Guru Granth Sahib Translation Project

guru-granth-sahib-chinese-page-239

Page 239

ਜਿਤੁ ਕੋ ਲਾਇਆ ਤਿਤ ਹੀ ਲਾਗਾ ॥ 上帝与谁交往,他就依附于他。
ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥ 哦那纳克,主的仆人成为幸运者。6
ਗਉੜੀ ਮਹਲਾ ੫ ॥ 高里玛哈拉 5
ਬਿਨੁ ਸਿਮਰਨ ਜੈਸੇ ਸਰਪ ਆਰਜਾਰੀ ॥ 没有上帝的敬拜,人的生命就是蛇
ਤਿਉ ਜੀਵਹਿ ਸਾਕਤ ਨਾਮੁ ਬਿਸਾਰੀ ॥੧॥ 同样,一个 shakt(与上帝决裂)人过着忘记名字的生活。 1
ਏਕ ਨਿਮਖ ਜੋ ਸਿਮਰਨ ਮਹਿ ਜੀਆ ॥ 哪怕只是片刻都记得上帝的人
ਕੋਟਿ ਦਿਨਸ ਲਾਖ ਸਦਾ ਥਿਰੁ ਥੀਆ ॥੧॥ ਰਹਾਉ ॥ 考虑这样一个人可以持续数亿天。1 留
ਬਿਨੁ ਸਿਮਰਨ ਧ੍ਰਿਗੁ ਕਰਮ ਕਰਾਸ ॥ 上帝的西姆兰值得做其他世俗的行为。
ਕਾਗ ਬਤਨ ਬਿਸਟਾ ਮਹਿ ਵਾਸ ॥੨॥ 乌鸦的喙在鞭子里的方式,同样,志愿者的住所也在维什塔。2.
ਬਿਨੁ ਸਿਮਰਨ ਭਏ ਕੂਕਰ ਕਾਮ ॥ 没有上帝的西姆兰,人的行为就会变得像狗一样。
ਸਾਕਤ ਬੇਸੁਆ ਪੂਤ ਨਿਨਾਮ ॥੩॥ 强者变得像的儿子一样臭名昭著。3.
ਬਿਨੁ ਸਿਮਰਨ ਜੈਸੇ ਸੀਙ ਛਤਾਰਾ ॥ 没有上帝的西姆兰,人就像一只没有角的公羊(绵羊)。
ਬੋਲਹਿ ਕੂਰੁ ਸਾਕਤ ਮੁਖੁ ਕਾਰਾ ॥੪॥ 一个坚强的人表达谎言,并因此而在世界上他的嘴巴变黑了。4.
ਬਿਨੁ ਸਿਮਰਨ ਗਰਧਭ ਕੀ ਨਿਆਈ ॥ 一个没有上帝的西姆兰的强人就像一头驴。
ਸਾਕਤ ਥਾਨ ਭਰਿਸਟ ਫਿਰਾਹੀ ॥੫॥ 他在8地方徘徊。5.
ਬਿਨੁ ਸਿਮਰਨ ਕੂਕਰ ਹਰਕਾਇਆ ॥ 没有上帝的西姆兰,人类会像疯狗一样不停地吠叫。
ਸਾਕਤ ਲੋਭੀ ਬੰਧੁ ਨ ਪਾਇਆ ॥੬॥ 一个shakt人被贪婪困住,仍然处于束缚之中。 6
ਬਿਨੁ ਸਿਮਰਨ ਹੈ ਆਤਮ ਘਾਤੀ ॥ 没有上帝的西姆兰的人是自杀的。
ਸਾਕਤ ਨੀਚ ਤਿਸੁ ਕੁਲੁ ਨਹੀ ਜਾਤੀ ॥੭॥ 与神隔绝的人是卑微的,他没有家庭或种姓。7.
ਜਿਸੁ ਭਇਆ ਕ੍ਰਿਪਾਲੁ ਤਿਸੁ ਸਤਸੰਗਿ ਮਿਲਾਇਆ ॥ 上帝的恩典在这个人身上,他把他和圣徒混在一起。
ਕਹੁ ਨਾਨਕ ਗੁਰਿ ਜਗਤੁ ਤਰਾਇਆ ॥੮॥੭॥ 纳纳克! 大师做了整个世界的福利。
ਗਉੜੀ ਮਹਲਾ ੫ ॥ 高里玛哈拉 5
ਗੁਰ ਕੈ ਬਚਨਿ ਮੋਹਿ ਪਰਮ ਗਤਿ ਪਾਈ ॥ 我从上师的话中得到了极致的速度。
ਗੁਰਿ ਪੂਰੈ ਮੇਰੀ ਪੈਜ ਰਖਾਈ ॥੧॥ 大师尊重我。1
ਗੁਰ ਕੈ ਬਚਨਿ ਧਿਆਇਓ ਮੋਹਿ ਨਾਉ ॥ 我通过上师的话冥想了上帝的名字。
ਗੁਰ ਪਰਸਾਦਿ ਮੋਹਿ ਮਿਲਿਆ ਥਾਉ ॥੧॥ ਰਹਾਉ ॥ 靠着上师的恩典,我得到了精神上的快乐。1 。留
ਗੁਰ ਕੈ ਬਚਨਿ ਸੁਣਿ ਰਸਨ ਵਖਾਣੀ ॥ 我过去只听和说上师的话。
ਗੁਰ ਕਿਰਪਾ ਤੇ ਅੰਮ੍ਰਿਤ ਮੇਰੀ ਬਾਣੀ ॥੨॥ 在古鲁的恩典下,我的声音变得甜美。
ਗੁਰ ਕੈ ਬਚਨਿ ਮਿਟਿਆ ਮੇਰਾ ਆਪੁ ॥ 上师的话消除了我的自我。
ਗੁਰ ਕੀ ਦਇਆ ਤੇ ਮੇਰਾ ਵਡ ਪਰਤਾਪੁ ॥੩॥ 靠着上师的恩宠,我成为了世界上的骄傲。3
ਗੁਰ ਕੈ ਬਚਨਿ ਮਿਟਿਆ ਮੇਰਾ ਭਰਮੁ ॥ 我所有的幻想都被古鲁的话粉碎了。
ਗੁਰ ਕੈ ਬਚਨਿ ਪੇਖਿਓ ਸਭੁ ਬ੍ਰਹਮੁ ॥੪॥ 通过古鲁的话,我得到了上帝的 darshan。
ਗੁਰ ਕੈ ਬਚਨਿ ਕੀਨੋ ਰਾਜੁ ਜੋਗੁ ॥ 我通过上师的话获得了王瑜伽。
ਗੁਰ ਕੈ ਸੰਗਿ ਤਰਿਆ ਸਭੁ ਲੋਗੁ ॥੫॥ 在大师的陪伴下,许多人穿越了大海。
ਗੁਰ ਕੈ ਬਚਨਿ ਮੇਰੇ ਕਾਰਜ ਸਿਧਿ ॥ 听上师的话,我所有的作品都成功了。
ਗੁਰ ਕੈ ਬਚਨਿ ਪਾਇਆ ਨਾਉ ਨਿਧਿ ॥੬॥ 听上师的话,我得到了那目的商店。
ਜਿਨਿ ਜਿਨਿ ਕੀਨੀ ਮੇਰੇ ਗੁਰ ਕੀ ਆਸਾ ॥ 任何相信上师的人。
ਤਿਸ ਕੀ ਕਟੀਐ ਜਮ ਕੀ ਫਾਸਾ ॥੭॥ 他死亡的纽带被切断了。7
ਗੁਰ ਕੈ ਬਚਨਿ ਜਾਗਿਆ ਮੇਰਾ ਕਰਮੁ ॥ 用上师的话唤醒我的命运
ਨਾਨਕ ਗੁਰੁ ਭੇਟਿਆ ਪਾਰਬ੍ਰਹਮੁ ॥੮॥੮॥ 哦那纳克,通过遇见上师,一个人达到了上帝。8 8
ਗਉੜੀ ਮਹਲਾ ੫ ॥ 高里玛哈拉 5
ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ 每次呼吸都记得那个上师
ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ 上师是我生命的基础,他是我的生命资本, 1, 留
ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ 我只靠见上师而活。
ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ 我洗了古鲁的脚,喝了那个脚步声。。
ਗੁਰ ਕੀ ਰੇਣੁ ਨਿਤ ਮਜਨੁ ਕਰਉ ॥ 我每天都沐浴在上师脚下的尘土中。
ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥ 就这样,我洗掉了出生自我的渣滓
ਤਿਸੁ ਗੁਰ ਕਉ ਝੂਲਾਵਉ ਪਾਖਾ ॥ 我会扇那个主人的
ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ 上师伸出手,把我从幻觉中解救了出来。3
ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ 我为那位大师的房子提水,
ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ 我从谁那里明白了知识之路. 4
ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ 我是唯一一个在上师家的人。我在磨蹭,
ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥ 因此,我所有的敌人都成了朋友。5.


© 2017 SGGS ONLINE
error: Content is protected !!
Scroll to Top