Guru Granth Sahib Translation Project

guru-granth-sahib-chinese-page-303

Page 303

ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥ 因为)当Sarraf satiguru ji从远见的眼光来看它时,所有自私的人都出现了
ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥ 正如他们有一种心灵的感觉一样,他们也结出了果实。他们受到耶和华神的奖赏或鄙视
ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥ (但是)纳纳克啊!(那个生物呢?所有这些值得称赞的神总是看着你这样做,而神本身存在于两边(在古鲁穆卡人和自私的人中)。1
ਮਃ ੪ ॥ 马哈拉 4
ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥ 每个人身上都有一个神。无论他与谁联系,他都会成功
ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥ 这个生物可能会说大部分的东西,但他吃他家里的东西
ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥ 除了Satiguru之外,没有其他知识。自我也不是从内部去的
ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥ 自负的生物遭受痛苦和饥饿。他伸出手,要求挨家挨户
ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥ 谎言和欺骗是没有隐藏的。他们的paj ka mulamma下降了
ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥ 根据以前的事迹,那些写下了良好仪式的人,他们得到了完整的Satiguru
ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥ 正如铁通过Paras的触摸变成黄金一样,在上师的陪伴下,人变得珍贵
ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥ 那纳克之主啊!(在众生手中没有任何东西)你是万物的主人。就像你感觉良好一样,你也会驱赶生物。2
ਪਉੜੀ ॥ 粉末
ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥ 那些在心中成就了神生命的众生,神把他们与他融合在一起
ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥ 我与他们分享美德,并按道烧毁恶习
ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥ 罪孽像草一样廉价地购买。他只达到这种品质,他给予这种品质是真对上帝的
ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥ 我骑着我的Satiguru去Balihari,他已经消除了罪恶,并在我身上发出了美德之光
ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥ 在萨古鲁面前的那一位开始赞美伟大的主。7
ਸਲੋਕ ਮਃ ੪ ॥ 诗句马哈拉 4
ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥ 这就是萨提古鲁的伟大品质,他一直在冥想上帝的名字
ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥ 诵念上帝的名字是萨提古鲁的神圣性和克制。他被神的名充满
ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥ 神的名字是他的力量,神的名字是他的相遇。上帝的名字是他们的保护者
ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥ 怀着崇敬的敬意崇拜上师偶像的人会得到想要的果实
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥ 谴责完美的萨古鲁的人摧毁了他的实干家
ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥ 他再也没有得到这个机会了。无论他播种什么,它都会消耗自己
ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥ 就像小偷被一根绳子拴住脖子一样,他的脸也被涂黑了,放进了可怕的地狱洞里
ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥ 当他再次在萨提古鲁避难并作神的名字时,他被穿越了(来自可怕的地狱)
ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥ 那纳克谈到神的荣耀。因为上帝,宇宙的创造者,感觉非常好。1
ਮਃ ੪ ॥ 马哈拉 4
ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥ 违反上师命令的人被玛雅的毒药欺骗了,玛雅是一个心甘情愿、无知的人
ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥ 他心里有个谎言,他把每个人都当成骗子。这就是为什么上帝把不必要的争执放在他的脖子上
ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥ 他徒劳地模糊不清,但他所做的事情,没有人喜欢
ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥ 他像女人一样挨家挨户地走来走去。无论谁与他和解,他也会得到一个邪恶的提拉克(标志)
ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥ 那个是廓尔穆卡人,他与曼穆克不同,他放弃了志愿者的陪伴,坐在上师面前


© 2017 SGGS ONLINE
error: Content is protected !!
Scroll to Top