੩॥ 如果你摧毁你的自我,那么只有你会被主的法庭接纳。3
ਜੋ ਕਿਛੁ ਹੋਆ ਸੁ ਤੁਝ ਤੇ ਹੋਗੁ ॥ 天啊! 无论发生什么或将要发生什么,都取决于你。
ਅਵਰੁ ਨ ਦੂਜਾ ਕਰਣੈ ਜੋਗੁ ॥ 没有其他人能够做到这一点。
ਤਾ ਮਿਲੀਐ ਜਾ ਲੈਹਿ ਮਿਲਾਇ ॥ 天啊! 如果你混合然后只有你得到男人。
ਕਹੁ ਨਾਨਕ ਹਰਿ ਹਰਿ ਗੁਣ ਗਾਇ ॥੪॥੩॥੭੨॥ 哦那纳克! 啊生物! 你歌颂哈里-帕尔梅什瓦尔。 4 3 72॥
ਗਉੜੀ ਗੁਆਰੇਰੀ ਮਹਲਾ ੫ ॥ 高迪瓜雷里马赫拉 5
ਕਰਮ ਭੂਮਿ ਮਹਿ ਬੋਅਹੁ ਨਾਮੁ ॥ 啊生物! 你以身体的形式在行动的土地上播下 名字 的种子。
ਪੂਰਨ ਹੋਇ ਤੁਮਾਰਾ ਕਾਮੁ ॥ 你的工作将会成功。
ਫਲ ਪਾਵਹਿ ਮਿਟੈ ਜਮ ਤ੍ਰਾਸ ॥ 你会得到果子(救赎),你对死亡的恐惧就会消失。
ਨਿਤ ਗਾਵਹਿ ਹਰਿ ਹਰਿ ਗੁਣ ਜਾਸ ॥੧॥ 因此,要常常歌颂赞美主神。
ਹਰਿ ਹਰਿ ਨਾਮੁ ਅੰਤਰਿ ਉਰਿ ਧਾਰਿ ॥ 用你的心和思想保持上帝的名字,
ਸੀਘਰ ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥ 尽快完成您的工作。 1॥住宿
ਅਪਨੇ ਪ੍ਰਭ ਸਿਉ ਹੋਹੁ ਸਾਵਧਾਨੁ ॥ 永远小心侍奉你的主。
ਤਾ ਤੂੰ ਦਰਗਹ ਪਾਵਹਿ ਮਾਨੁ ॥ 然后你会在他的法庭上获得声望。


© 2017 SGGS ONLINE
error: Content is protected !!
Scroll to Top