Guru Granth Sahib Translation Project

guru-granth-sahib-chinese-page-364

Page 364

ਸੋ ਬੂਝੈ ਜਿਸੁ ਆਪਿ ਬੁਝਾਏ ॥ 只有上帝赐予智慧的人才能理解这种区别
ਗੁਰ ਪਰਸਾਦੀ ਸੇਵ ਕਰਾਏ ॥੧॥ 正是靠着上师的恩典,人才能侍奉主。1
ਗਿਆਨ ਰਤਨਿ ਸਭ ਸੋਝੀ ਹੋਇ ॥ 只有通过上师提供的知识瑰宝,人类才能得到充分的理解
ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥ 無知被上師的獻祭所摧毀。人昼夜警觉,看见主的真理。1.留
ਮੋਹੁ ਗੁਮਾਨੁ ਗੁਰ ਸਬਦਿ ਜਲਾਏ ॥ 上师的话燃烧了迷恋和骄傲和
ਪੂਰੇ ਗੁਰ ਤੇ ਸੋਝੀ ਪਾਏ ॥ 人从完美的上师那里获得洞察力
ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ 通过上师的话,人认识到他内在头脑中的自我形式,
ਆਵਣ ਜਾਣੁ ਰਹੈ ਥਿਰੁ ਨਾਮਿ ਸਮਾਣੇ ॥੨॥ 他的出生和死亡循环消失了,他被固定下来,被主的名所吸收。2
ਜੰਮਣੁ ਮਰਣਾ ਹੈ ਸੰਸਾਰੁ ॥ 这个世界是生与死,但是
ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ 心甘情愿的傻瓜被困在玛雅迷恋的黑暗中
ਪਰ ਨਿੰਦਾ ਬਹੁ ਕੂੜੁ ਕਮਾਵੈ ॥ 这样一个心甘情愿的人,以各种方式行事,谴责他人
ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥ 它成为毒药的蠕虫,并被毒物本身吸收。3
ਸਤਸੰਗਤਿ ਮਿਲਿ ਸਭ ਸੋਝੀ ਪਾਏ ॥ 通过加入satsangati,人得到了充分的理解
ਗੁਰ ਕਾ ਸਬਦੁ ਹਰਿ ਭਗਤਿ ਦ੍ਰਿੜਾਏ ॥ 上师的话加强了Hari在头脑中的虔诚
ਭਾਣਾ ਮੰਨੇ ਸਦਾ ਸੁਖੁ ਹੋਇ ॥ 顺服主旨意的人总是快乐的
ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥ 哦,那纳克!这样的人全神贯注于真理。4 .10 .46
ਆਸਾ ਮਹਲਾ ੩ ਪੰਚਪਦੇ ॥ Asa Mahala 3 Panchapadas
ਸਬਦਿ ਮਰੈ ਤਿਸੁ ਸਦਾ ਅਨੰਦ ॥ 加入主的话语并杀死灵的人,永远获得喜乐
ਸਤਿਗੁਰ ਭੇਟੇ ਗੁਰ ਗੋਬਿੰਦ ॥ 他遇见了真正的上师,遇见了神
ਨਾ ਫਿਰਿ ਮਰੈ ਨ ਆਵੈ ਜਾਇ ॥ 然后他不再死亡,从出生和死亡的循环中释放出来
ਪੂਰੇ ਗੁਰ ਤੇ ਸਾਚਿ ਸਮਾਇ ॥੧॥ 通过完美的上师,他全神贯注于真理。1
ਜਿਨ੍ਹ੍ਹ ਕਉ ਨਾਮੁ ਲਿਖਿਆ ਧੁਰਿ ਲੇਖੁ ॥ 维迪塔的额头上写了纳姆-苏米兰的文章,
ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ 这些人日夜不停地念苏米兰这个名字,通过完整的上师,他们得到了主虔诚的礼物。1.留
ਜਿਨ੍ਹ੍ਹ ਕਉ ਹਰਿ ਪ੍ਰਭੁ ਲਏ ਮਿਲਾਇ ॥ 那些被哈里-普拉布带走的人,
ਤਿਨ੍ਹ੍ਹ ਕੀ ਗਹਣ ਗਤਿ ਕਹੀ ਨ ਜਾਇ ॥ 他们深沉的精神状态是说不出来的
ਪੂਰੈ ਸਤਿਗੁਰ ਦਿਤੀ ਵਡਿਆਈ ॥ purna satiguru赋予了他这个名字的伟大
ਊਤਮ ਪਦਵੀ ਹਰਿ ਨਾਮਿ ਸਮਾਈ ॥੨॥ 他被哈里的名字所吸引,并获得了最好的头衔。2
ਜੋ ਕਿਛੁ ਕਰੇ ਸੁ ਆਪੇ ਆਪਿ ॥ 无论主做什么,他自己也做
ਏਕ ਘੜੀ ਮਹਿ ਥਾਪਿ ਉਥਾਪਿ ॥ 在他生产和摧毁的时钟中
ਕਹਿ ਕਹਿ ਕਹਣਾ ਆਖਿ ਸੁਣਾਏ ॥ 只是继续说话和说话
ਜੇ ਸਉ ਘਾਲੇ ਥਾਇ ਨ ਪਾਏ ॥੩॥ 即使是数百次的辛勤工作,在真理的法庭上也是不可接受的。3
ਜਿਨ੍ਹ੍ਹ ਕੈ ਪੋਤੈ ਪੁੰਨੁ ਤਿਨ੍ਹ੍ਹਾ ਗੁਰੂ ਮਿਲਾਏ ॥ 那些在命运的宝库里有美德的人,他们得到了导师
ਸਚੁ ਬਾਣੀ ਗੁਰੁ ਸਬਦੁ ਸੁਣਾਏ ॥ 他们听到真正的言语和“大师”这个词
ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ 名字居住的地方,痛苦从那里开始
ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ 通过知识的瑰宝,人很容易被真理所吸引。4
ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ 没有其他财富像主的名一样
ਜਿਸ ਨੋ ਬਖਸੇ ਸਾਚਾ ਸੋਇ ॥ 但是这些财富是由真主所赐给他的
ਪੂਰੈ ਸਬਦਿ ਮੰਨਿ ਵਸਾਏ ॥ 这个名字通过完整的单词存在于脑海中
ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥ 哦,那纳克!通过依附于这个名字,一个人获得了幸福。5.11.50
ਆਸਾ ਮਹਲਾ ੩ ॥ 阿萨马哈拉 3
ਨਿਰਤਿ ਕਰੇ ਬਹੁ ਵਾਜੇ ਵਜਾਏ ॥ 一个跳舞和演奏各种乐器的人,
ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ 他的头脑是没有知识的,是聋子。那么他在听谁说话呢
ਅੰਤਰਿ ਲੋਭੁ ਭਰਮੁ ਅਨਲ ਵਾਉ ॥ 在他的内心深处,是口渴的火焰和困惑的空气
ਦੀਵਾ ਬਲੈ ਨ ਸੋਝੀ ਪਾਇ ॥੧॥ 因此,知识之灯不会点燃,也不会接收知识。1
ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ 在古鲁穆克的心中有一种虔诚的光芒
ਆਪੁ ਪਛਾਣਿ ਮਿਲੈ ਪ੍ਰਭੁ ਸੋਇ ॥੧॥ ਰਹਾਉ ॥ 他认识到自己的自我形象,并遇见了上帝。1.留
ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ 为古鲁穆卡爱主就是舞蹈本身和
ਪੂਰੇ ਤਾਲ ਵਿਚਹੁ ਆਪੁ ਗਵਾਇ ॥ 用内在扼杀自我,就等于完全维持自我
ਮੇਰਾ ਪ੍ਰਭੁ ਸਾਚਾ ਆਪੇ ਜਾਣੁ ॥ 我真正的主自己知道一切
ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ (兄弟啊!通过上师的话,在内在的头脑中认识梵天。2
ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ 内在心灵中对上帝的爱和爱是古鲁穆卡的虔诚
ਗੁਰ ਕਾ ਸਬਦੁ ਸਹਜਿ ਵੀਚਾਰੁ ॥ 他本能地想到上师的话
ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ Gurumukh的奉献精神和生活方式是事实
ਪਾਖੰਡਿ ਭਗਤਿ ਨਿਰਤਿ ਦੁਖੁ ਹੋਇ ॥੩॥ 伪君子的虔诚和舞蹈只会带来痛苦。3


© 2017 SGGS ONLINE
error: Content is protected !!
Scroll to Top