Guru Granth Sahib Translation Project

guru-granth-sahib-chinese-page-263

Page 263

ਨਾਨਕ ਤਾ ਕੈ ਲਾਗਉ ਪਾਏ ॥੩॥ 哦,那纳克!我触摸那些做西姆兰的伟人的脚。3
ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ 主的西姆兰是最高的
ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ 通过做主的西姆兰,许多众生得救
ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ 通过做主的辛兰,渴望被抹去了
ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ 一切都是通过做主的模拟来理解的
ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ 通过做主的辛兰,对雅玛(死亡)的恐惧得到了缓解
ਪ੍ਰਭ ਕੈ ਸਿਮਰਨਿ ਪੂਰਨ ਆਸਾ ॥ 通过做主的辛兰,愿望就实现了
ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ 通过做主的辛兰,心灵的败类就会下降
ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ 上帝花蜜的名字被吸收在心中
ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ 受人尊敬的主住在他圣人的拉斯纳
ਨਾਨਕ ਜਨ ਕਾ ਦਾਸਨਿ ਦਸਨਾ ॥੪॥ 哦,那纳克!我是廓尔穆卡人奴隶的奴隶。4
ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ 只有那些敬拜主的人才是富有的
ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ 那些做主的西姆兰的人,同一个人是可敬的
ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ 那些记得主的人在主的宫廷里被接受
ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ 那些做主的西姆兰的人在世界上成名
ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ 效法主的人不倚靠任何人
ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ 做主的西姆兰的生物是所有人的皇帝
ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ 那些记得主的生物住在幸福中
ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ 那些记得主的人变得不朽
ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ 只有那些神仁慈的人才能行主的西姆兰
ਨਾਨਕ ਜਨ ਕੀ ਮੰਗੈ ਰਵਾਲਾ ॥੫॥ 哦,那纳克!我祈求主仆人的脚步。5
ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ 那些效法主的人,这样的人成为恩人
ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ 那些敬拜主的人,我总是为他们献祭
ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ 那些敬拜主的人,他们的脸非常美丽
ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ 那些记得主的生物过着幸福的生活
ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ 那些行主的西姆兰的人赢得了他们的心
ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ 記住主的受造物的生命變得純潔
ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ 那些敬拜主的人会得到许多喜乐和喜乐
ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ 模仿主的受造物住在神附近
ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ 因着圣徒的恩典,他昼夜不眠
ਨਾਨਕ ਸਿਮਰਨੁ ਪੂਰੈ ਭਾਗਿ ॥੬॥ 哦,那纳克!西姆兰勋爵的礼物来自运气。6
ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ 通过做主的辛兰,所有的工作都完成了
ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ 通过做主的模拟,这个受造物永远不会陷入焦虑的束缚
ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ 通过主的西姆兰,人谈论神的美德
ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ 通过主的西姆兰,人很容易被神所吸收
ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ 通过主的西姆兰,他达到了不可动摇的姿势
ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ 人的心变成了莲花,被主的西姆兰膨胀了
ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ 主的西姆兰的神圣赞美诗回荡
ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ 通过主的西姆兰,幸福没有尽头或十字架
ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ 主的恩典所成就的众生,一直向他嘲讽
ਨਾਨਕ ਤਿਨ ਜਨ ਸਰਨੀ ਪਇਆ ॥੭॥ 哦,那纳克!(一个有运气的人)皈依那些记得主的人。7
ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ 奉献者通过做主的模拟而在世界上流行起来
ਹਰਿ ਸਿਮਰਨਿ ਲਗਿ ਬੇਦ ਉਪਾਏ ॥ 只有在上帝的西姆兰中,吠陀经(等)才得以组成
ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ 正是通过上帝的辛兰,人类变得完美、独身和丹维尔
ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ 上帝的西姆兰所生的卑微之人,在四个方向上都出名了
ਹਰਿ ਸਿਮਰਨਿ ਧਾਰੀ ਸਭ ਧਰਨਾ ॥ 是上帝的西姆兰掌管着整个地球
ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ 哦,好奇!永远记住上帝,世界的创造者
ਹਰਿ ਸਿਮਰਨਿ ਕੀਓ ਸਗਲ ਅਕਾਰਾ ॥ 耶和华为他的西姆兰创造了创造物
ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ 在主的辛兰发生的地方,尼兰卡拉本人就存在
ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ 哦,那纳克!上帝喜悦西姆兰的智慧,
ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥ 通过上师,这样的人得到了上帝的西姆兰的礼物。8.1
ਸਲੋਕੁ ॥ 诗句
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ 耶和华啊,他毁灭了卑微之人的痛苦和悲伤!啊,一个无处不在的大师。孤儿的纳特神啊
ਸਰਣਿ ਤੁਮ੍ਹ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥ 我来到你的避难所,主啊,你与我同在。1


© 2017 SGGS ONLINE
error: Content is protected !!
Scroll to Top