Guru Granth Sahib Translation Project

guru-granth-sahib-chinese-page-267

Page 267

ਮੁਖਿ ਅਪਿਆਉ ਬੈਠ ਕਉ ਦੈਨ ॥ 他们被给予为您服务,以便在坐着时将食物放进嘴里
ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ 这个不配的人对他所做的恩惠一无所知
ਬਖਸਿ ਲੇਹੁ ਤਉ ਨਾਨਕ ਸੀਝੈ ॥੧॥ 那纳克说:"神啊!只有你饶恕他,他才能得救。1
ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ (生物啊!因着谁的恩典,你幸福地生活在地上
ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ 和他的儿子,兄弟,朋友和妻子一起笑,
ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ 你凭着谁的恩典喝冷水
ਸੁਖਦਾਈ ਪਵਨੁ ਪਾਵਕੁ ਅਮੁਲਾ ॥ 你领受了一阵舒缓的风和一团无价的火,使你喜悦,
ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ 通过谁的恩典,你享受所有的果汁
ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ 和你生活的一切,
ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ 谁给了你手、脚、耳朵、眼睛和舌头,
ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ (生物啊!你忘记了上帝,爱别人
ਐਸੇ ਦੋਖ ਮੂੜ ਅੰਧ ਬਿਆਪੇ ॥ 这样的错误被无知的傻瓜困住了
ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥ 那纳克说:"主啊!自己保护他们。2
ਆਦਿ ਅੰਤਿ ਜੋ ਰਾਖਨਹਾਰੁ ॥ 谁是从神开始到结束(从出生到死亡)的万物的保护者,
ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ 一个愚蠢的男人不爱他
ਜਾ ਕੀ ਸੇਵਾ ਨਵ ਨਿਧਿ ਪਾਵੈ ॥ 他从谁的服务中获得九笔资金,
ਤਾ ਸਿਉ ਮੂੜਾ ਮਨੁ ਨਹੀ ਲਾਵੈ ॥ 他不会把一个愚蠢的生物从他的心里
ਜੋ ਠਾਕੁਰੁ ਸਦ ਸਦਾ ਹਜੂਰੇ ॥ 塔库尔总是可见的
ਤਾ ਕਉ ਅੰਧਾ ਜਾਨਤ ਦੂਰੇ ॥ 他知道远方的无知生物
ਜਾ ਕੀ ਟਹਲ ਪਾਵੈ ਦਰਗਹ ਮਾਨੁ ॥ 藉著他的服侍,他在耶和华的宫廷中得着光彩,
ਤਿਸਹਿ ਬਿਸਾਰੈ ਮੁਗਧੁ ਅਜਾਨੁ ॥ 一个愚蠢和无知的人忘记了上帝
ਸਦਾ ਸਦਾ ਇਹੁ ਭੂਲਨਹਾਰੁ ॥ 凡人总是在遗忘
ਨਾਨਕ ਰਾਖਨਹਾਰੁ ਅਪਾਰੁ ॥੩॥ 哦,那纳克!只有永恒的神才是保护者。3
ਰਤਨੁ ਤਿਆਗਿ ਕਉਡੀ ਸੰਗਿ ਰਚੈ ॥ 通过放弃宝石这个名字,人类对kaudi的玛雅形式感到满意
ਸਾਚੁ ਛੋਡਿ ਝੂਠ ਸੰਗਿ ਮਚੈ ॥ 他通过放弃真相来满足谎言
ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ 他总是知道他必须抛弃的世界事物
ਜੋ ਹੋਵਨੁ ਸੋ ਦੂਰਿ ਪਰਾਨੈ ॥ 无论发生什么,他都明白很远
ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ 对于那个不得不离开他的人来说,他很痛苦
ਸੰਗਿ ਸਹਾਈ ਤਿਸੁ ਪਰਹਰੈ ॥ 他离弃了永远与他同在的帮手(主)
ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ 他洗掉了檀香膏。驴子只爱bhasma(灰烬)
ਅੰਧ ਕੂਪ ਮਹਿ ਪਤਿਤ ਬਿਕਰਾਲ ॥ 人掉进了一口非常黑暗的井里
ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥ 那那克的祷告是怜悯的殿啊,神啊!把他们从黑暗的井里带出来。4
ਕਰਤੂਤਿ ਪਸੂ ਕੀ ਮਾਨਸ ਜਾਤਿ ॥ 种姓属于人,但行为是动物
ਲੋਕ ਪਚਾਰਾ ਕਰੈ ਦਿਨੁ ਰਾਤਿ ॥ 男人日夜假装对人
ਬਾਹਰਿ ਭੇਖ ਅੰਤਰਿ ਮਲੁ ਮਾਇਆ ॥ 在外面(在身中),他穿着宗教服装,但他的脑海中有玛雅的败类
ਛਪਸਿ ਨਾਹਿ ਕਛੁ ਕਰੈ ਛਪਾਇਆ ॥ 无论他怎么做,他都隐藏着,他无法隐藏他的现实
ਬਾਹਰਿ ਗਿਆਨ ਧਿਆਨ ਇਸਨਾਨ ॥ 他假装有知识,冥想和洗澡
ਅੰਤਰਿ ਬਿਆਪੈ ਲੋਭੁ ਸੁਆਨੁ ॥ 但他的思想正受到一只贪婪的狗的压力
ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ 他的身体里有一团口渴的火,在外面的身体里有一个vairagya的bhasma
ਗਲਿ ਪਾਥਰ ਕੈਸੇ ਤਰੈ ਅਥਾਹ ॥ 他怎么能脖子上挂着一块情欲般的石头穿越深海呢
ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ 哦,那纳克!神自己住在谁的心里
ਨਾਨਕ ਤੇ ਜਨ ਸਹਜਿ ਸਮਾਤਿ ॥੫॥ 这样的人很容易被主吸收。5
ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ 盲人怎么能只听着就找到出路呢
ਕਰੁ ਗਹਿ ਲੇਹੁ ਓੜਿ ਨਿਬਹਾਵੈ ॥ 握住他的手(因为它)可以维持爱到最后
ਕਹਾ ਬੁਝਾਰਤਿ ਬੂਝੈ ਡੋਰਾ ॥ 聋人怎么能理解这一点呢
ਨਿਸਿ ਕਹੀਐ ਤਉ ਸਮਝੈ ਭੋਰਾ ॥ 当我们说黑夜时,它理解白天
ਕਹਾ ਬਿਸਨਪਦ ਗਾਵੈ ਗੁੰਗ ॥ 一个愚蠢的人怎么能唱bisnpad
ਜਤਨ ਕਰੈ ਤਉ ਭੀ ਸੁਰ ਭੰਗ ॥ 即使他尝试,他的语气也会被打破
ਕਹ ਪਿੰਗੁਲ ਪਰਬਤ ਪਰ ਭਵਨ ॥ 一瘸一拐的人怎么能绕着山转
ਨਹੀ ਹੋਤ ਊਹਾ ਉਸੁ ਗਵਨ ॥ 他不可能去那里
ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ 哦,那纳克!怜悯啊!嘿卡尔塔!(这)卑微的仆人祈祷
ਨਾਨਕ ਤੁਮਰੀ ਕਿਰਪਾ ਤਰੈ ॥੬॥ 只有靠着你的恩典,活生生才能穿过巴夫萨加尔。6
ਸੰਗਿ ਸਹਾਈ ਸੁ ਆਵੈ ਨ ਚੀਤਿ ॥ 作为生物的伙伴和帮助者的神圣在他的脑海中不记得他
ਜੋ ਬੈਰਾਈ ਤਾ ਸਿਉ ਪ੍ਰੀਤਿ ॥ 但他爱的是他的敌人
ਬਲੂਆ ਕੇ ਗ੍ਰਿਹ ਭੀਤਰਿ ਬਸੈ ॥ 他住在一个沙屋里
ਅਨਦ ਕੇਲ ਮਾਇਆ ਰੰਗਿ ਰਸੈ ॥ 他喜欢快乐的游戏和财富(幸福)的颜色
ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ 他认为这些兰戈利斯的信任是坚定的
ਕਾਲੁ ਨ ਆਵੈ ਮੂੜੇ ਚੀਤਿ ॥ 但是愚蠢的生物不记得它心中的时间(死亡)
ਬੈਰ ਬਿਰੋਧ ਕਾਮ ਕ੍ਰੋਧ ਮੋਹ ॥ 敌意,抗议,欲望,愤怒,迷恋,
ਝੂਠ ਬਿਕਾਰ ਮਹਾ ਲੋਭ ਧ੍ਰੋਹ ॥ 谎言,罪恶,亵渎和欺骗


© 2017 SGGS ONLINE
error: Content is protected !!
Scroll to Top