Guru Granth Sahib Translation Project

guru-granth-sahib-chinese-page-379

Page 379

ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ 他的痛苦消失了,再也没有悲伤了。1.留
ਕਰਿ ਕਿਰਪਾ ਚਰਨ ਸੰਗਿ ਮੇਲੀ ॥ 因着他的恩典,耶和华用脚带走他,并
ਸੂਖ ਸਹਜ ਆਨੰਦ ਸੁਹੇਲੀ ॥੧॥ 她获得了幸福和幸福,永远幸福。1
ਸਾਧਸੰਗਿ ਗੁਣ ਗਾਇ ਅਤੋਲੀ ॥ 在和声中,她通过歌颂主的赞美而变得无与伦比
ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥ 哦,那纳克!通过冥想Hari,她变得有价值。2.35
ਆਸਾ ਮਹਲਾ ੫ ॥ 阿萨马哈拉 5
ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ (兄弟啊!我输在赌博的游戏中,工作紊乱,愤怒,迷恋和嫉妒等
ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥ 我已经把真理、满足、怜悯、宗教和真理进入了我的心房。1
ਜਨਮ ਮਰਨ ਚੂਕੇ ਸਭਿ ਭਾਰੇ ॥ 因此,我出生和死亡的所有负担都消失了
ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ 通过加入satsangati,我的思想变得纯净。完美的上师在一瞬间将我从世界的海洋中拯救出来。1 .留
ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ 我的思想都被打碎了。现在每个人都把我看作他们可爱的朋友
ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮ੍ਹ੍ਹਾਰੇ ॥੨॥ 我的塔库尔主已经结束了。他通过捐赠来养育所有生物。2
ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ 耶和华是独一的,他仍然在众生之中。整个世界都延伸到那位独一的上帝身上
ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ 通过诵经和默想主,所有的圣贤都变成了人。通过敬拜那位神的名,许多人得救了。3
ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ 创造的主人是深刻的,严肃的和永恒的。主的末日是找不到的
ਤੁਮ੍ਹ੍ਹਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥ 主!因着你的恩典,那纳克赞美你,通过一次又一次地默想你,他崇拜你。4.36
ਆਸਾ ਮਹਲਾ ੫ ॥ 阿萨马哈拉 5
ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ 哦,大家的老板!你是永恒的,未表达的,看不见的,整个世界都是你的形状
ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ 当一切都在你里面时,我们众生能做些什么?1
ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ 哦,我的主人!根据你的世界保护你的孩子里拉
ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ 哦,我的语无伦次,巨大的塔库尔!求你同意,使我能永远赞美你。1.留
ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ 正如受造物生活在母亲的子宫里一样,但它以主的名义生存
ਅਨਦੁ ਕਰੈ ਸਾਸਿ ਸਾਸਿ ਸਮ੍ਹ੍ਹਾਰੈ ਨਾ ਪੋਹੈ ਅਗਨਾਰਿ ॥੨॥ 他在子宫里欢欣鼓舞,在呼吸中记得主,胃不碰他。2
ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ 生物啊!你必须放弃对外星人财富、外星人女人和外星人诽谤的感情
ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ 通过接受完美上师的帮助,在你中间崇拜主的脚莲花。3
ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ 家,圣殿宫殿,无论什么都看不见,它们都没有和你一起去
ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮ੍ਹ੍ਹਾਰਿ ॥੪॥੩੭॥ 只要你还活着,在这个伟大的卡利尤加,纳纳克啊!继续默想主的名。4.37
ਆਸਾ ਘਰੁ ੩ ਮਹਲਾ ੫ 阿萨马哈拉 5
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥ 国家, 财产, 青年, 房子, shobha, rupwant 青年,
ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥ 过多的钱,大象,马和宝石价值数十万卢比,红色等
ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ 在上帝的宫廷中没有进一步的用处;傲慢的人把它(Ihlok)留在这里,然后走了。1
ਕਾਹੇ ਏਕ ਬਿਨਾ ਚਿਤੁ ਲਾਈਐ ॥ 你为什么把你的心思放在除了一个神之外的其他人身上呢
ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ 在起床,坐下,睡觉和醒来时,人们应该总是冥想Hari。1.留
ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥ 如果一个人赢得了一个奇怪的美丽竞技场,如果他去战场并赢得了战争和


© 2017 SGGS ONLINE
error: Content is protected !!
Scroll to Top