Guru Granth Sahib Translation Project

guru-granth-sahib-chinese-page-415

Page 415

ਗੁਰ ਪਰਸਾਦੀ ਕਰਮ ਕਮਾਉ ॥ 用上师的怜悯做善事
ਨਾਮੇ ਰਾਤਾ ਹਰਿ ਗੁਣ ਗਾਉ ॥੫॥ 赞美Hari,全神贯注于这个名字。5
ਗੁਰ ਸੇਵਾ ਤੇ ਆਪੁ ਪਛਾਤਾ ॥ 通过服侍上师,我理解了我的自我形态
ਅੰਮ੍ਰਿਤ ਨਾਮੁ ਵਸਿਆ ਸੁਖਦਾਤਾ ॥ sukhdata namamrit现在住在我的心里
ਅਨਦਿਨੁ ਬਾਣੀ ਨਾਮੇ ਰਾਤਾ ॥੬॥ 我沉浸在古鲁瓦尼中,日夜命名。6
ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ 只有我的主被任命,任何人才能加入他
ਹਉਮੈ ਮਾਰੇ ਸਬਦੇ ਜਾਗੈ ॥ 如果人摧毁了自我,他就会不断醒来接受这个词
ਐਥੈ ਓਥੈ ਸਦਾ ਸੁਖੁ ਆਗੈ ॥੭॥ 在人们的后世,他总是在幸福中。7
ਮਨੁ ਚੰਚਲੁ ਬਿਧਿ ਨਾਹੀ ਜਾਣੈ ॥ 善变的头脑不知道理由
ਮਨਮੁਖਿ ਮੈਲਾ ਸਬਦੁ ਨ ਪਛਾਣੈ ॥ 肮脏的人不明白这个词
ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥ 但是古鲁穆卡人宣称这个名字是nirmal。8
ਹਰਿ ਜੀਉ ਆਗੈ ਕਰੀ ਅਰਦਾਸਿ ॥ 我在上帝面前祈祷
ਸਾਧੂ ਜਨ ਸੰਗਤਿ ਹੋਇ ਨਿਵਾਸੁ ॥ 愿我在撒督的陪伴下找到一个住所
ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥ 哈里名字的光消除了罪恶和悲伤。9
ਕਰਿ ਬੀਚਾਰੁ ਆਚਾਰੁ ਪਰਾਤਾ ॥ 在咨询了撒督之后,我的行为很好
ਸਤਿਗੁਰ ਬਚਨੀ ਏਕੋ ਜਾਤਾ ॥ 通过萨提古鲁的话,我理解了一位神
ਨਾਨਕ ਰਾਮ ਨਾਮਿ ਮਨੁ ਰਾਤਾ ॥੧੦॥੭॥ 哦,那纳克!我的思想是以拉姆的名义画的。10 .7
ਆਸਾ ਮਹਲਾ ੧ ॥ 阿萨马哈拉 1
ਮਨੁ ਮੈਗਲੁ ਸਾਕਤੁ ਦੇਵਾਨਾ ॥ 这个头脑是一头强壮而疯狂的大象
ਬਨ ਖੰਡਿ ਮਾਇਆ ਮੋਹਿ ਹੈਰਾਨਾ ॥ 它在迷恋玛雅的森林中徘徊
ਇਤ ਉਤ ਜਾਹਿ ਕਾਲ ਕੇ ਚਾਪੇ ॥ 由于时间的压力,它四处走动
ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥ 但是古鲁穆克寻找一个人,并在自己里面找到了主的住所。1
ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ 没有上师的话,心灵就得不到幸福
ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ॥੧॥ ਰਹਾਉ ॥ 没有上师的话,心灵就得不到幸福
ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ 告诉我,这个愚蠢的头脑怎么能得救呢
ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ 不假思索,它就会承受死亡的痛苦
ਆਪੇ ਬਖਸੇ ਸਤਿਗੁਰੁ ਮੇਲੈ ॥ 耶和华亲自饶恕并会见了萨提古鲁
ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥ 事实上,主压碎了死亡的痛苦,并杀死了它们。2
ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ 这个心是有效的,这个心是宗教的
ਇਹੁ ਮਨੁ ਪੰਚ ਤਤੁ ਤੇ ਜਨਮਾ ॥ 这个心是五行生俱来的
ਸਾਕਤੁ ਲੋਭੀ ਇਹੁ ਮਨੁ ਮੂੜਾ ॥ 这种贪婪的头脑是坚强而愚蠢的
ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥ 通过在上师面前吟诵这个名字,心灵变得美丽。3
ਗੁਰਮੁਖਿ ਮਨੁ ਅਸਥਾਨੇ ਸੋਈ ॥ 正是通过上师,这个心智才走向真理的地方
ਗੁਰਮੁਖਿ ਤ੍ਰਿਭਵਣਿ ਸੋਝੀ ਹੋਈ ॥ 正是通过上师,它成为三位洛卡的知识
ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ 这个心是瑜伽士bhogi,做tapasya-sadhana
ਗੁਰਮੁਖਿ ਚੀਨੈ੍ਹ੍ਹ ਹਰਿ ਪ੍ਰਭੁ ਆਪੈ ॥੪॥ 通过上师,它自己理解了上帝。4
ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ 这种思想有时会离开骄傲,变得超然,有时变成一个纸牌。每个身体都处于口渴和困惑的状态
ਰਾਮ ਰਸਾਇਣੁ ਗੁਰਮੁਖਿ ਚਾਖੈ ॥ 通过上师以罗摩的名义喝花蜜的人,
ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥ 他的主哈里在他的宫廷中享有盛誉。5
ਇਹੁ ਮਨੁ ਰਾਜਾ ਸੂਰ ਸੰਗ੍ਰਾਮਿ ॥ 这个心是国王,曾经是战斗中的骑士
ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ 通过成为古鲁穆克来崇拜这个名字,就变成了一个无意识的人
ਮਾਰੇ ਪੰਚ ਅਪੁਨੈ ਵਸਿ ਕੀਏ ॥ 这个卡姆迪克通过杀死五个疾病来制服他,
ਹਉਮੈ ਗ੍ਰਾਸਿ ਇਕਤੁ ਥਾਇ ਕੀਏ ॥੬॥ 把自我控制住,心灵把他们囚禁在一个地方。6
ਗੁਰਮੁਖਿ ਰਾਗ ਸੁਆਦ ਅਨ ਤਿਆਗੇ ॥ 通过成为古鲁穆克,心灵放弃了所有的拉加斯和味道
ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ 只有在上师面前,这颗心才会觉醒,觉醒到主的虔诚
ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ 通过服从上师的话语和思想,心灵就能听到声音
ਆਤਮੁ ਚੀਨ੍ਹ੍ਹਿ ਭਏ ਨਿਰੰਕਾਰੀ ॥੭॥ 通过理解自己的自我形态,灵魂就变成了主的灵魂。7
ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ 在那位主的宮廷和宮殿裡,這個心變得純潔,並且
ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ 通过上师,它获得了主奉献的爱
ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ 因着上师的恩典,心灵日夜不停地歌颂哈里
ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮॥ 它存在于创造的开始,存在于时代和时代,它似乎存在于每个身体中。8
ਰਾਮ ਰਸਾਇਣਿ ਇਹੁ ਮਨੁ ਮਾਤਾ ॥ 拉姆·拉萨扬(Ram Rasayan)保持了这一令人难以置信的观点
ਸਰਬ ਰਸਾਇਣੁ ਗੁਰਮੁਖਿ ਜਾਤਾ ॥ 通过上师,它经历了主,所有果汁的故乡
ਭਗਤਿ ਹੇਤੁ ਗੁਰ ਚਰਣ ਨਿਵਾਸਾ ॥ 当心灵居住在上师的脚下时,主奉献的爱就会觉醒
ਨਾਨਕ ਹਰਿ ਜਨ ਕੇ ਦਾਸਨਿ ਦਾਸਾ ॥੯॥੮॥ 哦,那纳克!然后,这个心就成了奉献者的仆人。9.8


© 2017 SGGS ONLINE
error: Content is protected !!
Scroll to Top