Guru Granth Sahib Translation Project

guru-granth-sahib-chinese-page-233

Page 233

ਸਬਦਿ ਮਨੁ ਰੰਗਿਆ ਲਿਵ ਲਾਇ ॥ 他的思想全神贯注于他的名,他在主里。它保持surti打开。
ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ 根据主的旨意,他以自己的自我形式出现。它仍然存在。 。 。 。1.
ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ 通过服侍萨提古鲁,骄傲被移除,并且
ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ 获得品质的仓库。1.留。
ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ 当人的心敬畏主时,他就变得没有欲望。
ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ 我的上帝正在四处传播。
ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ 借着上师的恩宠,灵魂与主联合。 2
ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ 神仆人的仆人得到属灵的幸福。
ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ 我的主神就是通过这种方法得着的。
ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ 因着上帝的恩典,人赞美罗摩。3.
ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ 如此漫长的生命,在主的名中没有爱,真是太可悲了。本来会的。
ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ 美丽的女人取悦圣人太该死的,它是值得的,以便迷恋的黑暗仍然存在。
ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥ 他们的生活是有益的,他们有这个名字的支持。4.
ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ 这样的家庭生活和家庭也配得上诅咒,因此没有对主的爱。本来会的。
ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ 只有他是我的朋友,他歌颂那位上帝的荣耀。
ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ 没有主的名,我没有别的。 5
ਸਤਿਗੁਰ ਤੇ ਹਮ ਗਤਿ ਪਤਿ ਪਾਈ ॥ 从讽刺中,我获得了解脱和装饰。
ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ 通过默想主的名,所有的悲伤都消失了。
ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ 通过应用誓言,总是以上帝的名义获得喜乐。6.
ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ 通过遇见上师,我们的身体变得纯净。
ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ 结果,自我和口渴的火焰都被熄灭了。
ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ 我的愤怒消失了,我已经获得了宽容。 7
ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ 神自己也取他的名字。
ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ 只有稀有的古尔穆克才会获得宝石这个名字。
ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥ 那纳克啊!那是微不足道、优柔寡断的神。它做同样的事情。8.8.
ੴ ਸਤਿਗੁਰ ਪ੍ਰਸਾਦਿ ॥ 上帝是独一的,可以通过 上师 的恩典找到。
ਰਾਗੁ ਗਉੜੀ ਬੈਰਾਗਣਿ ਮਹਲਾ ੩ ॥ 拉古·高迪·拜拉加尼·马哈拉 3 .
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ 那些背离上师的人,这种冷漠的人看起来很糟糕。
ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ 这样的人日日夜夜地受困于束缚中受苦,然后他们就没有机会摆脱束缚。 1॥
ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ 主神啊! 请保护我们。
ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ 哦,上帝!和我一起参加萨桑,因为我记住我心中主神的品质。1.留。
ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ 只有那些遵从上师旨意的奉献者,只他受到主的喜爱。
ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ 他们放弃自我,侍奉主,敬拜主,甚至在做世界的工作时。他们被玛雅的迷恋所死。2.
ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ 赐予这身体和这生命的主,有他的政权,也就是说,他的命令对所有人都是有效的。
ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ 为什么在任何阶段都将他从心里忘记? 我们应该把神放在心里。 3
ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ 只有得到名字,一个人才能得到尊重和尊重,通过对名字的信仰,他得到精神上的快乐。
ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ 这个名字是从上师获得的。他自己的正是因着恩典,他被发现是主。4.
ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ 背离上师的人,他继续(在世界上)游荡,找不到安宁。
ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥ 即使是天地也不支持背离上师的人。在维什塔他们在那里腐烂了。5.
ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ 玛雅给这个世界喂了妄想药草,使这个世界变成了一场灾难。
ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ 但那些被萨提古鲁·吉米尔人、玛雅人并不在他身边来。6 .
ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥ 以极大的奉献精神服侍萨提古鲁的人非常美丽。他的自我扔掉污秽。


© 2017 SGGS ONLINE
error: Content is protected !!
Scroll to Top