Guru Granth Sahib Translation Project

guru-granth-sahib-chinese-page-238

Page 238

ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ 打破这种困境的人,他没有恐惧。
ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ 一个打破这种困境的人,他会沉迷于这个名字。
ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ 摧毁这个自我的人,他的渴望就会消失。
ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ 摧毁这个自我的人会被主的法庭接纳。 2
ਜੋ ਇਸੁ ਮਾਰੇ ਸੋ ਧਨਵੰਤਾ ॥ 杀死困境的人会变得富有。
ਜੋ ਇਸੁ ਮਾਰੇ ਸੋ ਪਤਿਵੰਤਾ ॥ 打破这种困境的人会受到尊重。
ਜੋ ਇਸੁ ਮਾਰੇ ਸੋਈ ਜਤੀ ॥ 摧毁这个自我的人会成为婆罗门教。
ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ 谁打破了这个困境,谁就获得了救赎。 3
ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ 谁摧毁了这个自我,他(在世界上)的到来就成功了。
ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ 打破这种困境的人,他是稳定而富有的。
ਜੋ ਇਸੁ ਮਾਰੇ ਸੋ ਵਡਭਾਗਾ ॥ 摧毁这个自我的人是非常幸运的。
ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ 打破这种困境的人日夜保持警觉。 4
ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ 摧毁这个(你我)的人在活着的时候获得自由。
ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ 摧毁这种自我主义的生物,他的生命行为变得神圣。
ਜੋ ਇਸੁ ਮਾਰੇ ਸੋਈ ਸੁਗਿਆਨੀ ॥ 摧毁这种困境的是婆罗门教是。
ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ 摧毁这种自负的人是主的思想家。5.
ਇਸੁ ਮਾਰੀ ਬਿਨੁ ਥਾਇ ਨ ਪਰੈ ॥ 如果不摧毁这种自负的迷恋,人就不会成功。
ਕੋਟਿ ਕਰਮ ਜਾਪ ਤਪ ਕਰੈ ॥ 即使他继续做数以百万计的业力佛法,崇拜和忏悔。
ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ 如果不消除这种困境,生物的生死循环就不会结束。
ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ 不摧毁这个(自我),人就无法逃脱死亡。 6
ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ 如果不摧毁这个自我,人就不会获得(关于主的)知识。
ਇਸੁ ਮਾਰੀ ਬਿਨੁ ਜੂਠਿ ਨ ਧੋਈ ॥ 如果不消除这种困境,人的不洁就不会消失。
ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ 没有这个困境的破坏,一切仍然是肮脏的。
ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ 如果没有这个自我的破坏,世界上的一切都是束缚的形式。 7
ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ 主,是恩典的宝库,对谁慈悲,
ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ 他得到解脱,并在完美中取得成功。
ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ 谁的困境被古鲁摧毁了。
ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥ 哦那纳克,他是默想主的人。8 4
ਗਉੜੀ ਮਹਲਾ ੫ ॥ 高里玛哈拉 5
ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ 如果一个人将他的思想与上帝联系在一起,那么每个人都会成为他的朋友。
ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ 如果一个人将他的思想与上帝联系起来,那么他的思想变得稳定。
ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹ੍ਹਾ ॥ 然后他就从烦恼中解脱了。
ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥ 如果一个人变得依附于上帝,那么他就会从宇宙的海洋中被拯救出来。 1॥
ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ 哦,我的心! 把自己依附于神。
ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥ 因为除此之外,没有其他努力应该对您有利。 1॥ 停留
ਵਡੇ ਵਡੇ ਜੋ ਦੁਨੀਆਦਾਰ ॥ 大而肮脏的世界的人们。
ਕਾਹੂ ਕਾਜਿ ਨਾਹੀ ਗਾਵਾਰ ॥ 哦,无知的人,他没有用。
ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥ 就算是在下族听到了主仆的声音。
ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥ 但在他的陪伴下,你很快就会好起来 2
ਕੋਟਿ ਮਜਨ ਜਾ ਕੈ ਸੁਣਿ ਨਾਮ ॥ 听听哪位神的名字,就能得到千千万万浴的果实?
ਕੋਟਿ ਪੂਜਾ ਜਾ ਕੈ ਹੈ ਧਿਆਨ ॥ 崇拜哪一个神等于百万崇拜?
ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ 聆听天主的声音,就等于发了财。
ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥ 上师要理解主的道数百万它就像水果一样。3.
ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥ 在你的脑海中一次又一次地记住上帝。
ਬਿਨਸਿ ਜਾਹਿ ਮਾਇਆ ਕੇ ਹੇਤ ॥ 那么你对玛雅的执着就会被摧毁。
ਹਰਿ ਅਬਿਨਾਸੀ ਤੁਮਰੈ ਸੰਗਿ ॥ 上帝与你同在。
ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥ 哦,我的心,全神贯注于拉姆的爱中!
ਜਾ ਕੈ ਕਾਮਿ ਉਤਰੈ ਸਭ ਭੂਖ ॥ 通过谁的服务,所有的饥饿都消失了。
ਜਾ ਕੈ ਕਾਮਿ ਨ ਜੋਹਹਿ ਦੂਤ ॥ 太监看不到他的服务是虔诚的。
ਜਾ ਕੈ ਕਾਮਿ ਤੇਰਾ ਵਡ ਗਮਰੁ ॥ 通过为谁服务,您可以获得高位。
ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥ 通过为谁服务,您将变得不朽。
ਜਾ ਕੇ ਚਾਕਰ ਕਉ ਨਹੀ ਡਾਨ ॥ 谁的仆人不受惩罚。
ਜਾ ਕੇ ਚਾਕਰ ਕਉ ਨਹੀ ਬਾਨ ॥ 谁的仆人不被束缚.
ਜਾ ਕੈ ਦਫਤਰਿ ਪੁਛੈ ਨ ਲੇਖਾ ॥ 没有向他询问谁的法庭账目。
ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥ 哦,伙计,好好侍奉他。6
ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥ 谁家什么都不缺。尽管以多种形式出现,但只有一位神。
ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ 靠着谁的恩典,你将永远快乐。
ਮਨ ਮੇਰੇ ਕਰਿ ਤਾ ਕੀ ਘਾਲ ॥੭॥ 哦,我的心,继续为他服务!
ਨਾ ਕੋ ਚਤੁਰੁ ਨਾਹੀ ਕੋ ਮੂੜਾ ॥ 没有人自己是傻子,也没有人是聪明人。
ਨਾ ਕੋ ਹੀਣੁ ਨਾਹੀ ਕੋ ਸੂਰਾ ॥ 他本身既不是懦夫,也不是骑士!


© 2017 SGGS ONLINE
error: Content is protected !!
Scroll to Top