Guru Granth Sahib Translation Project

guru-granth-sahib-chinese-page-431

Page 431

ਆਸਾਵਰੀ ਮਹਲਾ ੫ ਘਰੁ ੩ 阿萨瓦里马哈拉 5 加鲁 3
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਮੇਰੇ ਮਨ ਹਰਿ ਸਿਉ ਲਾਗੀ ਪ੍ਰੀਤਿ ॥ 我心中的爱已经和哈里一起去了
ਸਾਧਸੰਗਿ ਹਰਿ ਹਰਿ ਜਪਤ ਨਿਰਮਲ ਸਾਚੀ ਰੀਤਿ ॥੧॥ ਰਹਾਉ ॥ 通过在satsangati中吟诵上帝的名字,我对生命的尊严变得真实而纯洁。I1I 拉霍
ਦਰਸਨ ਕੀ ਪਿਆਸ ਘਣੀ ਚਿਤਵਤ ਅਨਿਕ ਪ੍ਰਕਾਰ ॥ 天啊!我对祢的异象有着强烈的渴望,我在很多方面都记得祢
ਕਰਹੁ ਅਨੁਗ੍ਰਹੁ ਪਾਰਬ੍ਰਹਮ ਹਰਿ ਕਿਰਪਾ ਧਾਰਿ ਮੁਰਾਰਿ ॥੧॥ 耶和华!哦,穆拉里!怜悯我。啊,哈里!请善待我。1
ਮਨੁ ਪਰਦੇਸੀ ਆਇਆ ਮਿਲਿਓ ਸਾਧ ਕੈ ਸੰਗਿ ॥ 这个外星的心灵来到这个世界,在许多阴道里徘徊,并与萨桑加蒂混合在一起
ਜਿਸੁ ਵਖਰ ਕਉ ਚਾਹਤਾ ਸੋ ਪਾਇਓ ਨਾਮਹਿ ਰੰਗਿ ॥੨॥ 我所渴望的物质是通过用主名的颜色着色而获得的。2
ਜੇਤੇ ਮਾਇਆ ਰੰਗ ਰਸ ਬਿਨਸਿ ਜਾਹਿ ਖਿਨ ਮਾਹਿ ॥ 玛雅的所有颜色和汁液都在瞬间被破坏
ਭਗਤ ਰਤੇ ਤੇਰੇ ਨਾਮ ਸਿਉ ਸੁਖੁ ਭੁੰਚਹਿ ਸਭ ਠਾਇ ॥੩॥ 主!你的奉献者依附于你的名字,并在所有地方享受幸福。3
ਸਭੁ ਜਗੁ ਚਲਤਉ ਪੇਖੀਐ ਨਿਹਚਲੁ ਹਰਿ ਕੋ ਨਾਉ ॥ 整个世界看起来都是凡人,但哈里的名字依然存在
ਕਰਿ ਮਿਤ੍ਰਾਈ ਸਾਧ ਸਿਉ ਨਿਹਚਲੁ ਪਾਵਹਿ ਠਾਉ ॥੪॥ 哦,兄弟!与撒督交朋友,这样你就可以有一个稳定的地方。4
ਮੀਤ ਸਾਜਨ ਸੁਤ ਬੰਧਪਾ ਕੋਊ ਹੋਤ ਨ ਸਾਥ ॥ 朋友,朋友,朋友,儿子和亲戚不会成为你的同伴
ਏਕੁ ਨਿਵਾਹੂ ਰਾਮ ਨਾਮ ਦੀਨਾ ਕਾ ਪ੍ਰਭੁ ਨਾਥ ॥੫॥ 这是拉姆的名字,他总是和他在一起。他是卑微的纳特之主。5
ਚਰਨ ਕਮਲ ਬੋਹਿਥ ਭਏ ਲਗਿ ਸਾਗਰੁ ਤਰਿਓ ਤੇਹ ॥ 耶和华的脚是莲花船。只有加入他们,我才能跨越世界的海洋
ਭੇਟਿਓ ਪੂਰਾ ਸਤਿਗੁਰੂ ਸਾਚਾ ਪ੍ਰਭ ਸਿਉ ਨੇਹ ॥੬॥ 我找到了完美的萨提古鲁,现在我成了对主的真爱。6
ਸਾਧ ਤੇਰੇ ਕੀ ਜਾਚਨਾ ਵਿਸਰੁ ਨ ਸਾਸਿ ਗਿਰਾਸਿ ॥ 天啊!你的僧侣恳求你的名字不应该被遗忘,即使在一口气和悲伤的时候
ਜੋ ਤੁਧੁ ਭਾਵੈ ਸੋ ਭਲਾ ਤੇਰੈ ਭਾਣੈ ਕਾਰਜ ਰਾਸਿ ॥੭॥ 无论你感觉如何,这都是好的。正是靠着你的恩典,所有的工作都完成了。7
ਸੁਖ ਸਾਗਰ ਪ੍ਰੀਤਮ ਮਿਲੇ ਉਪਜੇ ਮਹਾ ਅਨੰਦ ॥ 当心爱的主,快乐的海洋被发现时,巨大的喜乐就出现了
ਕਹੁ ਨਾਨਕ ਸਭ ਦੁਖ ਮਿਟੇ ਪ੍ਰਭ ਭੇਟੇ ਪਰਮਾਨੰਦ ॥੮॥੧॥੨॥ 哦,那纳克!藉著遇見狂喜之主,所有的悲傷和磨難都被消除了。8.1.2
ਆਸਾ ਮਹਲਾ ੫ ਬਿਰਹੜੇ ਘਰੁ ੪ ਛੰਤਾ ਕੀ ਜਤਿ 阿萨马哈拉 5 比尔哈德加鲁 4 查安塔基贾蒂
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਪਾਰਬ੍ਰਹਮੁ ਪ੍ਰਭੁ ਸਿਮਰੀਐ ਪਿਆਰੇ ਦਰਸਨ ਕਉ ਬਲਿ ਜਾਉ ॥੧॥ 哦,亲爱的!一个人应该永远记住主。我去巴利哈里看那位神的异象。1
ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ ਸੋ ਕਿਉ ਤਜਣਾ ਜਾਇ ॥੨॥ 一个人怎么能抛弃神,通过做西姆兰,忘记悲伤和磨难呢?2
ਇਹੁ ਤਨੁ ਵੇਚੀ ਸੰਤ ਪਹਿ ਪਿਆਰੇ ਪ੍ਰੀਤਮੁ ਦੇਇ ਮਿਲਾਇ ॥੩॥ 我愿意把我的身体卖给那位圣人,如果他给我我敬爱的主的礼物。3
ਸੁਖ ਸੀਗਾਰ ਬਿਖਿਆ ਕੇ ਫੀਕੇ ਤਜਿ ਛੋਡੇ ਮੇਰੀ ਮਾਇ ॥੪॥ 哦,我的母亲!我已经放弃了迷恋中所有的乐趣和美丽,迷恋的疾病消失了。4
ਕਾਮੁ ਕ੍ਰੋਧੁ ਲੋਭੁ ਤਜਿ ਗਏ ਪਿਆਰੇ ਸਤਿਗੁਰ ਚਰਨੀ ਪਾਇ ॥੫॥ 藉著站在真正的上師的腳下,工作、憤怒和貪婪都離開了我。5
ਜੋ ਜਨ ਰਾਤੇ ਰਾਮ ਸਿਉ ਪਿਆਰੇ ਅਨਤ ਨ ਕਾਹੂ ਜਾਇ ॥੬॥ 那些依附于拉姆的人不会去别的地方。6
ਹਰਿ ਰਸੁ ਜਿਨ੍ਹ੍ਹੀ ਚਾਖਿਆ ਪਿਆਰੇ ਤ੍ਰਿਪਤਿ ਰਹੇ ਆਘਾਇ ॥੭॥ 那些尝过Hari Rasa的人,他们仍然感到满意和满足。7
ਅੰਚਲੁ ਗਹਿਆ ਸਾਧ ਕਾ ਨਾਨਕ ਭੈ ਸਾਗਰੁ ਪਾਰਿ ਪਰਾਇ ॥੮॥੧॥੩॥ 哦,那纳克!那些从Bhavsagar抓住僧侣的安查尔十字架的人。8.1.3
ਜਨਮ ਮਰਣ ਦੁਖੁ ਕਟੀਐ ਪਿਆਰੇ ਜਬ ਭੇਟੈ ਹਰਿ ਰਾਇ ॥੧॥ 哦,亲爱的!当世界之王哈里被发现时,生死的悲伤就消失了。1
ਸੁੰਦਰੁ ਸੁਘਰੁ ਸੁਜਾਣੁ ਪ੍ਰਭੁ ਮੇਰਾ ਜੀਵਨੁ ਦਰਸੁ ਦਿਖਾਇ ॥੨॥ 我的主是英俊、聰明、聰明的,是我生命的基础,当有祂的异象时,就好像生命已经进入了。2
ਜੋ ਜੀਅ ਤੁਝ ਤੇ ਬੀਛੁਰੇ ਪਿਆਰੇ ਜਨਮਿ ਮਰਹਿ ਬਿਖੁ ਖਾਇ ॥੩॥ 亲爱的主啊!与你分离的生物是通过吃玛雅的毒药而出生和死亡的。3
ਜਿਸੁ ਤੂੰ ਮੇਲਹਿ ਸੋ ਮਿਲੈ ਪਿਆਰੇ ਤਿਸ ਕੈ ਲਾਗਉ ਪਾਇ ॥੪॥ 哦,亲爱的!只有你与你混合的东西来自你。我摸了摸那个幸运儿的脚。4
ਜੋ ਸੁਖੁ ਦਰਸਨੁ ਪੇਖਤੇ ਪਿਆਰੇ ਮੁਖ ਤੇ ਕਹਣੁ ਨ ਜਾਇ ॥੫॥ 哦,亲爱的!从你的视线中得到的快乐,不能用嘴对我说。5
ਸਾਚੀ ਪ੍ਰੀਤਿ ਨ ਤੁਟਈ ਪਿਆਰੇ ਜੁਗੁ ਜੁਗੁ ਰਹੀ ਸਮਾਇ ॥੬॥ 哦,亲爱的!我的真爱永远不会从你身上脱离出来,我的这种爱在我心中萦绕了很久。6


© 2017 SGGS ONLINE
error: Content is protected !!
Scroll to Top