Guru Granth Sahib Translation Project

guru-granth-sahib-chinese-page-240

Page 240

ਜਿਨਿ ਗੁਰਿ ਮੋ ਕਉ ਦੀਨਾ ਜੀਉ ॥ 赐予我生命的上师。
ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ 他自己买了我,让我做他的仆人。6
ਆਪੇ ਲਾਇਓ ਅਪਨਾ ਪਿਆਰੁ ॥ 上师本人给了我爱的礼物。
ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ 我总是向那位大师低头 7
ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ 我的争吵、磨难、恐惧、困惑和所有的悲伤都消失了。
ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥ 哦那纳克,我的大师是勇敢的 8 9
ਗਉੜੀ ਮਹਲਾ ੫ ॥ 高里玛哈拉 5
ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ 噢,我的格文德!给我达山,请给我你的名字。
ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ 该死的无名世俗的爱。1.留。
ਨਾਮ ਬਿਨਾ ਜੋ ਪਹਿਰੈ ਖਾਇ ॥ 没有神的名,人穿什么吃什么,
ਜਿਉ ਕੂਕਰੁ ਜੂਠਨ ਮਹਿ ਪਾਇ ॥੧॥ 它就像一只在树叶里的狗。嘴巴不停地杀人。1.
ਨਾਮ ਬਿਨਾ ਜੇਤਾ ਬਿਉਹਾਰੁ ॥ 所有的工作都没有对神名的记忆
ਜਿਉ ਮਿਰਤਕ ਮਿਥਿਆ ਸੀਗਾਰੁ ॥੨॥ 就像死者的项链妆容毫无意义一样。2.
ਨਾਮੁ ਬਿਸਾਰਿ ਕਰੇ ਰਸ ਭੋਗ ॥ 一个忘记上帝的名字并陷入奢侈的人,
ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ 他即使在梦中也得不到幸福,他的身体生病了。3
ਨਾਮੁ ਤਿਆਗਿ ਕਰੇ ਅਨ ਕਾਜ ॥ 放弃上帝,如果人做其他事情。
ਬਿਨਸਿ ਜਾਇ ਝੂਠੇ ਸਭਿ ਪਾਜ ॥੪॥ 所以他所有的虚伪都被摧毁了。4
ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ 不把主的爱放在心里的人。
ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ 这样的人无论做多少宗教工作都会下地狱。5
ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ 一个心里不敬拜神的人。
ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ 他在亚姆洛克像小偷一样被抓。 6
ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥੭॥ 数以百万计的借口和许多点差,没有主的名,所有这些都是虚假的表象。5.
ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥ 那纳克啊,他是那位酝酿上帝之名的人,上帝赐予仁慈的人。8 10
ਗਉੜੀ ਮਹਲਾ ੫ ॥ 高里玛哈拉 5
ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ 谁在创造的开始,中间,结束与生活一起玩,我的頭腦只願意遇見那位神。1.
ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ 神的爱总是与受造物同在。
ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥ 无所不在和神圣的家园养育着所有众生。1.留。
ਬਿਨਸਤ ਨਾਹੀ ਛੋਡਿ ਨ ਜਾਇ ॥ 主永远不会死,也不会离开他的创造物并去任何地方。
ਜਹ ਪੇਖਾ ਤਹ ਰਹਿਆ ਸਮਾਇ ॥੨॥ 无论我在哪里看,上帝都在。2
ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ 上帝是美丽的、聪明的和聪明的。
ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ 上帝是 我的父母兄弟和儿子。3
ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ 他是我生命和灵魂的基础,是我生命的资本。
ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ 主一直在我心里上帝爱我。4
ਮਾਇਆ ਸਿਲਕ ਕਾਟੀ ਗੋਪਾਲਿ ॥ 宇宙的创造者切断了我的束缚。
ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥ 上帝以仁慈的眼光看着我,使我成为他自己的人。
ਸਿਮਰਿ ਸਿਮਰਿ ਕਾਟੇ ਸਭਿ ਰੋਗ ॥ 通过崇拜他,所有的疾病(痛苦)都被消除了。
ਚਰਣ ਧਿਆਨ ਸਰਬ ਸੁਖ ਭੋਗ ॥੬॥ 所有的幸福都可以通过在他的脚上冥想来获得。6
ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ 无所不在的主总是新的,充满青春。
ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ 上帝是我内外的守护者。
ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥ 哦那纳克! 一个感受到主神的伟大地位的人,对于那些奉献者,他将把世界上的一切都作为他的名字。8 11
ਰਾਗੁ ਗਉੜੀ ਮਾਝ ਮਹਲਾ ੫ 拉古高里马兹马哈拉 5
ੴ ਸਤਿਗੁਰ ਪ੍ਰਸਾਦਿ ॥ 可以通过大师的恩典找到上帝。
ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ 无数众生一直在寻找神,但没有一个众生找到神荣耀的尽头。
ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ 被主祝福的人成为主的奉献者。1
ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥ 哦上帝,我将我的身心奉献给你。1 留
ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ 我很害怕听到可怕的海洋之路。
ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥ 这就是我接受圣徒帮助的原因。圣徒啊,请保护我。2


© 2017 SGGS ONLINE
error: Content is protected !!
Scroll to Top