Guru Granth Sahib Translation Project

guru-granth-sahib-chinese-page-278

Page 278

ਨਾਨਾ ਰੂਪ ਜਿਉ ਸ੍ਵਾਗੀ ਦਿਖਾਵੈ ॥ 像多态性一样,他似乎也呈现出非常高的形式
ਜਿਉ ਪ੍ਰਭ ਭਾਵੈ ਤਿਵੈ ਨਚਾਵੈ ॥ 他跳舞,就像主觉得合适一样
ਜੋ ਤਿਸੁ ਭਾਵੈ ਸੋਈ ਹੋਇ ॥ 正如他喜欢的那样,这是一样的
ਨਾਨਕ ਦੂਜਾ ਅਵਰੁ ਨ ਕੋਇ ॥੭॥ 哦,那纳克!除了他,没有人可以。7
ਕਬਹੂ ਸਾਧਸੰਗਤਿ ਇਹੁ ਪਾਵੈ ॥ 如果这个生物曾经找到萨桑加蒂
ਉਸੁ ਅਸਥਾਨ ਤੇ ਬਹੁਰਿ ਨ ਆਵੈ ॥ 他不会再从那个(圣洁的)地方回来
ਅੰਤਰਿ ਹੋਇ ਗਿਆਨ ਪਰਗਾਸੁ ॥ 他心中有一道知识之光
ਉਸੁ ਅਸਥਾਨ ਕਾ ਨਹੀ ਬਿਨਾਸੁ ॥ 那所房子永远不会被摧毁
ਮਨ ਤਨ ਨਾਮਿ ਰਤੇ ਇਕ ਰੰਗਿ ॥ 谁的思想和身体全神地为神的名和爱而全神
ਸਦਾ ਬਸਹਿ ਪਾਰਬ੍ਰਹਮ ਕੈ ਸੰਗਿ ॥ 它总是与神同住
ਜਿਉ ਜਲ ਮਹਿ ਜਲੁ ਆਇ ਖਟਾਨਾ ॥ 当水进入水中时,
ਤਿਉ ਜੋਤੀ ਸੰਗਿ ਜੋਤਿ ਸਮਾਨਾ ॥ 同样,他的光也沉浸在终极之光中
ਮਿਟਿ ਗਏ ਗਵਨ ਪਾਏ ਬਿਸ੍ਰਾਮ ॥ 他的运动(出生和死亡)消失了,他获得了幸福
ਨਾਨਕ ਪ੍ਰਭ ਕੈ ਸਦ ਕੁਰਬਾਨ ॥੮॥੧੧॥ 哦,那纳克!我总是在这样的主上牺牲。8.11
ਸਲੋਕੁ ॥ 诗句
ਸੁਖੀ ਬਸੈ ਮਸਕੀਨੀਆ ਆਪੁ ਨਿਵਾਰਿ ਤਲੇ ॥ 一个天性可怜的人生活在幸福中。他放棄了自我,變得謙卑
ਬਡੇ ਬਡੇ ਅਹੰਕਾਰੀਆ ਨਾਨਕ ਗਰਬਿ ਗਲੇ ॥੧॥ (但是)纳纳克啊!伟大的自我主义人类在他们自己的自我中灭亡。1
ਅਸਟਪਦੀ ॥ 阿什塔帕迪
ਜਿਸ ਕੈ ਅੰਤਰਿ ਰਾਜ ਅਭਿਮਾਨੁ ॥ 一个心中有统治骄傲的人,
ਸੋ ਨਰਕਪਾਤੀ ਹੋਵਤ ਸੁਆਨੁ ॥ 这样的人是地狱里的狗
ਜੋ ਜਾਨੈ ਮੈ ਜੋਬਨਵੰਤੁ ॥ 一个自认为在自我中极其美丽的人,
ਸੋ ਹੋਵਤ ਬਿਸਟਾ ਕਾ ਜੰਤੁ ॥ 它是毒药的蠕虫
ਆਪਸ ਕਉ ਕਰਮਵੰਤੁ ਕਹਾਵੈ ॥ 一个自称善行的人
ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ 他被困在出生和死亡的循环中,主要在阴道里徘徊
ਧਨ ਭੂਮਿ ਕਾ ਜੋ ਕਰੈ ਗੁਮਾਨੁ ॥ 一个夸耀自己的财富和土地的生物,
ਸੋ ਮੂਰਖੁ ਅੰਧਾ ਅਗਿਆਨੁ ॥ 他是愚蠢的,盲目的和无知的
ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ 在一个人的心里,主恩典地住在他的心里,
ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ 哦,那纳克!这样的人在伊洛克获得救赎,在后世获得幸福。1
ਧਨਵੰਤਾ ਹੋਇ ਕਰਿ ਗਰਬਾਵੈ ॥ 一个富有并吹嘘自己财富的人,
ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ 没有什么比吸管更能陪伴他了
ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ 对一支伟大的军队和人民抱有希望的人,
ਪਲ ਭੀਤਰਿ ਤਾ ਕਾ ਹੋਇ ਬਿਨਾਸ ॥ 它在瞬间被摧毁
ਸਭ ਤੇ ਆਪ ਜਾਨੈ ਬਲਵੰਤੁ ॥ 认为自己是最强大的人,
ਖਿਨ ਮਹਿ ਹੋਇ ਜਾਇ ਭਸਮੰਤੁ ॥ 他在一瞬间被消耗了
ਕਿਸੈ ਨ ਬਦੈ ਆਪਿ ਅਹੰਕਾਰੀ ॥ 一个不关心任何人的人,
ਧਰਮ ਰਾਇ ਤਿਸੁ ਕਰੇ ਖੁਆਰੀ ॥ 亚姆拉杰终于给了他极大的悲伤
ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ 哦,那纳克!因着上师的恩典,他的骄傲消失了,
ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥ 这样的人在主的宫廷里被接受。2
ਕੋਟਿ ਕਰਮ ਕਰੈ ਹਉ ਧਾਰੇ ॥ 如果一个人以做一些好事为荣,
ਸ੍ਰਮੁ ਪਾਵੈ ਸਗਲੇ ਬਿਰਥਾਰੇ ॥ 所以他受苦了,他所有的工作都是徒劳的
ਅਨਿਕ ਤਪਸਿਆ ਕਰੇ ਅਹੰਕਾਰ ॥ 一个通过做许多忏悔来做傲慢的人,
ਨਰਕ ਸੁਰਗ ਫਿਰਿ ਫਿਰਿ ਅਵਤਾਰ ॥ 他重生在地狱和天堂
ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ 尽管付出了大多数努力,但他的心却不谦卑,
ਹਰਿ ਦਰਗਹ ਕਹੁ ਕੈਸੇ ਗਵੈ ॥ 所以告诉我,那个人怎么能去神的宫廷呢
ਆਪਸ ਕਉ ਜੋ ਭਲਾ ਕਹਾਵੈ ॥ 一个自称善良的人,
ਤਿਸਹਿ ਭਲਾਈ ਨਿਕਟਿ ਨ ਆਵੈ ॥ 善良不会接近他
ਸਰਬ ਕੀ ਰੇਨ ਜਾ ਕਾ ਮਨੁ ਹੋਇ ॥ 哦,那纳克!谁的心灵成为万物的舞台尘埃,
ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ 他有一种纯粹的辉煌。3
ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ 直到人类意识到有些事情可能发生在我身上
ਤਬ ਇਸ ਕਉ ਸੁਖੁ ਨਾਹੀ ਕੋਇ ॥ 在那之前,他没有幸福
ਜਬ ਇਹ ਜਾਨੈ ਮੈ ਕਿਛੁ ਕਰਤਾ ॥ 只要人意识到我正在做某事,
ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ 在那之前,他徘徊在子宫里
ਜਬ ਧਾਰੈ ਕੋਊ ਬੈਰੀ ਮੀਤੁ ॥ 只要一个人认为某人是敌人,某人是朋友,
ਤਬ ਲਗੁ ਨਿਹਚਲੁ ਨਾਹੀ ਚੀਤੁ ॥ 在那之前,他的心智还不稳定
ਜਬ ਲਗੁ ਮੋਹ ਮਗਨ ਸੰਗਿ ਮਾਇ ॥ 只要一个人沉浸在玛雅的迷恋中,
ਤਬ ਲਗੁ ਧਰਮ ਰਾਇ ਦੇਇ ਸਜਾਇ ॥ 在那之前,亚姆拉吉继续惩罚他
ਪ੍ਰਭ ਕਿਰਪਾ ਤੇ ਬੰਧਨ ਤੂਟੈ ॥ 因着主的恩典,人的纽带被打破了
ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥ 哦,那纳克!在上师的恩典下,自我消失了。4
ਸਹਸ ਖਟੇ ਲਖ ਕਉ ਉਠਿ ਧਾਵੈ ॥ 人挣几千,跑几百万


© 2017 SGGS ONLINE
error: Content is protected !!
Scroll to Top