Guru Granth Sahib Translation Project

guru-granth-sahib-chinese-page-366

Page 366

ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਰਾਗੁ ਆਸਾ ਘਰੁ ੨ ਮਹਲਾ ੪ ॥ 拉古阿萨加鲁 2 马哈拉 4
ਕਿਸ ਹੀ ਧੜਾ ਕੀਆ ਮਿਤ੍ਰ ਸੁਤ ਨਾਲਿ ਭਾਈ ॥ 某人与他的朋友,儿子或兄弟有关系,并且
ਕਿਸ ਹੀ ਧੜਾ ਕੀਆ ਕੁੜਮ ਸਕੇ ਨਾਲਿ ਜਵਾਈ ॥ 有人与他的亲戚和女婿有关系
ਕਿਸ ਹੀ ਧੜਾ ਕੀਆ ਸਿਕਦਾਰ ਚਉਧਰੀ ਨਾਲਿ ਆਪਣੈ ਸੁਆਈ ॥ 一个人为了自私而属于酋长和乔达里
ਹਮਾਰਾ ਧੜਾ ਹਰਿ ਰਹਿਆ ਸਮਾਈ ॥੧॥ 但我的关系是与全能的主。1
ਹਮ ਹਰਿ ਸਿਉ ਧੜਾ ਕੀਆ ਮੇਰੀ ਹਰਿ ਟੇਕ ॥ 我和哈利有关系,哈利是我的支持
ਮੈ ਹਰਿ ਬਿਨੁ ਪਖੁ ਧੜਾ ਅਵਰੁ ਨ ਕੋਈ ਹਉ ਹਰਿ ਗੁਣ ਗਾਵਾ ਅਸੰਖ ਅਨੇਕ ॥੧॥ ਰਹਾਉ ॥ 没有哈利,我没有其他的一面或关系。我讚揚哈利無數的品質。1.留
ਜਿਨ੍ਹ੍ਹ ਸਿਉ ਧੜੇ ਕਰਹਿ ਸੇ ਜਾਹਿ ॥ 那些与人建立关系的人死了
ਝੂਠੁ ਧੜੇ ਕਰਿ ਪਛੋਤਾਹਿ ॥ 通过建立虚假的关系,男人最终会悔改
ਥਿਰੁ ਨ ਰਹਹਿ ਮਨਿ ਖੋਟੁ ਕਮਾਹਿ ॥ 那些说谎的人不会站着不动
ਹਮ ਹਰਿ ਸਿਉ ਧੜਾ ਕੀਆ ਜਿਸ ਕਾ ਕੋਈ ਸਮਰਥੁ ਨਾਹਿ ॥੨॥ 我和哈利建立了关系,没有人比他更强大。2
ਏਹ ਸਭਿ ਧੜੇ ਮਾਇਆ ਮੋਹ ਪਸਾਰੀ ॥ 所有这些亲戚都是玛雅迷恋的传播
ਮਾਇਆ ਕਉ ਲੂਝਹਿ ਗਾਵਾਰੀ ॥ 愚蠢的人为玛雅而战
ਜਨਮਿ ਮਰਹਿ ਜੂਐ ਬਾਜੀ ਹਾਰੀ ॥ 他陷入了生死的桎梏中,在赌博中失去了生命
ਹਮਰੈ ਹਰਿ ਧੜਾ ਜਿ ਹਲਤੁ ਪਲਤੁ ਸਭੁ ਸਵਾਰੀ ॥੩॥ 正是与哈里,我有一种关系,他装饰着我所有的人民和后代。3
ਕਲਿਜੁਗ ਮਹਿ ਧੜੇ ਪੰਚ ਚੋਰ ਝਗੜਾਏ ॥ 卡利尤格的所有关系都是由这五种障碍创造的——工作、愤怒、贪婪、迷恋和骄傲
ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਵਧਾਏ ॥ 结果,工作,愤怒,贪婪,迷恋和骄傲大多增加了
ਜਿਸ ਨੋ ਕ੍ਰਿਪਾ ਕਰੇ ਤਿਸੁ ਸਤਸੰਗਿ ਮਿਲਾਏ ॥ 上帝所喜悦的人,他把他包括在萨桑加蒂
ਹਮਰਾ ਹਰਿ ਧੜਾ ਜਿਨਿ ਏਹ ਧੜੇ ਸਭਿ ਗਵਾਏ ॥੪॥ 我处于哈利的关系中,他破坏了所有这些关系。4
ਮਿਥਿਆ ਦੂਜਾ ਭਾਉ ਧੜੇ ਬਹਿ ਪਾਵੈ ॥ 通过虚假的世俗迷恋,人们坐下来沉溺于派系主义
ਪਰਾਇਆ ਛਿਦ੍ਰੁ ਅਟਕਲੈ ਆਪਣਾ ਅਹੰਕਾਰੁ ਵਧਾਵੈ ॥ 他谴责他人的弱点,增加他的自尊心
ਜੈਸਾ ਬੀਜੈ ਤੈਸਾ ਖਾਵੈ ॥ 它们在播种时吃相同的果实
ਜਨ ਨਾਨਕ ਕਾ ਹਰਿ ਧੜਾ ਧਰਮੁ ਸਭ ਸ੍ਰਿਸਟਿ ਜਿਣਿ ਆਵੈ ॥੫॥੨॥੫੪॥ 纳纳克与哈里建立了关系,这种宗教关系征服了整个世界。5.2.54
ਆਸਾ ਮਹਲਾ ੪ ॥ 阿萨马哈拉 4
ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ 倾听内心,Namamrit开始在我的脑海中感觉良好
ਗੁਰਬਾਣੀ ਹਰਿ ਅਲਖੁ ਲਖਾਇਆ ॥੧॥ 古魯瓦尼讓我看到了看不見的哈利。1
ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ 哦,我的姐妹们!通过成为古鲁穆赫来聆听哈里的名字
ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥ 永恒的主在每一个人的心中。用嘴吟唱你们所有人的阿姆里特·瓦尚·古鲁瓦尼。1.留
ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ 在我的思想和身体里,有主的爱和伟大的超脱
ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥ 幸运的是,我找到了一个伟大的人,萨蒂古鲁。2
ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥ 由于双重性,人类的思想在有毒的玛雅人背后徘徊|一个没有运气的人不会得到一个讽刺。3
ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ 上帝亲自使人以花蜜的形式饮用hari-rasa
ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥ 哦,那纳克!通过完美的上师,我找到了上帝。4.3.55
ਆਸਾ ਮਹਲਾ ੪ ॥ 阿萨马哈拉 4
ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ 在我的思想和身体里,只有名叫Hari的爱,这是我生命的基础
ਨਾਮੁ ਜਪੀ ਨਾਮੋ ਸੁਖ ਸਾਰੁ ॥੧॥ 我做名字的总和,因为哈利的名字是幸福的本质。1
ਨਾਮੁ ਜਪਹੁ ਮੇਰੇ ਸਾਜਨ ਸੈਨਾ ॥ 哦,我的朋友和先生们!吟诵哈里这个名字
ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ 没有哈利名字,我一无所有。幸運的是,我在上師面前得到了哈利的名字。1.留
ਨਾਮ ਬਿਨਾ ਨਹੀ ਜੀਵਿਆ ਜਾਇ ॥ 没有名字就不可能活着
ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ 正是通过巨大的财富,上帝才通过上师获得。2
ਨਾਮਹੀਨ ਕਾਲਖ ਮੁਖਿ ਮਾਇਆ ॥ 无名之辈的脸上是玛雅的烟灰
ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ 没有哈利这个名字的这种生活应该被诅咒。3


© 2017 SGGS ONLINE
error: Content is protected !!
Scroll to Top