Guru Granth Sahib Translation Project

guru-granth-sahib-chinese-page-316

Page 316

ਹਰਿ ਅੰਦਰਲਾ ਪਾਪੁ ਪੰਚਾ ਨੋ ਉਘਾ ਕਰਿ ਵੇਖਾਲਿਆ ॥ 神已经通过向乞丐显明苦行僧的内在罪孽来彰显它
ਧਰਮ ਰਾਇ ਜਮਕੰਕਰਾ ਨੋ ਆਖਿ ਛਡਿਆ ਏਸੁ ਤਪੇ ਨੋ ਤਿਥੈ ਖੜਿ ਪਾਇਹੁ ਜਿਥੈ ਮਹਾ ਮਹਾਂ ਹਤਿਆਰਿਆ ॥ Dharmaraja告诉他的Yamadoots把这个苦行僧带到最伟大谋杀案的地方
ਫਿਰਿ ਏਸੁ ਤਪੇ ਦੈ ਮੁਹਿ ਕੋਈ ਲਗਹੁ ਨਾਹੀ ਏਹੁ ਸਤਿਗੁਰਿ ਹੈ ਫਿਟਕਾਰਿਆ ॥ 在这里,它也没有嘴巴,因为它被苦行僧上师鄙视
ਹਰਿ ਕੈ ਦਰਿ ਵਰਤਿਆ ਸੁ ਨਾਨਕਿ ਆਖਿ ਸੁਣਾਇਆ ॥ 哦,那纳克!无论在神的宫廷里发生了什么,有人说:
ਸੋ ਬੂਝੈ ਜੁ ਦਯਿ ਸਵਾਰਿਆ ॥੧॥ 这个事实被上帝创造的同一个人所理解。1
ਮਃ ੪ ॥ 马哈拉 4
ਹਰਿ ਭਗਤਾਂ ਹਰਿ ਆਰਾਧਿਆ ਹਰਿ ਕੀ ਵਡਿਆਈ ॥ 上帝的奉献者崇拜上帝,崇拜上帝
ਹਰਿ ਕੀਰਤਨੁ ਭਗਤ ਨਿਤ ਗਾਂਵਦੇ ਹਰਿ ਨਾਮੁ ਸੁਖਦਾਈ ॥ 奉献者经常表演主的基尔坦。上帝的名字是抚慰的
ਹਰਿ ਭਗਤਾਂ ਨੋ ਨਿਤ ਨਾਵੈ ਦੀ ਵਡਿਆਈ ਬਖਸੀਅਨੁ ਨਿਤ ਚੜੈ ਸਵਾਈ ॥ 上帝永远赐给他的奉献者这个名字的美德,这个名字每天都在增长
ਹਰਿ ਭਗਤਾਂ ਨੋ ਥਿਰੁ ਘਰੀ ਬਹਾਲਿਅਨੁ ਅਪਣੀ ਪੈਜ ਰਖਾਈ ॥ 上帝已经放下了他的卑鄙的耻辱,并让他的奉献者坐在一个自封的马厩里
ਨਿੰਦਕਾਂ ਪਾਸਹੁ ਹਰਿ ਲੇਖਾ ਮੰਗਸੀ ਬਹੁ ਦੇਇ ਸਜਾਈ ॥ 上帝要求亵渎者交代,并给予非常严厉的惩罚
ਜੇਹਾ ਨਿੰਦਕ ਅਪਣੈ ਜੀਇ ਕਮਾਵਦੇ ਤੇਹੋ ਫਲੁ ਪਾਈ ॥ 当亵渎者在他们的头脑中赚钱时,他们得到了同样的果实。(因为)
ਅੰਦਰਿ ਕਮਾਣਾ ਸਰਪਰ ਉਘੜੈ ਭਾਵੈ ਕੋਈ ਬਹਿ ਧਰਤੀ ਵਿਚਿ ਕਮਾਈ ॥ 坐在里面所做的工作绝对是显而易见的,即使有人在地下做
ਜਨ ਨਾਨਕੁ ਦੇਖਿ ਵਿਗਸਿਆ ਹਰਿ ਕੀ ਵਡਿਆਈ ॥੨॥ 那纳克很感激看到神的荣耀。2
ਪਉੜੀ ਮਃ ੫ ॥ 保里马哈拉 5
ਭਗਤ ਜਨਾਂ ਕਾ ਰਾਖਾ ਹਰਿ ਆਪਿ ਹੈ ਕਿਆ ਪਾਪੀ ਕਰੀਐ ॥ 上帝是他奉献者的自我守护者。罪人能做什么
ਗੁਮਾਨੁ ਕਰਹਿ ਮੂੜ ਗੁਮਾਨੀਆ ਵਿਸੁ ਖਾਧੀ ਮਰੀਐ ॥ 一个愚蠢的傲慢的人吹嘘并死于吃毒药
ਆਇ ਲਗੇ ਨੀ ਦਿਹ ਥੋੜੜੇ ਜਿਉ ਪਕਾ ਖੇਤੁ ਲੁਣੀਐ ॥ 他本该度过的几天生命已经结束,将像成熟的庄稼一样收获
ਜੇਹੇ ਕਰਮ ਕਮਾਵਦੇ ਤੇਵੇਹੋ ਭਣੀਐ ॥ 就像人一样,他被这样称呼(即使在主的宫廷里)
ਜਨ ਨਾਨਕ ਕਾ ਖਸਮੁ ਵਡਾ ਹੈ ਸਭਨਾ ਦਾ ਧਣੀਐ ॥੩੦॥ 耶和华,那那克的领主,是大帝,是整个世界的主。30
ਸਲੋਕ ਮਃ ੪ ॥ 什洛克马哈拉 4
ਮਨਮੁਖ ਮੂਲਹੁ ਭੁਲਿਆ ਵਿਚਿ ਲਬੁ ਲੋਭੁ ਅਹੰਕਾਰੁ ॥ 由于谎言,贪婪和傲慢,愿意的人类忘记了他们的起源(上帝)
ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ 他们的日日夜夜都在战斗中流逝,他们不去想这个词
ਸੁਧਿ ਮਤਿ ਕਰਤੈ ਸਭ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ 上帝带走了他们所有的思想和智力,他们都说着无序的话
ਦਿਤੈ ਕਿਤੈ ਨ ਸੰਤੋਖੀਅਹਿ ਅੰਤਰਿ ਤਿਸਨਾ ਬਹੁ ਅਗਿਆਨੁ ਅੰਧ੍ਯ੍ਯਾਰੁ ॥ 他们不满足于任何人的恩赐,因为在他们的心中有一种口渴和无知的黑暗
ਨਾਨਕ ਮਨਮੁਖਾ ਨਾਲੋ ਤੁਟੀ ਭਲੀ ਜਿਨ ਮਾਇਆ ਮੋਹ ਪਿਆਰੁ ॥੧॥ 哦,那纳克!最好和这些只爱迷恋的自愿的人分手。1
ਮਃ ੪ ॥ 马哈拉 4
ਜਿਨਾ ਅੰਦਰਿ ਦੂਜਾ ਭਾਉ ਹੈ ਤਿਨ੍ਹ੍ਹਾ ਗੁਰਮੁਖਿ ਪ੍ਰੀਤਿ ਨ ਹੋਇ ॥ 那些心中热爱二元性的人并不爱廓尔穆卡人
ਓਹੁ ਆਵੈ ਜਾਇ ਭਵਾਈਐ ਸੁਪਨੈ ਸੁਖੁ ਨ ਕੋਇ ॥ 这样的人在出生、垂死和旅行中徘徊,他们甚至在梦中也找不到幸福
ਕੂੜੁ ਕਮਾਵੈ ਕੂੜੁ ਉਚਰੈ ਕੂੜਿ ਲਗਿਆ ਕੂੜੁ ਹੋਇ ॥ 他做了同样的撒谎行为,他撒谎,通过加入谎言,他变成了一个骗子
ਮਾਇਆ ਮੋਹੁ ਸਭੁ ਦੁਖੁ ਹੈ ਦੁਖਿ ਬਿਨਸੈ ਦੁਖੁ ਰੋਇ ॥ 玛雅的迷恋是悲伤。人死于苦难,因苦难而哀叹
ਨਾਨਕ ਧਾਤੁ ਲਿਵੈ ਜੋੜੁ ਨ ਆਵਈ ਜੇ ਲੋਚੈ ਸਭੁ ਕੋਇ ॥ 哦,那纳克!玛雅和上帝的爱不可能是荣耀的,即使每个人都渴望。
ਜਿਨ ਕਉ ਪੋਤੈ ਪੁੰਨੁ ਪਇਆ ਤਿਨਾ ਗੁਰ ਸਬਦੀ ਸੁਖੁ ਹੋਇ ॥੨॥ 那些在宝藏中有美德的人,他们通过上师的话获得幸福。2
ਪਉੜੀ ਮਃ ੫ ॥ 保里马哈拉 5
ਨਾਨਕ ਵੀਚਾਰਹਿ ਸੰਤ ਮੁਨਿ ਜਨਾਂ ਚਾਰਿ ਵੇਦ ਕਹੰਦੇ ॥ 哦,那纳克!圣徒和圣贤思考,四吠陀也说
ਭਗਤ ਮੁਖੈ ਤੇ ਬੋਲਦੇ ਸੇ ਵਚਨ ਹੋਵੰਦੇ ॥ 奉献者从嘴里说的话,他们(真理)得到了满足
ਪਰਗਟ ਪਾਹਾਰੈ ਜਾਪਦੇ ਸਭਿ ਲੋਕ ਸੁਣੰਦੇ ॥ 奉献者在世界各地都很受欢迎,他们的辉煌被所有人听到
ਸੁਖੁ ਨ ਪਾਇਨਿ ਮੁਗਧ ਨਰ ਸੰਤ ਨਾਲਿ ਖਹੰਦੇ ॥ 憎恨圣徒的愚蠢的人找不到幸福
ਓਇ ਲੋਚਨਿ ਓਨਾ ਗੁਣਾ ਨੋ ਓਇ ਅਹੰਕਾਰਿ ਸੜੰਦੇ ॥ 当他们燃烧有罪时,他们处于自我中,但渴望奉献者的品质
ਓਇ ਵੇਚਾਰੇ ਕਿਆ ਕਰਹਿ ਜਾਂ ਭਾਗ ਧੁਰਿ ਮੰਦੇ ॥ 这些有罪的人还掌握着什么?因为从一开始(因为卑微的行为),卑微的仪式就是他们的命运


© 2017 SGGS ONLINE
error: Content is protected !!
Scroll to Top