Guru Granth Sahib Translation Project

guru-granth-sahib-chinese-page-272

Page 272

ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥ 哦,那纳克!通过生活在撒督的陪伴下,人类的出生变得成功。5
ਸਾਧ ਕੈ ਸੰਗਿ ਨਹੀ ਕਛੁ ਘਾਲ ॥ 人不必通过与撒督合作来努力工作
ਦਰਸਨੁ ਭੇਟਤ ਹੋਤ ਨਿਹਾਲ ॥ 撒督们的达尔善和祭品使人心存感激
ਸਾਧ ਕੈ ਸੰਗਿ ਕਲੂਖਤ ਹਰੈ ॥ 通过与撒督们合作,人类所有的罪孽都被毁灭了
ਸਾਧ ਕੈ ਸੰਗਿ ਨਰਕ ਪਰਹਰੈ ॥ 通过与撒督们合作,人类从地狱中得救
ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ 通过与撒督的结合,这个生物在后世的民间变得快乐
ਸਾਧਸੰਗਿ ਬਿਛੁਰਤ ਹਰਿ ਮੇਲਾ ॥ 通过与撒督们联想,那些与神分离的人与他相遇
ਜੋ ਇਛੈ ਸੋਈ ਫਲੁ ਪਾਵੈ ॥ 通过与撒督们合作,一个人得到了他渴望的果实
ਸਾਧ ਕੈ ਸੰਗਿ ਨ ਬਿਰਥਾ ਜਾਵੈ ॥ 通过与撒督交往,他不会空手而归
ਪਾਰਬ੍ਰਹਮੁ ਸਾਧ ਰਿਦ ਬਸੈ ॥ 上帝住在撒督的心中
ਨਾਨਕ ਉਧਰੈ ਸਾਧ ਸੁਨਿ ਰਸੈ ॥੬॥ 哦,那纳克!从撒督的舌头上听到上帝的名字,这个受造物就交叉了。6
ਸਾਧ ਕੈ ਸੰਗਿ ਸੁਨਉ ਹਰਿ ਨਾਉ ॥ 听从上帝的名字,留在撒督的陪伴下
ਸਾਧਸੰਗਿ ਹਰਿ ਕੇ ਗੁਨ ਗਾਉ ॥ 在撒督的陪伴下赞美上帝
ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ 在撒督的陪伴下,人不会用心忘记主
ਸਾਧਸੰਗਿ ਸਰਪਰ ਨਿਸਤਰੈ ॥ 在撒督们的陪伴下,他当然从巴夫萨加尔手中得救了
ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ 生活在撒督的陪伴下,使人感到主是甜蜜的
ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ 在撒督的陪伴下,神显现在每一个人的心中
ਸਾਧਸੰਗਿ ਭਏ ਆਗਿਆਕਾਰੀ ॥ 在撒督的陪伴下,人变得顺服神
ਸਾਧਸੰਗਿ ਗਤਿ ਭਈ ਹਮਾਰੀ ॥ 我们在撒督的陪伴下获得了动力
ਸਾਧ ਕੈ ਸੰਗਿ ਮਿਟੇ ਸਭਿ ਰੋਗ ॥ 通过生活在撒督的陪伴下,所有的疾病都被消除了
ਨਾਨਕ ਸਾਧ ਭੇਟੇ ਸੰਜੋਗ ॥੭॥ 哦,那纳克!一次偶然的机会,撒督们相遇了。7
ਸਾਧ ਕੀ ਮਹਿਮਾ ਬੇਦ ਨ ਜਾਨਹਿ ॥ 甚至吠陀也不知道圣人的荣耀
ਜੇਤਾ ਸੁਨਹਿ ਤੇਤਾ ਬਖਿਆਨਹਿ ॥ 他们听到的越多,他们谈论的就越多
ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ 撒督的类比(玛雅)与所有三种品质相去甚远
ਸਾਧ ਕੀ ਉਪਮਾ ਰਹੀ ਭਰਪੂਰਿ ॥ 僧侣的类比是普遍的
ਸਾਧ ਕੀ ਸੋਭਾ ਕਾ ਨਾਹੀ ਅੰਤ ॥ 僧侣的辉煌永无止境
ਸਾਧ ਕੀ ਸੋਭਾ ਸਦਾ ਬੇਅੰਤ ॥ 僧侣的辉煌永远是永恒的
ਸਾਧ ਕੀ ਸੋਭਾ ਊਚ ਤੇ ਊਚੀ ॥ 僧侣的辉煌是最高的
ਸਾਧ ਕੀ ਸੋਭਾ ਮੂਚ ਤੇ ਮੂਚੀ ॥ 僧侣的辉煌在伟人中是伟大的
ਸਾਧ ਕੀ ਸੋਭਾ ਸਾਧ ਬਨਿ ਆਈ ॥ 撒督的装饰只适合撒督
ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥ 纳纳克说:"我的兄弟!主和圣人之间没有区别。8 .7
ਸਲੋਕੁ ॥ 诗句
ਮਨਿ ਸਾਚਾ ਮੁਖਿ ਸਾਚਾ ਸੋਇ ॥ 他心中有真理,嘴里有同样的真理
ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ 谁只看见一位神,
ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥ 哦,那纳克!这些品质属于婆罗门教。1
ਅਸਟਪਦੀ ॥ 阿什塔帕迪
ਬ੍ਰਹਮ ਗਿਆਨੀ ਸਦਾ ਨਿਰਲੇਪ ॥ 婆罗门永远是自由的,
ਜੈਸੇ ਜਲ ਮਹਿ ਕਮਲ ਅਲੇਪ ॥ 像莲花在水中是干净的
ਬ੍ਰਹਮ ਗਿਆਨੀ ਸਦਾ ਨਿਰਦੋਖ ॥ 婆罗门人总是无辜的,
ਜੈਸੇ ਸੂਰੁ ਸਰਬ ਕਉ ਸੋਖ ॥ 就像太阳把所有(果汁)都晒干一样
ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ 婆罗门用一只眼睛看着每个人,
ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ 就像风对国王和穷人一样
ਬ੍ਰਹਮ ਗਿਆਨੀ ਕੈ ਧੀਰਜੁ ਏਕ ॥ 婆罗门的宽容是一样的,
ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ 就像有人挖土,有人做檀香
ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ 这就是婆罗门的品质
ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥ 哦,那纳克!正如火具有与生俱来的天性一样。1
ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ 婆罗门比纯洁更纯洁,
ਜੈਸੇ ਮੈਲੁ ਨ ਲਾਗੈ ਜਲਾ ॥ 就像水不觉得脏一样
ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ 婆罗门教徒的心中有光,就像
ਜੈਸੇ ਧਰ ਊਪਰਿ ਆਕਾਸੁ ॥ 地球上空的天空
ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ 对于婆罗门教徒来说,朋友和敌人是一样的
ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ 在婆罗门教中甚至没有丝毫的骄傲
ਬ੍ਰਹਮ ਗਿਆਨੀ ਊਚ ਤੇ ਊਚਾ ॥ 婆罗门是最高的
ਮਨਿ ਅਪਨੈ ਹੈ ਸਭ ਤੇ ਨੀਚਾ ॥ 但在他心目中,他是最低的
ਬ੍ਰਹਮ ਗਿਆਨੀ ਸੇ ਜਨ ਭਏ ॥ 哦,那纳克!只有那个人成为婆罗门,
ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥ 这是上帝自己创造的。2
ਬ੍ਰਹਮ ਗਿਆਨੀ ਸਗਲ ਕੀ ਰੀਨਾ ॥ 婆罗门是所有人的阶梯灰尘
ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ 婆罗门体验到属灵的喜乐
ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ 婆罗门对所有人都有怜悯
ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ 婆罗门没有邪恶,也不做任何坏事
ਬ੍ਰਹਮ ਗਿਆਨੀ ਸਦਾ ਸਮਦਰਸੀ ॥ 婆罗门总是一个有远见的人


© 2017 SGGS ONLINE
error: Content is protected !!
Scroll to Top