Guru Granth Sahib Translation Project

guru-granth-sahib-chinese-page-433

Page 433

ਛਛੈ ਛਾਇਆ ਵਰਤੀ ਸਭ ਅੰਤਰਿ ਤੇਰਾ ਕੀਆ ਭਰਮੁ ਹੋਆ ॥ 主!你自己的玛雅影子正在所有生物中引领着。幻觉是由你构成的
ਭਰਮੁ ਉਪਾਇ ਭੁਲਾਈਅਨੁ ਆਪੇ ਤੇਰਾ ਕਰਮੁ ਹੋਆ ਤਿਨ੍ਹ੍ ਗੁਰੂ ਮਿਲਿਆ ॥੧੦॥ 通过制造混乱,你自己使生物出错。那些你怜悯的人,他们找到了一位导师。10
ਜਜੈ ਜਾਨੁ ਮੰਗਤ ਜਨੁ ਜਾਚੈ ਲਖ ਚਉਰਾਸੀਹ ਭੀਖ ਭਵਿਆ ॥ 主!你的这位在八千四百万阴道里乞求的牧师向你求知
ਏਕੋ ਲੇਵੈ ਏਕੋ ਦੇਵੈ ਅਵਰੁ ਨ ਦੂਜਾ ਮੈ ਸੁਣਿਆ ॥੧੧॥ 主拿走(礼物),主也给予同样的慈善。我还没有听说过其他人。11
ਝਝੈ ਝੂਰਿ ਮਰਹੁ ਕਿਆ ਪ੍ਰਾਣੀ ਜੋ ਕਿਛੁ ਦੇਣਾ ਸੁ ਦੇ ਰਹਿਆ ॥ 啊,生物!你为什么死于情感?无论上帝为了维持生计而赐予我们什么,他都在给我们
ਦੇ ਦੇ ਵੇਖੈ ਹੁਕਮੁ ਚਲਾਏ ਜਿਉ ਜੀਆ ਕਾ ਰਿਜਕੁ ਪਇਆ ॥੧੨॥ 根据律法,食物对众生是确定的,上帝是赐给所有人的,他是在供应所有人。12
ਞੰਞੈ ਨਦਰਿ ਕਰੇ ਜਾ ਦੇਖਾ ਦੂਜਾ ਕੋਈ ਨਾਹੀ ॥ 当我从自己的角度到处看时,除了上帝,我看不到任何人
ਏਕੋ ਰਵਿ ਰਹਿਆ ਸਭ ਥਾਈ ਏਕੁ ਵਸਿਆ ਮਨ ਮਾਹੀ ॥੧੩॥ 独一的神存在于所有地方,他住在心中。13
ਟਟੈ ਟੰਚੁ ਕਰਹੁ ਕਿਆ ਪ੍ਰਾਣੀ ਘੜੀ ਕਿ ਮੁਹਤਿ ਕਿ ਉਠਿ ਚਲਣਾ ॥ 啊,生物!你为什么作弊?从这个世界上,你会在一瞬间、一瞬间起床,然后走开,也就是说,你会放弃你的生命
ਜੂਐ ਜਨਮੁ ਨ ਹਾਰਹੁ ਅਪਣਾ ਭਾਜਿ ਪੜਹੁ ਤੁਮ ਹਰਿ ਸਰਣਾ ॥੧੪॥ 不要在赌博中输掉你的分娩游戏,然后逃跑去哈里的避难所。14
ਠਠੈ ਠਾਢਿ ਵਰਤੀ ਤਿਨ ਅੰਤਰਿ ਹਰਿ ਚਰਣੀ ਜਿਨ੍ਹ੍ਹ ਕਾ ਚਿਤੁ ਲਾਗਾ ॥ 那些心思落在哈里脚下的人,心中有平安和幸福
ਚਿਤੁ ਲਾਗਾ ਸੇਈ ਜਨ ਨਿਸਤਰੇ ਤਉ ਪਰਸਾਦੀ ਸੁਖੁ ਪਾਇਆ ॥੧੫॥ 主!那些心思意念与你相连的人,他们穿过世界的海洋,藉着你的恩典,他们得到幸福。15
ਡਡੈ ਡੰਫੁ ਕਰਹੁ ਕਿਆ ਪ੍ਰਾਣੀ ਜੋ ਕਿਛੁ ਹੋਆ ਸੁ ਸਭੁ ਚਲਣਾ ॥ 啊,凡人生物!你为什么要徒劳地假装,在创造中创造的一切都是易腐烂的
ਤਿਸੈ ਸਰੇਵਹੁ ਤਾ ਸੁਖੁ ਪਾਵਹੁ ਸਰਬ ਨਿਰੰਤਰਿ ਰਵਿ ਰਹਿਆ ॥੧੬॥ 如果你敬拜主,那么你会得到属灵的幸福。主在众生中不断传播。16
ਢਢੈ ਢਾਹਿ ਉਸਾਰੈ ਆਪੇ ਜਿਉ ਤਿਸੁ ਭਾਵੈ ਤਿਵੈ ਕਰੇ ॥ 耶和华自己毁灭受造之物,创造他自己。他按照自己的意愿去做
ਕਰਿ ਕਰਿ ਵੇਖੈ ਹੁਕਮੁ ਚਲਾਏ ਤਿਸੁ ਨਿਸਤਾਰੇ ਜਾ ਕਉ ਨਦਰਿ ਕਰੇ ॥੧੭॥ 通过创造创造,他看到并将他的命令应用于众生。他把救恩赐给受造物,他看向他的怜悯。17
ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ ॥ 主被控制在其中的受造物不断赞美哈里
ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ ॥੧੮॥ 主带走的实干家,不是一次又一次地重生。18
ਤਤੈ ਤਾਰੂ ਭਵਜਲੁ ਹੋਆ ਤਾ ਕਾ ਅੰਤੁ ਨ ਪਾਇਆ ॥ 这个可怕的世界海洋非常深,找不到它的尽头(岸边)
ਨਾ ਤਰ ਨਾ ਤੁਲਹਾ ਹਮ ਬੂਡਸਿ ਤਾਰਿ ਲੇਹਿ ਤਾਰਣ ਰਾਇਆ ॥੧੯॥ 我们没有新的,也没有天秤座。救主啊!我溺水了,越过我。19
ਥਥੈ ਥਾਨਿ ਥਾਨੰਤਰਿ ਸੋਈ ਜਾ ਕਾ ਕੀਆ ਸਭੁ ਹੋਆ ॥ 神无处不在,无处不在。一切都发生在他的创造中
ਕਿਆ ਭਰਮੁ ਕਿਆ ਮਾਇਆ ਕਹੀਐ ਜੋ ਤਿਸੁ ਭਾਵੈ ਸੋਈ ਭਲਾ ॥੨੦॥ 幻觉是什么?你叫玛雅什么?凡是他能接受的,都是好的。20
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ 我们不应该责怪任何人,因为错误在于我们自己的行为
ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥੨੧॥ 无论我做了什么(好的和坏的)行为,我都得到了它的果实。所以我不怪别人。21
ਧਧੈ ਧਾਰਿ ਕਲਾ ਜਿਨਿ ਛੋਡੀ ਹਰਿ ਚੀਜੀ ਜਿਨਿ ਰੰਗ ਕੀਆ ॥ 上帝的艺术(力量)维持并建立了地球,它赋予了万物色彩(存在),
ਤਿਸ ਦਾ ਦੀਆ ਸਭਨੀ ਲੀਆ ਕਰਮੀ ਕਰਮੀ ਹੁਕਮੁ ਪਇਆ ॥੨੨॥ 他所赐予的一切,他的命令,就是按照众生的行为行事。22
ਨੰਨੈ ਨਾਹ ਭੋਗ ਨਿਤ ਭੋਗੈ ਨਾ ਡੀਠਾ ਨਾ ਸੰਮ੍ਹਲਿਆ ॥ 我继续享受赐予我主的物质,但我从未见过或记住它,直到今天
ਗਲੀ ਹਉ ਸੋਹਾਗਣਿ ਭੈਣੇ ਕੰਤੁ ਨ ਕਬਹੂੰ ਮੈ ਮਿਲਿਆ ॥੨੩॥ 哦,姐姐!我叫苏哈金说些什么,但我的丈夫和主从来没有找到过我。23
ਪਪੈ ਪਾਤਿਸਾਹੁ ਪਰਮੇਸਰੁ ਵੇਖਣ ਕਉ ਪਰਪੰਚੁ ਕੀਆ ॥ 帕塔沙,上帝为了他自己而创造了创造物
ਦੇਖੈ ਬੂਝੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੨੪॥ 主看到、理解、知道一切。内在和外在,都在里面。24
ਫਫੈ ਫਾਹੀ ਸਭੁ ਜਗੁ ਫਾਸਾ ਜਮ ਕੈ ਸੰਗਲਿ ਬੰਧਿ ਲਇਆ ॥ 整个世界都被困在绞刑架中,被雅玛锁住
ਗੁਰ ਪਰਸਾਦੀ ਸੇ ਨਰ ਉਬਰੇ ਜਿ ਹਰਿ ਸਰਣਾਗਤਿ ਭਜਿ ਪਇਆ ॥੨੫॥ 从上师的prasad(恩典)中,同样的男性经过,他们逃跑并躲在Hari。25
ਬਬੈ ਬਾਜੀ ਖੇਲਣ ਲਾਗਾ ਚਉਪੜਿ ਕੀਤੇ ਚਾਰਿ ਜੁਗਾ ॥ 通过把这四个年龄都变成他的四倍,主开始玩这个游戏


© 2017 SGGS ONLINE
error: Content is protected !!
Scroll to Top