Guru Granth Sahib Translation Project

guru-granth-sahib-chinese-page-237

Page 237

ਸਹਜੇ ਦੁਬਿਧਾ ਤਨ ਕੀ ਨਾਸੀ ॥ 他身体的困境很容易被破坏。
ਜਾ ਕੈ ਸਹਜਿ ਮਨਿ ਭਇਆ ਅਨੰਦੁ ॥ 有直觉的人,心中升起幸福。
ਤਾ ਕਉ ਭੇਟਿਆ ਪਰਮਾਨੰਦੁ ॥੫॥ 他找到了至尊主。॥5॥
ਸਹਜੇ ਅੰਮ੍ਰਿਤੁ ਪੀਓ ਨਾਮੁ ॥ 他轻而易举地喝下了这个名字——甘露。
ਸਹਜੇ ਕੀਨੋ ਜੀਅ ਕੋ ਦਾਨੁ ॥ 他很容易给有需要的人施舍。
ਸਹਜ ਕਥਾ ਮਹਿ ਆਤਮੁ ਰਸਿਆ ॥ 他的灵魂喜欢主的故事。
ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥ 坚不可摧的上帝与他同在。 6
ਸਹਜੇ ਆਸਣੁ ਅਸਥਿਰੁ ਭਾਇਆ ॥ 他很容易开始喜欢这种姿势。
ਸਹਜੇ ਅਨਹਤ ਸਬਦੁ ਵਜਾਇਆ ॥ 本能地,"anhad"这个词在他心中回荡。
ਸਹਜੇ ਰੁਣ ਝੁਣਕਾਰੁ ਸੁਹਾਇਆ ॥ 内心属灵喜悦的悠扬之声很容易装饰他。
ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥ 至尊主住在他的心宫。 7
ਸਹਜੇ ਜਾ ਕਉ ਪਰਿਓ ਕਰਮਾ ॥ 遇见耶和华的律法是写在谁的命运中,
ਸਹਜੇ ਗੁਰੁ ਭੇਟਿਓ ਸਚੁ ਧਰਮਾ ॥ 他很容易遇到一位真正宗教的大师。
ਜਾ ਕੈ ਸਹਜੁ ਭਇਆ ਸੋ ਜਾਣੈ ॥ 只有他才能感受到由简单赐予的上帝。
ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥ 纳纳克会牺牲在他身上 8 3
ਗਉੜੀ ਮਹਲਾ ੫ ॥ 高迪玛哈拉 5
ਪ੍ਰਥਮੇ ਗਰਭ ਵਾਸ ਤੇ ਟਰਿਆ ॥ 首先,人在摆脱 怀孕的痛苦 后出来。
ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ 之后,我陷入了对儿子家庭的执着。
ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥ 衣食住行五花八门。肯定会离开。 哦人类!1
ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ 哪个是不毁灭的住所?
ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥ 消除弱智者的演讲是什么?1 留
ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ 在 Indralok,死亡是确定和不可避免的。
ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ Brahma的lok也不稳定。
ਸਿਵ ਪੁਰੀ ਕਾ ਹੋਇਗਾ ਕਾਲਾ ॥ Shivlok也将被摧毁。
ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥ 玛雅和拥有三个古纳的恶魔将消失。2
ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ 山,树,地球、天空和星星。
ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ 日,月亮,风,火。
ਦਿਨਸੁ ਰੈਣਿ ਬਰਤ ਅਰੁ ਭੇਦਾ ॥ 日,夜,禁食及其差异。
ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥ 经文、记忆和吠陀经将被销毁。3
ਤੀਰਥ ਦੇਵ ਦੇਹੁਰਾ ਪੋਥੀ ॥ 朝圣,寺庙 和 文本的地方。
ਮਾਲਾ ਤਿਲਕੁ ਸੋਚ ਪਾਕ ਹੋਤੀ ॥ 玫瑰经、提拉克、沉思者、虔诚者以及表演哈文的人,
ਧੋਤੀ ਡੰਡਉਤਿ ਪਰਸਾਦਨ ਭੋਗਾ ॥ Dhoti,鞠躬 - 问候,食物捐赠和享受 - 奢侈品,
ਗਵਨੁ ਕਰੈਗੋ ਸਗਲੋ ਲੋਗਾ ॥੪॥ 所有这些材料和整个世界都将消失 4॥
ਜਾਤਿ ਵਰਨ ਤੁਰਕ ਅਰੁ ਹਿੰਦੂ ॥ 种姓、瓦尔纳、穆斯林和印度教,
ਪਸੁ ਪੰਖੀ ਅਨਿਕ ਜੋਨਿ ਜਿੰਦੂ ॥ 动物,鸟类,各种各样的生物,
ਸਗਲ ਪਾਸਾਰੁ ਦੀਸੈ ਪਾਸਾਰਾ ॥ 整个世界和可见的创造,
ਬਿਨਸਿ ਜਾਇਗੋ ਸਗਲ ਆਕਾਰਾ ॥੫॥ 一切都会过去的。
ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ 用虔诚和知识赞美主。人总是获得幸福和不可动摇的真正居所。
ਤਹਾ ਸੰਗਤਿ ਸਾਧ ਗੁਣ ਰਸੈ ॥ 在萨桑,他慈爱地赞美上帝。
ਅਨਭਉ ਨਗਰੁ ਤਹਾ ਸਦ ਵਸੈ ॥੬॥ 在那里,他住在一个没有恐惧的城市里。6
ਤਹ ਭਉ ਭਰਮਾ ਸੋਗੁ ਨ ਚਿੰਤਾ ॥ 没有恐惧、困境、悲伤和焦虑。
ਆਵਣੁ ਜਾਵਣੁ ਮਿਰਤੁ ਨ ਹੋਤਾ ॥ 那里没有复活和死亡。
ਤਹ ਸਦਾ ਅਨੰਦ ਅਨਹਤ ਆਖਾਰੇ ॥ 总是有幸福和自发欣赏的平台。
ਭਗਤ ਵਸਹਿ ਕੀਰਤਨ ਆਧਾਰੇ ॥੭॥ 主的奉献者住在那里,歌颂神是他们的基础。7 .
ਪਾਰਬ੍ਰਹਮ ਕਾ ਅੰਤੁ ਨ ਪਾਰੁ ॥ 至高无上的神没有尽头,也没有极限。
ਕਉਣੁ ਕਰੈ ਤਾ ਕਾ ਬੀਚਾਰੁ ॥ 宇宙中任何这样的生物谁能想到要得到他品质的终结。
ਕਹੁ ਨਾਨਕ ਜਿਸੁ ਕਿਰਪਾ ਕਰੈ ॥ 哦,那纳克!耶和华怜悯谁,
ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥ 他通过圣徒协会穿越巴夫萨加尔,并获得了阿塔尔尼瓦斯。8.4 .
ਗਉੜੀ ਮਹਲਾ ੫ ॥ 高迪玛哈拉 5
ਜੋ ਇਸੁ ਮਾਰੇ ਸੋਈ ਸੂਰਾ ॥ 同一个人是摧毁这种自负的骑士。
ਜੋ ਇਸੁ ਮਾਰੇ ਸੋਈ ਪੂਰਾ ॥ 杀死这个自我的人是完美的人。
ਜੋ ਇਸੁ ਮਾਰੇ ਤਿਸਹਿ ਵਡਿਆਈ ॥ 摧毁这个自我的人,他获得了名声。
ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ 摧毁这个自我的人,他摆脱了悲伤。
ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ 只有一个罕见的人能杀死了他的二元论并将其扔掉。
ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥ 通过消除这个自我,他获得了王瑜伽。 1॥ 停留


© 2017 SGGS ONLINE
error: Content is protected !!
Scroll to Top