Guru Granth Sahib Translation Project

guru-granth-sahib-chinese-page-286

Page 286

ਤਾ ਕਉ ਰਾਖਤ ਦੇ ਕਰਿ ਹਾਥ ॥ 他通过给她他的手来拯救她
ਮਾਨਸ ਜਤਨ ਕਰਤ ਬਹੁ ਭਾਤਿ ॥ 人在很多方面都在努力,
ਤਿਸ ਕੇ ਕਰਤਬ ਬਿਰਥੇ ਜਾਤਿ ॥ 但他的工作失败了
ਮਾਰੈ ਨ ਰਾਖੈ ਅਵਰੁ ਨ ਕੋਇ ॥ 除了神,没有人能杀人或拯救。
ਸਰਬ ਜੀਆ ਕਾ ਰਾਖਾ ਸੋਇ ॥ 上帝是所有生物的保护者
ਕਾਹੇ ਸੋਚ ਕਰਹਿ ਰੇ ਪ੍ਰਾਣੀ ॥ 凡人啊!你为什么担心
ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥ 哦,那纳克!记住看不见的和奇妙的神。5
ਬਾਰੰ ਬਾਰ ਬਾਰ ਪ੍ਰਭੁ ਜਪੀਐ ॥ 你应该一遍又一遍地吟诵上帝的名字
ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ 通过喝名花蜜,这些心灵和身体变得满足
ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ 获得宝石名称的古尔穆克人,
ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ 除了神,他看不到任何人
ਨਾਮੁ ਧਨੁ ਨਾਮੋ ਰੂਪੁ ਰੰਗੁ ॥ 名字是他的财富,名字是他的形式,他的颜色
ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ 这个名字是他的幸福,哈里的名字是他的同伴
ਨਾਮ ਰਸਿ ਜੋ ਜਨ ਤ੍ਰਿਪਤਾਨੇ ॥ 对名字感到满意的男人 - 花蜜,
ਮਨ ਤਨ ਨਾਮਹਿ ਨਾਮਿ ਸਮਾਨੇ ॥ 他们的灵魂和身体只被这个名字所吸收
ਊਠਤ ਬੈਠਤ ਸੋਵਤ ਨਾਮ ॥ 哦,那纳克!
ਕਹੁ ਨਾਨਕ ਜਨ ਕੈ ਸਦ ਕਾਮ ॥੬॥ 在起床和坐着的同时记住上帝的名字,睡觉总是仆人的工作
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ 日夜用舌头赞美神
ਪ੍ਰਭਿ ਅਪਨੈ ਜਨ ਕੀਨੀ ਦਾਤਿ ॥ 这就是神赐给他的仆人的
ਕਰਹਿ ਭਗਤਿ ਆਤਮ ਕੈ ਚਾਇ ॥ 他以心灵的热情敬拜
ਪ੍ਰਭ ਅਪਨੇ ਸਿਉ ਰਹਹਿ ਸਮਾਇ ॥ 他住在他的主里
ਜੋ ਹੋਆ ਹੋਵਤ ਸੋ ਜਾਨੈ ॥ 他知道正在发生的事情,
ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ 很高兴地按照上帝的旨意,并认识到他主的命令
ਤਿਸ ਕੀ ਮਹਿਮਾ ਕਉਨ ਬਖਾਨਉ ॥ 谁能形容他的荣耀
ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ 我甚至不知道如何形容他的赞美之一
ਆਠ ਪਹਰ ਪ੍ਰਭ ਬਸਹਿ ਹਜੂਰੇ ॥ 那些整天住在主面前的人,
ਕਹੁ ਨਾਨਕ ਸੇਈ ਜਨ ਪੂਰੇ ॥੭॥ 那纳克啊!他是一个完美的人。7
ਮਨ ਮੇਰੇ ਤਿਨ ਕੀ ਓਟ ਲੇਹਿ ॥ 哦,我的思想!躲在他们里面
ਮਨੁ ਤਨੁ ਅਪਨਾ ਤਿਨ ਜਨ ਦੇਹਿ ॥ 把你的思想和身体交给那些男人
ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ 认识他主的人
ਸੋ ਜਨੁ ਸਰਬ ਥੋਕ ਕਾ ਦਾਤਾ ॥ 是万物的赐予者
ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ 在他的避难所里,你会发现所有的幸福
ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ 所有的罪孽都将被他的异象摧毁
ਅਵਰ ਸਿਆਨਪ ਸਗਲੀ ਛਾਡੁ ॥ 放弃第二种聪明
ਤਿਸੁ ਜਨ ਕੀ ਤੂ ਸੇਵਾ ਲਾਗੁ ॥ 把自己放在主的仆人的侍奉中
ਆਵਨੁ ਜਾਨੁ ਨ ਹੋਵੀ ਤੇਰਾ ॥ 您的流量将消失。
ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥ 哦,那纳克!总是崇拜那个仆人的脚。8 .17
ਸਲੋਕੁ ॥ 诗句
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ 认识真神的人的名字是萨提古鲁
ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥ 哦,那纳克!通过在他的陪伴下赞美神,他的门徒也超越了他。1
ਅਸਟਪਦੀ ॥ 阿什塔帕迪
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ 萨提古鲁培养他的弟子
ਸੇਵਕ ਕਉ ਗੁਰੁ ਸਦਾ ਦਇਆਲ ॥ 上师总是善待他的仆人
ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ 上师清洗弟子的智力迟钝的败类
ਗੁਰ ਬਚਨੀ ਹਰਿ ਨਾਮੁ ਉਚਰੈ ॥ 通过上师的教导,他吟诵了哈里的名字
ਸਤਿਗੁਰੁ ਸਿਖ ਕੇ ਬੰਧਨ ਕਾਟੈ ॥ 萨提古鲁切断了他弟子的纽带
ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ 上师的弟子从紊乱中退出
ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ 萨提古鲁以神名的形式给他的弟子财富
ਗੁਰ ਕਾ ਸਿਖੁ ਵਡਭਾਗੀ ਹੇ ॥ 上师的弟子非常幸运
ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ 上师给了这个世界和他的弟子的后代
ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ 哦,那纳克!萨提古鲁用心抱着他的弟子。1
ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ 住在上师家的仆人,
ਗੁਰ ਕੀ ਆਗਿਆ ਮਨ ਮਹਿ ਸਹੈ ॥ 他心里欣然接受上师的命令
ਆਪਸ ਕਉ ਕਰਿ ਕਛੁ ਨ ਜਨਾਵੈ ॥ 他不会让自己变得高大
ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ 他总是在心里默想着上帝的名字
ਮਨੁ ਬੇਚੈ ਸਤਿਗੁਰ ਕੈ ਪਾਸਿ ॥ 谁把自己的思想卖给了萨提古鲁
ਤਿਸੁ ਸੇਵਕ ਕੇ ਕਾਰਜ ਰਾਸਿ ॥ 那仆人的所有工作都得救了
ਸੇਵਾ ਕਰਤ ਹੋਇ ਨਿਹਕਾਮੀ ॥ 以无私的精神侍奉上师的仆人
ਤਿਸ ਕਉ ਹੋਤ ਪਰਾਪਤਿ ਸੁਆਮੀ ॥ 他找到了主


© 2017 SGGS ONLINE
error: Content is protected !!
Scroll to Top