Guru Granth Sahib Translation Project

guru-granth-sahib-chinese-page-290

Page 290

ਸੋ ਕਿਉ ਬਿਸਰੈ ਜਿਨਿ ਸਭੁ ਕਿਛੁ ਦੀਆ ॥ 我们为什么要忘记赐予我们一切的神呢
ਸੋ ਕਿਉ ਬਿਸਰੈ ਜਿ ਜੀਵਨ ਜੀਆ ॥ 为什么这个神圣要被遗忘,这是生物生命的基础
ਸੋ ਕਿਉ ਬਿਸਰੈ ਜਿ ਅਗਨਿ ਮਹਿ ਰਾਖੈ ॥ 为什么要忘记那个在子宫的火焰中保护我们的早产儿呢
ਗੁਰ ਪ੍ਰਸਾਦਿ ਕੋ ਬਿਰਲਾ ਲਾਖੈ ॥ 在上师的恩典下,只有罕见的人才能看到它
ਸੋ ਕਿਉ ਬਿਸਰੈ ਜਿ ਬਿਖੁ ਤੇ ਕਾਢੈ ॥ 为什么要忘记拯救人脱离罪恶的神呢
ਜਨਮ ਜਨਮ ਕਾ ਟੂਟਾ ਗਾਢੈ ॥ 他是否与自己融合了那个与出生和出生分开的人
ਗੁਰਿ ਪੂਰੈ ਤਤੁ ਇਹੈ ਬੁਝਾਇਆ ॥ 完美的大师向我解释了这个现实
ਪ੍ਰਭੁ ਅਪਨਾ ਨਾਨਕ ਜਨ ਧਿਆਇਆ ॥੪॥ 哦,那纳克!他默想他的主。4
ਸਾਜਨ ਸੰਤ ਕਰਹੁ ਇਹੁ ਕਾਮੁ ॥ 先生们,圣徒们!执行此工作
ਆਨ ਤਿਆਗਿ ਜਪਹੁ ਹਰਿ ਨਾਮੁ 放下一切,吟诵上帝的名字
ਸਿਮਰਿ ਸਿਮਰਿ ਸਿਮਰਿ ਸੁਖ ਪਾਵਹੁ ॥ 通过做神的名来寻找幸福
ਆਪਿ ਜਪਹੁ ਅਵਰਹ ਨਾਮੁ ਜਪਾਵਹੁ ॥ 吟诵这个名字,让其他人也吟诵这个名字
ਭਗਤਿ ਭਾਇ ਤਰੀਐ ਸੰਸਾਰੁ ॥ 这个世界因主的奉献而跨过海洋
ਬਿਨੁ ਭਗਤੀ ਤਨੁ ਹੋਸੀ ਛਾਰੁ ॥ 没有奉献,这个身体就会被消耗掉
ਸਰਬ ਕਲਿਆਣ ਸੂਖ ਨਿਧਿ ਨਾਮੁ ॥ 主的名是一切福乐和幸福的宝藏,
ਬੂਡਤ ਜਾਤ ਪਾਏ ਬਿਸ੍ਰਾਮੁ ॥ 沉没的生物也在其中找到了快乐
ਸਗਲ ਦੂਖ ਕਾ ਹੋਵਤ ਨਾਸੁ ॥ 所有的痛苦都被摧毁了
ਨਾਨਕ ਨਾਮੁ ਜਪਹੁ ਗੁਨਤਾਸੁ ॥੫॥ 哦,那纳克!不断吟诵美德仓库的名字。5
ਉਪਜੀ ਪ੍ਰੀਤਿ ਪ੍ਰੇਮ ਰਸੁ ਚਾਉ ॥ 上帝的爱和爱的汁液已经被创造出来了
ਮਨ ਤਨ ਅੰਤਰਿ ਇਹੀ ਸੁਆਉ ॥ 这种味道已经充满了心灵和身体
ਨੇਤ੍ਰਹੁ ਪੇਖਿ ਦਰਸੁ ਸੁਖੁ ਹੋਇ ॥ 我从亲眼看到主中找到快乐
ਮਨੁ ਬਿਗਸੈ ਸਾਧ ਚਰਨ ਧੋਇ ॥ 我的心已经乐于为圣徒洗脚
ਭਗਤ ਜਨਾ ਕੈ ਮਨਿ ਤਨਿ ਰੰਗੁ ॥ 主的爱存在于奉献者的灵魂和身体中
ਬਿਰਲਾ ਕੋਊ ਪਾਵੈ ਸੰਗੁ ॥ 只有罕见的人才能得到他们的陪伴
ਏਕ ਬਸਤੁ ਦੀਜੈ ਕਰਿ ਮਇਆ ॥ 天啊!请给我们一个名字和一件事(这样)
ਗੁਰ ਪ੍ਰਸਾਦਿ ਨਾਮੁ ਜਪਿ ਲਇਆ ॥ 藉着上师的恩典,你可以吟诵你的名字
ਤਾ ਕੀ ਉਪਮਾ ਕਹੀ ਨ ਜਾਇ ॥ 它的类比无法形容
ਨਾਨਕ ਰਹਿਆ ਸਰਬ ਸਮਾਇ ॥੬॥ 哦,那纳克!神是无所不在的。6
ਪ੍ਰਭ ਬਖਸੰਦ ਦੀਨ ਦਇਆਲ ॥ 上帝是饶恕和堕落的
ਭਗਤਿ ਵਛਲ ਸਦਾ ਕਿਰਪਾਲ ॥ 他很虔诚,总是很亲切
ਅਨਾਥ ਨਾਥ ਗੋਬਿੰਦ ਗੁਪਾਲ ॥ 他是戈文德的纳特,戈帕尔孤儿
ਸਰਬ ਘਟਾ ਕਰਤ ਪ੍ਰਤਿਪਾਲ ॥ 他滋养所有众生
ਆਦਿ ਪੁਰਖ ਕਾਰਣ ਕਰਤਾਰ ॥ 他是阿迪普鲁什和创造的创造者
ਭਗਤ ਜਨਾ ਕੇ ਪ੍ਰਾਨ ਅਧਾਰ ॥ 它是奉献者生活的基础
ਜੋ ਜੋ ਜਪੈ ਸੁ ਹੋਇ ਪੁਨੀਤ ॥ 凡是吟诵他的人,就成了圣洁
ਭਗਤਿ ਭਾਇ ਲਾਵੈ ਮਨ ਹੀਤ ॥ 他把心中的爱集中在敬虔的奉献上
ਹਮ ਨਿਰਗੁਨੀਆਰ ਨੀਚ ਅਜਾਨ ॥ 我们配不上,卑微而愚蠢,
ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥ 那纳克说:"全能的神啊!他们来到你的避难所。7
ਸਰਬ ਬੈਕੁੰਠ ਮੁਕਤਿ ਮੋਖ ਪਾਏ ॥ 他已经获得了所有的天堂和救赎,
ਏਕ ਨਿਮਖ ਹਰਿ ਕੇ ਗੁਨ ਗਾਏ ॥ 这个受造物甚至一时都赞美过神
ਅਨਿਕ ਰਾਜ ਭੋਗ ਬਡਿਆਈ ॥ 他获得了许多国度、快乐和成就
ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥ 谁的头脑喜欢Hari的名字的故事
ਬਹੁ ਭੋਜਨ ਕਾਪਰ ਸੰਗੀਤ ॥ 他喜欢各种食物,服装和音乐
ਰਸਨਾ ਜਪਤੀ ਹਰਿ ਹਰਿ ਨੀਤ ॥ 谁的罗莎娜总是吟唱着哈里-巴格瓦的名字
ਭਲੀ ਸੁ ਕਰਨੀ ਸੋਭਾ ਧਨਵੰਤ ॥ 他的事迹是吉祥的,他是有福的,他是富有的
ਹਿਰਦੈ ਬਸੇ ਪੂਰਨ ਗੁਰ ਮੰਤ ॥ 在它的心中,住着全上师的咒语
ਸਾਧਸੰਗਿ ਪ੍ਰਭ ਦੇਹੁ ਨਿਵਾਸ ॥ 天啊!在你的圣徒的陪伴下让位
ਸਰਬ ਸੂਖ ਨਾਨਕ ਪਰਗਾਸ ॥੮॥੨੦॥ 哦,那纳克!通过留在萨桑加蒂,所有的幸福都变得轻盈。8.20
ਸਲੋਕੁ ॥ 诗句
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥ 尼兰卡尔的领主本身就是萨尔古纳和涅古纳。他自己生活在零三摩地中
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥ 哦,那纳克!尼兰卡之主自己创造,然后吟唱自己(由生物)。1
ਅਸਟਪਦੀ ॥ 阿什塔帕迪
ਜਬ ਅਕਾਰੁ ਇਹੁ ਕਛੁ ਨ ਦ੍ਰਿਸਟੇਤਾ ॥ 当这个创造的传播不可见时,
ਪਾਪ ਪੁੰਨ ਤਬ ਕਹ ਤੇ ਹੋਤਾ ॥ 罪或美德可能来自哪个(存在)
ਜਬ ਧਾਰੀ ਆਪਨ ਸੁੰਨ ਸਮਾਧਿ ॥ 当神自己在零三摩地时,
ਤਬ ਬੈਰ ਬਿਰੋਧ ਕਿਸੁ ਸੰਗਿ ਕਮਾਤਿ ॥ 然后,有人反对谁
ਜਬ ਇਸ ਕਾ ਬਰਨੁ ਚਿਹਨੁ ਨ ਜਾਪਤ ॥ 当(世界)没有出现任何字符或标志时,
ਤਬ ਹਰਖ ਸੋਗ ਕਹੁ ਕਿਸਹਿ ਬਿਆਪਤ ॥ 告诉我,那时的喜悦和悲伤能触及谁
ਜਬ ਆਪਨ ਆਪ ਆਪਿ ਪਾਰਬ੍ਰਹਮ ॥ 当帕拉布拉玛本人就是一切时,
ਤਬ ਮੋਹ ਕਹਾ ਕਿਸੁ ਹੋਵਤ ਭਰਮ ॥ 那么,这种迷恋会在哪里,谁会陷入两难境地呢


© 2017 SGGS ONLINE
error: Content is protected !!
Scroll to Top