Guru Granth Sahib Translation Project

guru-granth-sahib-chinese-page-365

Page 365

ਏਹਾ ਭਗਤਿ ਜਨੁ ਜੀਵਤ ਮਰੈ ॥ 真正的奉献是,上帝的仆人死于生命的利己主义
ਗੁਰ ਪਰਸਾਦੀ ਭਵਜਲੁ ਤਰੈ ॥ 在上师的恩典下,这样的奴隶穿过海洋穿越世界
ਗੁਰ ਕੈ ਬਚਨਿ ਭਗਤਿ ਥਾਇ ਪਾਇ ॥ 上师的话所做出的奉献变得成功
ਹਰਿ ਜੀਉ ਆਪਿ ਵਸੈ ਮਨਿ ਆਇ ॥੪॥ 神自己来了,住在心里。4
ਹਰਿ ਕ੍ਰਿਪਾ ਕਰੇ ਸਤਿਗੁਰੂ ਮਿਲਾਏ ॥ 当耶和华有恩典时,他把人带到萨提古鲁
ਨਿਹਚਲ ਭਗਤਿ ਹਰਿ ਸਿਉ ਚਿਤੁ ਲਾਏ ॥ 然后他的奉献变得不可动摇,他把他的思想带到上帝面前
ਭਗਤਿ ਰਤੇ ਤਿਨ੍ਹ੍ਹ ਸਚੀ ਸੋਇ ॥ 那些被画成对主的虔诚的人的装饰也是真的
ਨਾਨਕ ਨਾਮਿ ਰਤੇ ਸੁਖੁ ਹੋਇ ॥੫॥੧੨॥੫੧॥ 哦,那纳克!只有依附于这个名字,一个人才能获得幸福。5.12.51
ਆਸਾ ਘਰੁ ੮ ਕਾਫੀ ਮਹਲਾ ੩ 阿萨加鲁8咖啡马哈拉3
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਹਰਿ ਕੈ ਭਾਣੈ ਸਤਿਗੁਰੁ ਮਿਲੈ ਸਚੁ ਸੋਝੀ ਹੋਈ ॥ 正是通过哈里的意志,才达到了萨提古鲁,并达到了对真理的理解
ਗੁਰ ਪਰਸਾਦੀ ਮਨਿ ਵਸੈ ਹਰਿ ਬੂਝੈ ਸੋਈ ॥੧॥ 藉着上师的恩典,他的名字就住在他的心里,他明白了主。1
ਮੈ ਸਹੁ ਦਾਤਾ ਏਕੁ ਹੈ ਅਵਰੁ ਨਾਹੀ ਕੋਈ ॥ 丈夫,主,是我的主人和给予者,除了他,没有人
ਗੁਰ ਕਿਰਪਾ ਤੇ ਮਨਿ ਵਸੈ ਤਾ ਸਦਾ ਸੁਖੁ ਹੋਈ ॥੧॥ ਰਹਾਉ ॥ 藉着上师的恩典,当他住在心里时,总会有幸福。1.留
ਇਸੁ ਜੁਗ ਮਹਿ ਨਿਰਭਉ ਹਰਿ ਨਾਮੁ ਹੈ ਪਾਈਐ ਗੁਰ ਵੀਚਾਰਿ ॥ 在这个时代,做涅槃的人是哈里的名字,只有通过上师的思想,即教义才能实现
ਬਿਨੁ ਨਾਵੈ ਜਮ ਕੈ ਵਸਿ ਹੈ ਮਨਮੁਖਿ ਅੰਧ ਗਵਾਰਿ ॥੨॥ 无名之辈生活在山道的控制之下,而这样一个心甘情愿的人,却被称为瞎子和愚昧。2
ਹਰਿ ਕੈ ਭਾਣੈ ਜਨੁ ਸੇਵਾ ਕਰੈ ਬੂਝੈ ਸਚੁ ਸੋਈ ॥ 通过服从哈里的旨意来服侍的仆人明白真理
ਹਰਿ ਕੈ ਭਾਣੈ ਸਾਲਾਹੀਐ ਭਾਣੈ ਮੰਨਿਐ ਸੁਖੁ ਹੋਈ ॥੩॥ 一个人应该在他的遗嘱中冥想Hari,因为通过服从他的意志,一个人会得到幸福。3
ਹਰਿ ਕੈ ਭਾਣੈ ਜਨਮੁ ਪਦਾਰਥੁ ਪਾਇਆ ਮਤਿ ਊਤਮ ਹੋਈ ॥ 正是在哈里的意志中,人类出生的最佳物质被发现,智力也变得优越
ਨਾਨਕ ਨਾਮੁ ਸਲਾਹਿ ਤੂੰ ਗੁਰਮੁਖਿ ਗਤਿ ਹੋਈ ॥੪॥੩੯॥੧੩॥੫੨॥ 哦,那纳克!赞美主的名,因为只有成为一名古鲁穆卡,你才能获得速度。4.36 .13.52
ਆਸਾ ਮਹਲਾ ੪ ਘਰੁ ੨ 阿萨马哈拉 4 加鲁 2
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ 哦,主人!你是世界的创造者,你永远是真理
ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ 你喜欢的是唯一发生的事情。无论你给我什么,我都会得到。1.留
ਸਭ ਤੇਰੀ ਤੂੰ ਸਭਨੀ ਧਿਆਇਆ ॥ 整个世界都是由你创造的,所有的生物都记得你
ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ 你怜悯的人接受你的名和宝石
ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ 古鲁穆克得到了这个名字,自愿的人失去了它
ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ 事实是,你自己已经将众生与你自己分开了,你已经把奉献者与你混在一起。1
ਤੂੰ ਦਰੀਆਉ ਸਭ ਤੁਝ ਹੀ ਮਾਹਿ ॥ 主!你是一条河流,一切都在你里面
ਤੁਝ ਬਿਨੁ ਦੂਜਾ ਕੋਈ ਨਾਹਿ ॥ 除了你,没有人是别人
ਜੀਅ ਜੰਤ ਸਭਿ ਤੇਰਾ ਖੇਲੁ ॥ 所有生物(受造物)都是你自己的游戏
ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ 由于超脱行为而混杂的生物被分开,巧合地再次与主相遇。2
ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ 主!你通过上师给予许可的人,同一个人理解你和
ਹਰਿ ਗੁਣ ਸਦ ਹੀ ਆਖਿ ਵਖਾਣੈ ॥ 他总是谈论你的品质
ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ 无论谁为Hari服务,都获得了幸福
ਸਹਜੇ ਹੀ ਹਰਿ ਨਾਮਿ ਸਮਾਇਆ ॥੩॥ 他很容易被哈里南所吸引。3
ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ 主!你自己就是造物主,世界上的一切都是由你完成的
ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ 没有比你更大的人了
ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ 主!你是创造和理解创造的人
ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥ 哦,那纳克!这种区别在古鲁穆赫本身中是显而易见的。4 .1.53


© 2017 SGGS ONLINE
error: Content is protected !!
Scroll to Top