Guru Granth Sahib Translation Project

guru-granth-sahib-chinese-page-308

Page 308

ਮਃ ੪ ॥ 马哈拉 4
ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ 那些神亲自装饰的人,他也把整个世界放在他们的脚下
ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ 只有这样,如果我们自己做了某事,我们才应该害怕。上帝正在增加他自己的艺术。
ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ 哦,兄弟!记住,这个真爱的上帝的世界,他用他的能力把受造物带来,并在上师面前鞠躬,是一个竞技场,
ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਦੁਸਟਾ ਕੇ ਮੁਹ ਕਾਲੇ ਕਰਾਏ ॥ 在这个世界里,世界之主保护他的奉献者,亵渎神明的人使恶人的脸变黑
ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ 萨提古鲁的辉煌与日俱增。上帝总是给他的奉献者他的成功和奉献
ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ 哦,古尔西科!日夜吟唱这个名字,并通过上师将上帝安顿在你的心中
ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ ॥ 哦,古尔西科!认为萨提古鲁的陈述是绝对正确的,因为世界的创造者,神圣的他自己,从萨提古鲁的嘴里说出了这个演讲
ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ 心爱的主照亮了廓尔西克教徒的面孔,并为世界各地的上师欢呼
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥੨॥ 纳纳克是哈里的奴隶。哈里本人为哈里的奴隶感到羞耻2
ਪਉੜੀ ॥ 保里
ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ ॥ 哦,我真正的主!你自己是真正的主人
ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ ॥ 主!让我们以真理的名义增长资本,因为我们是你自己的目的地
ਸਚੁ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ 那些高呼真理之名,用真理之名的人,他们谈论美德,他们与世界不同
ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ 那些用上师的话语装饰心灵的人,同一个人已经成为一个有感情的仆人,并走向了上帝
ਤੂ ਸਚਾ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥ 主!你是真正的萨希布贪得无厌(但是)正是通过上师的话,你才被辨别出来。14
ਸਲੋਕ ਮਃ ੪ ॥ 什洛克马哈拉 4
ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਨ ਹੋਵੀ ਭਲਾ ॥ 一个人心中有一种磨难感,让别人不开心,对那个人永远都不是好事
ਓਸ ਦੈ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੂਕਾਰੇ ਖਲਾ ॥ 没有人相信那个人的话,他总是站在旷野里
ਜਿਸੁ ਅੰਦਰਿ ਚੁਗਲੀ ਚੁਗਲੋ ਵਜੈ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ 心中有一个八卦的人以告密 者的名字而闻名,他所有的收入都变得毫无意义
ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ 这样的人总是撒谎,因为这种耻辱,他不能走到任何人面前,结果,他的嘴巴变黑了
ਕਰਮ ਧਰਤੀ ਸਰੀਰੁ ਕਲਿਜੁਗ ਵਿਚਿ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ 在这个卡利尤加中,身体是业力的地球,人类的种子在其中播种,所以他吃了果实,
ਗਲਾ ਉਪਰਿ ਤਪਾਵਸੁ ਨ ਹੋਈ ਵਿਸੁ ਖਾਧੀ ਤਤਕਾਲ ਮਰਿ ਜਾਏ ॥ 同樣地,正義永遠不會被事物所實現;如果你吃了毒藥,它就會立即死亡
ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ 哦,兄弟!看哪,看哪,真神的因萨夫,正如一个人做一个行动一样,他也收获了它的果子
ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ 主已经把这个知识赐给了那纳克,他正在从主的门上背诵这些话。1
ਮਃ ੪ ॥ 马哈拉 4
ਹੋਦੈ ਪਰਤਖਿ ਗੁਰੂ ਜੋ ਵਿਛੁੜੇ ਤਿਨ ਕਉ ਦਰਿ ਢੋਈ ਨਾਹੀ ॥ 即使他在上师面前,也被分开的人。他们在真理的法庭上找不到任何支持
ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ 即使一个人去见那些亵渎神明的人,他的嘴巴也是褪色和黑色的(也就是说,人们鄙视他)
ਜੋ ਸਤਿਗੁਰਿ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ 因为那些被讽刺者鄙视的人,在世上也是被鄙视的,他们总是在流浪
ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ 那些亵渎上师的人总是哭泣
ਤਿਨ ਕੀ ਭੁਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ 他们的口渴永远不会熄灭,他们总是喊着饥饿和饥饿
ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਮਰਾਹੀ ॥ 没有人信任他们,所以他们总是被焦虑所吞噬
ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ 那些不承担上师荣耀的人,在后世找不到一席之地
ਜੋ ਸਤਿਗੁਰਿ ਮਾਰੇ ਤਿਨ ਜਾਇ ਮਿਲਹਿ ਰਹਦੀ ਖੁਹਦੀ ਸਭ ਪਤਿ ਗਵਾਹੀ ॥ 那些去见上师被诅咒的人的人,也失去了一点声望,


© 2017 SGGS ONLINE
error: Content is protected !!
Scroll to Top