Guru Granth Sahib Translation Project

guru-granth-sahib-chinese-page-265

Page 265

ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ 上帝的名字是瑜伽(乐器)的玛雅-bhog和奉献者的家庭
ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ 吟诵上帝的名字不会伤害他们。
ਜਨੁ ਰਾਤਾ ਹਰਿ ਨਾਮ ਕੀ ਸੇਵਾ ॥ 上帝的奉献者全神地全神贯注于为他的名服务。
ਨਾਨਕ ਪੂਜੈ ਹਰਿ ਹਰਿ ਦੇਵਾ ॥੬॥ 哦,那纳克!(奉献者)总是敬拜主神。6
ਹਰਿ ਹਰਿ ਜਨ ਕੈ ਮਾਲੁ ਖਜੀਨਾ ॥ 上帝的名字是奉献者的财富宝库
ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ 领主亲自以哈里的名义把钱给了他的奉献者
ਹਰਿ ਹਰਿ ਜਨ ਕੈ ਓਟ ਸਤਾਣੀ ॥ 上帝的名字是他的奉献者的大力支持
ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ 奉献者不认识其他人,因为Hari的荣耀
ਓਤਿ ਪੋਤਿ ਜਨ ਹਰਿ ਰਸਿ ਰਾਤੇ ॥ 像翘曲一样,主的奉献者沉浸在哈里拉萨中
ਸੁੰਨ ਸਮਾਧਿ ਨਾਮ ਰਸ ਮਾਤੇ ॥ 沉浸在零三摩地中,他仍然对名字-拉沙保持冷静
ਆਠ ਪਹਰ ਜਨੁ ਹਰਿ ਹਰਿ ਜਪੈ ॥ 奉献者在当天八点钟高呼上帝的名字
ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ 哈里的奉献者在世界上变得流行,并没有保持隐藏
ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ 对上帝的奉献给许多人带来救恩
ਨਾਨਕ ਜਨ ਸੰਗਿ ਕੇਤੇ ਤਰੇ ॥੭॥ 哦,那纳克!在奉献者的陪伴下,许多人从世界过境。7
ਪਾਰਜਾਤੁ ਇਹੁ ਹਰਿ ਕੋ ਨਾਮ ॥ 哈里的名字是卡尔帕夫里查
ਕਾਮਧੇਨ ਹਰਿ ਹਰਿ ਗੁਣ ਗਾਮ ॥ 卡姆德赫努唱着上帝的名字
ਸਭ ਤੇ ਊਤਮ ਹਰਿ ਕੀ ਕਥਾ ॥ 哈里的故事是最好的
ਨਾਮੁ ਸੁਨਤ ਦਰਦ ਦੁਖ ਲਥਾ ॥ 听到神的名字可以消除悲伤和痛苦
ਨਾਮ ਕੀ ਮਹਿਮਾ ਸੰਤ ਰਿਦ ਵਸੈ ॥ 这个名字的荣耀住在圣徒的心中
ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ 所有的罪孽都被圣徒的光明荣耀所摧毁
ਸੰਤ ਕਾ ਸੰਗੁ ਵਡਭਾਗੀ ਪਾਈਐ ॥ 幸运的是,圣徒的陪伴实现了
ਸੰਤ ਕੀ ਸੇਵਾ ਨਾਮੁ ਧਿਆਈਐ ॥ Naam-Simran 是通过为圣徒服务而完成的。
ਨਾਮ ਤੁਲਿ ਕਛੁ ਅਵਰੁ ਨ ਹੋਇ ॥ 没有其他人与神的名字相提并论
ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥ 哦,那纳克!一个罕见的古尔穆克得到了这个名字。8 .2
ਸਲੋਕੁ ॥ 诗句
ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ ॥ 我看过很多经文和许多记忆,并搜索了它们(好吧)
ਪੂਜਸਿ ਨਾਹੀ ਹਰਿ ਹਰੇ ਨਾਨਕ ਨਾਮ ਅਮੋਲ ॥੧॥ (但是)它不能等于上帝的名字。哦,那纳克!哈里神的名字是无价的。1
ਅਸਟਪਦੀ ॥ 阿什塔帕迪
ਜਾਪ ਤਾਪ ਗਿਆਨ ਸਭਿ ਧਿਆਨ ॥ 诵经,塔帕斯亚,所有知识和冥想,
ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ 六个经文描述和记忆
ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ 瑜伽的手段和宗教行为的实践,
ਸਗਲ ਤਿਆਗਿ ਬਨ ਮਧੇ ਫਿਰਿਆ ॥ 抛弃一切,在森林里徘徊,
ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ 在很多方面做了很多努力,
ਪੁੰਨ ਦਾਨ ਹੋਮੇ ਬਹੁ ਰਤਨਾ ॥ 慈善,家庭牺牲和过度捐赠,
ਸਰੀਰੁ ਕਟਾਇ ਹੋਮੈ ਕਰਿ ਰਾਤੀ ॥ 将身体切成小块,在火中牺牲,
ਵਰਤ ਨੇਮ ਕਰੈ ਬਹੁ ਭਾਤੀ ॥ 遵守许多类型的禁食和规则,
ਨਹੀ ਤੁਲਿ ਰਾਮ ਨਾਮ ਬੀਚਾਰ ॥ 但这一切并不等同于对罗摩名字的崇拜
ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ 哦,那纳克!(無論是不是)這個名字應該在上師的皈依中吟唱一次。1
ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ 即使人类在地球的九个部分旅行,他也将永远活着,
ਮਹਾ ਉਦਾਸੁ ਤਪੀਸਰੁ ਥੀਵੈ ॥ 他成为一个伟大的涅槃和苦行僧,并且
ਅਗਨਿ ਮਾਹਿ ਹੋਮਤ ਪਰਾਨ ॥ 把你的身体放在火里,
ਕਨਿਕ ਅਸ੍ਵ ਹੈਵਰ ਭੂਮਿ ਦਾਨ ॥ 他赐予黄金、马匹和土地
ਨਿਉਲੀ ਕਰਮ ਕਰੈ ਬਹੁ ਆਸਨ ॥ 他做了牛力业力(瑜伽的形式)和很多瑜伽,
ਜੈਨ ਮਾਰਗ ਸੰਜਮ ਅਤਿ ਸਾਧਨ ॥ 他应该走在耆那教徒的道路上,做最困难的手段和忏悔,
ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ 让他把自己的身体切成小块,
ਤਉ ਭੀ ਹਉਮੈ ਮੈਲੁ ਨ ਜਾਵੈ ॥ 然而,他自我的败类并没有消失
ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ 没有神的名字
ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ 哦,那纳克!通过上师吟诵上帝的名字,一个人获得了自由。2
ਮਨ ਕਾਮਨਾ ਤੀਰਥ ਦੇਹ ਛੁਟੈ ॥ 有些人希望将尸体遗弃在朝圣的地方
ਗਰਬੁ ਗੁਮਾਨੁ ਨ ਮਨ ਤੇ ਹੁਟੈ ॥ 但是(然而)人的傲慢和骄傲离心灵不远了
ਸੋਚ ਕਰੈ ਦਿਨਸੁ ਅਰੁ ਰਾਤਿ ॥ 即使人日夜成圣
ਮਨ ਕੀ ਮੈਲੁ ਨ ਤਨ ਤੇ ਜਾਤਿ ॥ 但心灵的败类不会从他的身体中消失
ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ 即使人对自己的身体进行了很多克制,
ਮਨ ਤੇ ਕਬਹੂ ਨ ਬਿਖਿਆ ਟਰੈ ॥ 然而,玛雅的严重疾病并没有离开她的脑海
ਜਲਿ ਧੋਵੈ ਬਹੁ ਦੇਹ ਅਨੀਤਿ ॥ 无论人是否多次用水净化这个凡人的身体,
ਸੁਧ ਕਹਾ ਹੋਇ ਕਾਚੀ ਭੀਤਿ ॥ 然而(这个身体)的原始墙壁可以是神圣的地方吗
ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ 哦,我的思想!哈里名字的荣耀非常高
ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ 哦,那纳克!许多罪人奉主的名得释放。3
ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ 由于更加聪明,人害怕死亡


© 2017 SGGS ONLINE
error: Content is protected !!
Scroll to Top