Guru Granth Sahib Translation Project

guru-granth-sahib-chinese-page-306

Page 306

ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ 上师对我的主人是善良的,他向古尔西克传道
ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ 纳纳克还要求古尔西卡赫的台阶,他自己吟唱这个名字,并向其他人吟唱。2
ਪਉੜੀ ॥ 保里
ਜੋ ਤੁਧੁ ਸਚੁ ਧਿਆਇਦੇ ਸੇ ਵਿਰਲੇ ਥੋੜੇ ॥ 真理之主啊!他们是极少数冥想你的人
ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ ॥ 那些全神全神敬拜的人,他们的祝福被永恒的众生吃掉
ਤੁਧੁਨੋ ਸਭ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ 主!顺便说一句,所有的创造物都认为你,但被接受的是那些你喜欢的人
ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜ੍ਹੇ ॥ .没有萨蒂古鲁的服务,那些沉浸在吃喝和穿的果汁中的男人,他们在麻风病人中一次又一次地出生
ਓਇ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ 这样的人在他们面前说着甜言蜜语,但随后他们溶解了毒药并清除了它
ਮਨਿ ਖੋਟੇ ਦਯਿ ਵਿਛੋੜੇ ॥੧੧॥ 上帝已经把那些以这种思想作假的人分开了。11
ਸਲੋਕ ਮਃ ੪ ॥ 什洛克马哈拉 4
ਮਲੁ ਜੂਈ ਭਰਿਆ ਨੀਲਾ ਕਾਲਾ ਖਿਧੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ 这种异化使另一个被异化的人戴上了满是虱子的蓝色和黑色面纱
ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ 在这个世界上,没有人让他坐在附近,在污秽中堕落,而是带着许多败类回到了Manmukh(回归)
ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੈ ਭੇਜਿਆ ਓਥੈ ਭੀ ਮੁਹੁ ਕਾਲਾ ਦੁਹਾ ਵੇਮੁਖਾ ਦਾ ਕਰਾਇਆ ॥ 被送去咨询亵渎和八卦的男人,他们俩的嘴巴也被涂黑了
ਤੜ ਸੁਣਿਆ ਸਭਤੁ ਜਗਤ ਵਿਚਿ ਭਾਈ ਵੇਮੁਖੁ ਸਣੈ ਨਫਰੈ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ 哦,兄弟!全世界都听说外星人有鞋子(地雷)和一个仆人,房子被轻轻地吵醒了
ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੈ ਤਾ ਵਹੁਟੀ ਭਤੀਜੀ ਫਿਰਿ ਆਣਿ ਘਰਿ ਪਾਇਆ ॥ 此外,在亲戚中,发现外国人坐着,然后妻子和侄子带来并让位于房子里,
ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ 他的子民和后世都白费了,现在又饥又渴的哭泣
ਧਨੁ ਧਨੁ ਸੁਆਮੀ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ 实干家是有福的,是世界的主宰,他坐在审判的宝座上,自己做了真理
ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਪਚਾਇਆ ॥ 亵渎完美的萨古鲁的人,真正的主人惩罚并杀死他
ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥ 这句审判的话是创造这个创造物的神自己说的。1
ਮਃ ੪ ॥ 马哈拉 4
ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ 他的仆人,主人很穷,哪里能吃饱肚子
ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ 如果主人家里有什么东西,他可以作为他的仆人得到它,但如果不是,他能从哪里拿走呢
ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ 即使在服务之后也必须支付的服务是困难和无用的
ਨਾਨਕ ਸੇਵਾ ਕਰਹੁ ਹਰਿ ਗੁਰ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥ 哦,那纳克!侍奉上帝和上师,他们的异象(人类出生)是成功的,这样你就不会给出任何解释。2
ਪਉੜੀ ॥ 保里
ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ 哦,那纳克!圣徒们认为,四部吠陀经说:
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ 奉献者从嘴里说出的话语被真理所满足
ਪ੍ਰਗਟ ਪਹਾਰਾ ਜਾਪਦਾ ਸਭਿ ਲੋਕ ਸੁਣੰਦੇ ॥ 奉献者在世界各地都很受欢迎,他们的辉煌被所有人听到
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ 那些反对圣徒的愚蠢的人找不到幸福
ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜੰਦੇ ॥ 当他们燃烧有罪时,他们是在自我中,但他们渴望圣徒的品质
ਓਇ ਵਿਚਾਰੇ ਕਿਆ ਕਰਹਿ ਜਾ ਭਾਗ ਧੁਰਿ ਮੰਦੇ ॥ 这些有罪的人还掌握着什么?从最早的时代开始,管理不善就是他们的命运
ਜੋ ਮਾਰੇ ਤਿਨਿ ਪਾਰਬ੍ਰਹਮਿ ਸੇ ਕਿਸੈ ਨ ਸੰਦੇ ॥ 那些被帕拉姆布拉玛摧毁的人不是任何人的朋友
ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਪਚੰਦੇ ॥ 正是宗教的正义,那些憎恨非信徒的人被摧毁
ਜੋ ਜੋ ਸੰਤਿ ਸਰਾਪਿਆ ਸੇ ਫਿਰਹਿ ਭਵੰਦੇ ॥ 那些被圣徒鄙视的人,他们继续游荡
ਪੇਡੁ ਮੁੰਢਾਹੂੰ ਕਟਿਆ ਤਿਸੁ ਡਾਲ ਸੁਕੰਦੇ ॥੧੨॥ 当树与根一起被连根拔起时,它的树枝也会干涸。2200万
ਸਲੋਕ ਮਃ ੪ ॥ 什洛克马哈拉 4


© 2017 SGGS ONLINE
error: Content is protected !!
Scroll to Top