Guru Granth Sahib Translation Project

guru-granth-sahib-chinese-page-418

Page 418

ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮੁਛਿ ਕੁਇਰ ਰੁਲਾਇਆ ॥ 莫卧儿人烧毁了帕坦人的房屋,幸福的住所和坚固的宫殿,并将撕裂的王子混杂在泥土中
ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥੪॥ 没有一个莫卧儿是盲目的,也没有人表现出任何行动。4
ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥ 莫卧儿人和帕坦人之间发生了激烈的战斗,战场上开了很多剑
ਓਨ੍ਹ੍ਹੀ ਤੁਪਕ ਤਾਣਿ ਚਲਾਈ ਓਨ੍ਹ੍ਹੀ ਹਸਤਿ ਚਿੜਾਈ ॥ 莫卧儿人通过击中他们的枪的目标和那些用大象攻击的帕坦人来开火
ਜਿਨ੍ਹ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹ੍ਹਾ ਮਰਣਾ ਭਾਈ ॥੫॥ 哦,兄弟!那些年龄信从主的法庭上撕下来的人必须死去。5
ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥ 什么是印度教妇女,什么穆斯林妇女,什么是婆罗和塔库尔妇女
ਇਕਨ੍ਹ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹ੍ਹਾ ਵਾਸੁ ਮਸਾਣੀ ॥ 有多少妇女的衣服从头到脚被撕扯,有多少妇女在火葬场居住
ਜਿਨ੍ਹ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ੍ਹ ਕਿਉ ਰੈਣਿ ਵਿਹਾਣੀ ॥੬॥ 那些美丽的丈夫没有来家里的人,他们的夜晚怎么会过去?6
ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥ 这个痛苦的故事是谁?因为主,实干家自己也这样做,而且对众生也这样做
ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥ 世界的创造者啊!众生的痛苦和幸福在于你的愤怒。你去向谁哭泣你的悲伤
ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥੭॥੧੨॥ 哦,那纳克!他命令的主,神圣的,在他的命令下指挥世界的工作,并且很高兴。一个人根据他命运中写的文章遭受悲伤。7.12
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਆਸਾ ਕਾਫੀ ਮਹਲਾ ੧ ਘਰੁ ੮ ਅਸਟਪਦੀਆ ॥ Asa kafi mahala 1 gharu 8 astapadia
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥ 正如瓜拉把动物带到牧场的时间很短,人类进入这个世界的时间也很短
ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥ 男人挣钱撒谎,建造自己的门。1
ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ ਰਹਾਉ ॥ 啊,你们这些睡在无知的睡眠中的人啊!醒来,看到生物正在走出世界。1.留
ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥ 只有当你要永远活在世界上时,才应该建造永生的房子
ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥ 但如果有人想,他会知道,当灵魂消失时,身体也变得尘世。2
ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥ 为什么嗨,你为什么!你好!!你做到了。灵魂现在是,将来也永远是
ਤੁਮ ਰੋਵਹੁਗੇ ਓਸ ਨੋ ਤੁਮ੍ਹ੍ ਕਉ ਕਉਣੁ ਰੋਈ ॥੩॥ 如果你为某人的死而哭泣,谁会让你哭泣?3
ਧੰਧਾ ਪਿਟਿਹੁ ਭਾਈਹੋ ਤੁਮ੍ਹ੍ਹ ਕੂੜੁ ਕਮਾਵਹੁ ॥ 哦,我的兄弟!你一直痴迷于世俗的财富,赚取谎言
ਓਹੁ ਨ ਸੁਣਈ ਕਤ ਹੀ ਤੁਮ੍ਹ੍ਹ ਲੋਕ ਸੁਣਾਵਹੁ ॥੪॥ 他根本不听死人的话。你只向别人呼求。4
ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥ 哦,那纳克!按照他的命令让他入睡的主人会唤醒他
ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥ 如果一个人了解他真正的家,他就无法入睡。5
ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥ 如果一个去后世的人带走了一些财产
ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥ 所以你也聚集财富,看,想,想。6
ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥ 通过做这样一个名字的生意,可以获得生命的好处,否则你将不得不后悔
ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥ 离开恶习,美德,这样你将获得真正的收入。7
ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥ 在身体的土地上播下真理的种子。做这种农业
ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥ 如果你获利了结,你会被认为是一个明智的商人。8
ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥ 如果有主的恩典,活着的人就会遇见萨提古鲁,并理解他的教导
ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥ 他念出名字,听到名字,并交易名字本身。6
ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥ 正如听到一个名字有好处一样,忘记这个名字的危害也是有好处的。世界的这种尊严一直在继续
ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥ 哦,那纳克!无论神感觉良好,都会发生什么,这就是他的荣耀。10.13
ਆਸਾ ਮਹਲਾ ੧ ॥ 阿萨马哈拉 1
ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥ 我已经在所有四个方向上搜索过,但没有一个是友好的
ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥ 哦,我的老板!如果你喜欢它,你是我的守护者,我是你的仆人。1
ਦਰੁ ਬੀਭਾ ਮੈ ਨੀਮ੍ਹ੍ ਕੋ ਕੈ ਕਰੀ ਸਲਾਮੁ ॥ 没有你,我就没有别的避难所,我应该崇拜谁
ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ ਰਹਾਉ ॥ 你是我的主人,你的真名永远在我嘴里。1.留
ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥ 有些人侍奉悉达多和皮尔人,向他们索要西多和悉达多
ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥ 让我不要忘记一个上帝的名字,上师给了我这个sumathi。2


© 2017 SGGS ONLINE
error: Content is protected !!
Scroll to Top