Guru Granth Sahib Translation Project

guru-granth-sahib-chinese-page-280

Page 280

ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ 哦,那纳克!如果圣人感觉良好,亵渎者也会得救。2
ਸੰਤ ਕਾ ਨਿੰਦਕੁ ਮਹਾ ਅਤਤਾਈ ॥ 亵渎圣人的人是做这些事的最坏人中最大的
ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ 亵渎圣人的人,哪怕是一瞬间也得不到幸福
ਸੰਤ ਕਾ ਨਿੰਦਕੁ ਮਹਾ ਹਤਿਆਰਾ ॥ 亵渎圣人的人是大杀手
ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ 亵渎圣人的人被神所鄙视
ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥ 谴责圣人的人仍然空缺
ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ 谴责圣人的人变得不快乐和贫穷
ਸੰਤ ਕੇ ਨਿੰਦਕ ਕਉ ਸਰਬ ਰੋਗ ॥ 亵渎圣人的人得了所有的疾病
ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ 亵渎圣人的人总是处于脱节状态
ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ 为圣徒的定罪缺陷负责也是一种巨大的罪过
ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ 哦,那纳克!如果圣人高兴,他也会得到解放。3
ਸੰਤ ਕਾ ਦੋਖੀ ਸਦਾ ਅਪਵਿਤੁ ॥ 圣人的内疚总是亵渎的
ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ 圣徒有罪的人不是任何人的朋友
ਸੰਤ ਕੇ ਦੋਖੀ ਕਉ ਡਾਨੁ ਲਾਗੈ ॥ 圣徒有罪的人(来自Dharmaraj)会受到惩罚
ਸੰਤ ਕੇ ਦੋਖੀ ਕਉ ਸਭ ਤਿਆਗੈ ॥ 所有人都要抛弃圣人的罪孽
ਸੰਤ ਕਾ ਦੋਖੀ ਮਹਾ ਅਹੰਕਾਰੀ ॥ 圣人的错是一个伟大的利己主义者
ਸੰਤ ਕਾ ਦੋਖੀ ਸਦਾ ਬਿਕਾਰੀ ॥ 圣徒的罪总是罪人
ਸੰਤ ਕਾ ਦੋਖੀ ਜਨਮੈ ਮਰੈ ॥ 圣徒的罪孽继续出生和死亡
ਸੰਤ ਕੀ ਦੂਖਨਾ ਸੁਖ ਤੇ ਟਰੈ ॥ 圣徒的亵渎被清空了快乐
ਸੰਤ ਕੇ ਦੋਖੀ ਕਉ ਨਾਹੀ ਠਾਉ ॥ 圣徒的罪孽找不到住的地方
ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ 纳纳克!如果他诱惑圣人,他就把他带走。4
ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥ 圣人的内疚在中间分解
ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ 圣徒有罪的人在任何工作中都不会成功
ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ 圣人的愧疚在可怕的森林中徘徊
ਸੰਤ ਕਾ ਦੋਖੀ ਉਝੜਿ ਪਾਈਐ ॥ 圣人的罪犯被放在被告席上
ਸੰਤ ਕਾ ਦੋਖੀ ਅੰਤਰ ਤੇ ਥੋਥਾ ॥ 圣徒的内疚从内部是空虚的,
ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ 就像死者的身体没有呼吸一样
ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ 圣人的罪孽完全没有根源
ਆਪਨ ਬੀਜਿ ਆਪੇ ਹੀ ਖਾਹਿ ॥ 无论他播种什么,他都会自己吃
ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ 圣徒有罪是没有保护者的
ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥ 哦,那纳克!如果圣人感觉良好,他就会救他。5
ਸੰਤ ਕਾ ਦੋਖੀ ਇਉ ਬਿਲਲਾਇ ॥ 圣人的内疚哀叹,
ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ 就像没有水一样,鱼在痛苦中受苦
ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ 圣人的罪总是饿着肚子,不满足,
ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥ 就像火没有装满燃料一样
ਸੰਤ ਕਾ ਦੋਖੀ ਛੁਟੈ ਇਕੇਲਾ ॥ 圣徒的罪孽仅在于此,
ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ 例如,从内部烧焦的芝麻植物在田间徒劳地躺着
ਸੰਤ ਕਾ ਦੋਖੀ ਧਰਮ ਤੇ ਰਹਤ ॥ 圣人的罪孽被宗教所败坏
ਸੰਤ ਕਾ ਦੋਖੀ ਸਦ ਮਿਥਿਆ ਕਹਤ ॥ 圣徒的罪总是在撒谎
ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ 从那以后,亵渎者的命运就这样被写出来了
ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ 哦,那纳克!无论主感觉如何,这就是发生的事情。6
ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ 圣徒的内疚变得丑陋
ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥ 控告圣人的人在神的宫廷里受到惩罚
ਸੰਤ ਕਾ ਦੋਖੀ ਸਦਾ ਸਹਕਾਈਐ ॥ 圣人的内疚总是濒临死亡
ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ 圣人的罪孽悬在生与死之间
ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ 圣徒有罪的希望没有实现
ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ 圣徒的罪孽失望地降临了
ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ 圣人不会从有罪的人那里得到稳定
ਜੈਸਾ ਭਾਵੈ ਤੈਸਾ ਕੋਈ ਹੋਇ ॥ 正如上帝的旨意一样,人也是如此
ਪਇਆ ਕਿਰਤੁ ਨ ਮੇਟੈ ਕੋਇ ॥ 没有人可以抹去前一次出生的行为
ਨਾਨਕ ਜਾਨੈ ਸਚਾ ਸੋਇ ॥੭॥ 哦,那纳克!真主知道一切。7
ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ 所有众生都属于那位神
ਸਦਾ ਸਦਾ ਤਿਸ ਕਉ ਨਮਸਕਾਰੁ ॥ 总是崇拜他
ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ 日夜不停地赞美神
ਤਿਸਹਿ ਧਿਆਵਹੁ ਸਾਸਿ ਗਿਰਾਸਿ ॥ 用你的每一次呼吸和呼吸来冥想他
ਸਭੁ ਕਛੁ ਵਰਤੈ ਤਿਸ ਕਾ ਕੀਆ ॥ 一切都是由他(上帝)完成的
ਜੈਸਾ ਕਰੇ ਤੈਸਾ ਕੋ ਥੀਆ ॥ 正如上帝创造了人,他也成为了人
ਅਪਨਾ ਖੇਲੁ ਆਪਿ ਕਰਨੈਹਾਰੁ ॥ 他是自己游戏的创造者
ਦੂਸਰ ਕਉਨੁ ਕਹੈ ਬੀਚਾਰੁ ॥ 还有谁能想到他


© 2017 SGGS ONLINE
error: Content is protected !!
Scroll to Top