Guru Granth Sahib Translation Project

guru-granth-sahib-chinese-page-429

Page 429

ਸਹਜੇ ਨਾਮੁ ਧਿਆਈਐ ਗਿਆਨੁ ਪਰਗਟੁ ਹੋਇ ॥੧॥ 通过轻易地默想主的名,知识就显明出来了。1
ਏ ਮਨ ਮਤ ਜਾਣਹਿ ਹਰਿ ਦੂਰਿ ਹੈ ਸਦਾ ਵੇਖੁ ਹਦੂਰਿ ॥ 哦,我的头脑!不要理解远处的Hari,但总是看到他在你身边
ਸਦ ਸੁਣਦਾ ਸਦ ਵੇਖਦਾ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ 主总是听见,总是看见,在上师的话中,他总是丰盛的。1 .留
ਗੁਰਮੁਖਿ ਆਪੁ ਪਛਾਣਿਆ ਤਿਨ੍ਹ੍ਹੀ ਇਕ ਮਨਿ ਧਿਆਇਆ ॥ 古鲁穆卡动物和妇女认识到自己。因为她用一颗心来谋思主
ਸਦਾ ਰਵਹਿ ਪਿਰੁ ਆਪਣਾ ਸਚੈ ਨਾਮਿ ਸੁਖੁ ਪਾਇਆ ॥੨॥ 她总是与丈夫上帝一起喜乐,因为真理,她获得了属灵的幸福。1.M
ਏ ਮਨ ਤੇਰਾ ਕੋ ਨਹੀ ਕਰਿ ਵੇਖੁ ਸਬਦਿ ਵੀਚਾਰੁ ॥ 哦,我的头脑!除了主,你沒有人。想想上师的话,看看它
ਹਰਿ ਸਰਣਾਈ ਭਜਿ ਪਉ ਪਾਇਹਿ ਮੋਖ ਦੁਆਰੁ ॥੩॥ 你將逃離並在Hari尋求庇護,你將擁有救恩的門。3
ਸਬਦਿ ਸੁਣੀਐ ਸਬਦਿ ਬੁਝੀਐ ਸਚਿ ਰਹੈ ਲਿਵ ਲਾਇ ॥ 听上师的话,了解道的秘密,保持你的直觉与真理
ਸਬਦੇ ਹਉਮੈ ਮਾਰੀਐ ਸਚੈ ਮਹਲਿ ਸੁਖੁ ਪਾਇ ॥੪॥ 用上师的话语消灭你的自我,在主的宫殿里获得幸福。4
ਇਸੁ ਜੁਗ ਮਹਿ ਸੋਭਾ ਨਾਮ ਕੀ ਬਿਨੁ ਨਾਵੈ ਸੋਭ ਨ ਹੋਇ ॥ 在这个时代,主的名就是荣耀。没有名字,人就得不到荣耀
ਇਹ ਮਾਇਆ ਕੀ ਸੋਭਾ ਚਾਰਿ ਦਿਹਾੜੇ ਜਾਦੀ ਬਿਲਮੁ ਨ ਹੋਇ ॥੫॥ 这个玛雅的辉煌只持续了四天,当它消失时,它不会延迟。5
ਜਿਨੀ ਨਾਮੁ ਵਿਸਾਰਿਆ ਸੇ ਮੁਏ ਮਰਿ ਜਾਹਿ ॥ 那些忘记名字的人会死,并会继续死
ਹਰਿ ਰਸ ਸਾਦੁ ਨ ਆਇਓ ਬਿਸਟਾ ਮਾਹਿ ਸਮਾਹਿ ॥੬॥ 他们没有得到哈里拉萨的味道,并在毗湿奴本身中被摧毁了。6
ਇਕਿ ਆਪੇ ਬਖਸਿ ਮਿਲਾਇਅਨੁ ਅਨਦਿਨੁ ਨਾਮੇ ਲਾਇ ॥ 有些众生被神自己日夜以名字保存,并通过饶恕它们将它们与他混合在一起
ਸਚੁ ਕਮਾਵਹਿ ਸਚਿ ਰਹਹਿ ਸਚੇ ਸਚਿ ਸਮਾਹਿ ॥੭॥ 他们赢得真理,活在真理中,而且,作为诚实,他们被真理所吸收。7
ਬਿਨੁ ਸਬਦੈ ਸੁਣੀਐ ਨ ਦੇਖੀਐ ਜਗੁ ਬੋਲਾ ਅੰਨ੍ਹ੍ਹਾ ਭਰਮਾਇ ॥ 没有这个词,世界就听不到或看不到任何东西。由于又聋又瞎,它会在徘徊时徘徊
ਬਿਨੁ ਨਾਵੈ ਦੁਖੁ ਪਾਇਸੀ ਨਾਮੁ ਮਿਲੈ ਤਿਸੈ ਰਜਾਇ ॥੮॥ 没有主的名,它(世界)就会受到悲伤,因为主的名只能来自他的责备。8
ਜਿਨ ਬਾਣੀ ਸਿਉ ਚਿਤੁ ਲਾਇਆ ਸੇ ਜਨ ਨਿਰਮਲ ਪਰਵਾਣੁ ॥ 那些奉献者是纯洁的,被接受的,他们用上师的声音来运用他们的思想
ਨਾਨਕ ਨਾਮੁ ਤਿਨ੍ਹ੍ਹਾ ਕਦੇ ਨ ਵੀਸਰੈ ਸੇ ਦਰਿ ਸਚੇ ਜਾਣੁ ॥੯॥੧੩॥੩੫॥ 哦,那纳克!这个名字可能没有被那些在真理法庭上为人所知的人遗忘。6.13.35
ਆਸਾ ਮਹਲਾ ੩ ॥ 阿萨·马哈拉 3
ਸਬਦੌ ਹੀ ਭਗਤ ਜਾਪਦੇ ਜਿਨ੍ਹ੍ਹ ਕੀ ਬਾਣੀ ਸਚੀ ਹੋਇ ॥ 正是从这个词出发,奉献者在世界上很受欢迎,他们的声音也是真实的
ਵਿਚਹੁ ਆਪੁ ਗਇਆ ਨਾਉ ਮੰਨਿਆ ਸਚਿ ਮਿਲਾਵਾ ਹੋਇ ॥੧॥ 从他们的差异中,自我退休了,他们用心记住了这个名字,他们与真理和好。1
ਹਰਿ ਹਰਿ ਨਾਮੁ ਜਨ ਕੀ ਪਤਿ ਹੋਇ ॥ 奉献者以上帝的名义获得尊重
ਸਫਲੁ ਤਿਨ੍ਹ੍ਹਾ ਕਾ ਜਨਮੁ ਹੈ ਤਿਨ੍ਹ੍ਹ ਮਾਨੈ ਸਭੁ ਕੋਇ ॥੧॥ ਰਹਾਉ ॥ 他在这个世界上的出生变得成功,每个人都尊重他。1.留
ਹਉਮੈ ਮੇਰਾ ਜਾਤਿ ਹੈ ਅਤਿ ਕ੍ਰੋਧੁ ਅਭਿਮਾਨੁ ॥ 傲慢、二元论、极度的愤怒和骄傲是人类的种族
ਸਬਦਿ ਮਰੈ ਤਾ ਜਾਤਿ ਜਾਇ ਜੋਤੀ ਜੋਤਿ ਮਿਲੈ ਭਗਵਾਨੁ ॥੨॥ 如果一个人沉迷于上师的话语,他就会从这个种姓中解脱出来,他的光就会与上帝的光融为一体。2
ਪੂਰਾ ਸਤਿਗੁਰੁ ਭੇਟਿਆ ਸਫਲ ਜਨਮੁ ਹਮਾਰਾ ॥ 通过获得完整的上师,我们的出生已经成功了
ਨਾਮੁ ਨਵੈ ਨਿਧਿ ਪਾਇਆ ਭਰੇ ਅਖੁਟ ਭੰਡਾਰਾ ॥੩॥ 我有一个名为Hari的新基金。我们的商店充满了Hari这个名字的宝贵财富。3
ਆਵਹਿ ਇਸੁ ਰਾਸੀ ਕੇ ਵਾਪਾਰੀਏ ਜਿਨ੍ਹ੍ਹਾ ਨਾਮੁ ਪਿਆਰਾ ॥ 这里来了同样的商人,他们发现主的名字是亲爱的
ਗੁਰਮੁਖਿ ਹੋਵੈ ਸੋ ਧਨੁ ਪਾਏ ਤਿਨ੍ਹ੍ਹਾ ਅੰਤਰਿ ਸਬਦੁ ਵੀਚਾਰਾ ॥੪॥ 那些成为古鲁穆克的人获得了这种名利,因为在他们的心中,有一个关于这个词的想法。4
ਭਗਤੀ ਸਾਰ ਨ ਜਾਣਨ੍ਹ੍ਹੀ ਮਨਮੁਖ ਅਹੰਕਾਰੀ ॥ 自负的人不知道主奉献的重要性
ਧੁਰਹੁ ਆਪਿ ਖੁਆਇਅਨੁ ਜੂਐ ਬਾਜੀ ਹਾਰੀ ॥੫॥ 主亲自造就了他们,他们赌输了人生的赌注。5
ਬਿਨੁ ਪਿਆਰੈ ਭਗਤਿ ਨ ਹੋਵਈ ਨਾ ਸੁਖੁ ਹੋਇ ਸਰੀਰਿ ॥ 如果心中没有爱,那么奉献就做不到,身体也得不到幸福
ਪ੍ਰੇਮ ਪਦਾਰਥੁ ਪਾਈਐ ਗੁਰ ਭਗਤੀ ਮਨ ਧੀਰਿ ॥੬॥ 爱的财富来自上师本身,心灵变得耐心地献身于主。6
ਜਿਸ ਨੋ ਭਗਤਿ ਕਰਾਏ ਸੋ ਕਰੇ ਗੁਰ ਸਬਦ ਵੀਚਾਰਿ ॥ 通过思考上师的话,同一个受造物可以崇拜上帝,他自己也从上帝那里得到他的奉献
ਹਿਰਦੈ ਏਕੋ ਨਾਮੁ ਵਸੈ ਹਉਮੈ ਦੁਬਿਧਾ ਮਾਰਿ ॥੭॥ 然后在他的心中住着一个上帝的名,他摧毁了他的困境和自我。7
ਭਗਤਾ ਕੀ ਜਤਿ ਪਤਿ ਏਕੋੁ ਨਾਮੁ ਹੈ ਆਪੇ ਲਏ ਸਵਾਰਿ ॥ 上帝的名字是奉献者的种姓和荣誉。他自己给他们照顾
ਸਦਾ ਸਰਣਾਈ ਤਿਸ ਕੀ ਜਿਉ ਭਾਵੈ ਤਿਉ ਕਾਰਜੁ ਸਾਰਿ ॥੮॥ 他总是在他的避难所里,就像他喜欢的那样,所以他修饰奉献者的作品。8


© 2017 SGGS ONLINE
error: Content is protected !!
Scroll to Top