Guru Granth Sahib Translation Project

guru-granth-sahib-chinese-page-435

Page 435

ਪਹਿਲਾ ਫਾਹਾ ਪਇਆ ਪਾਧੇ ਪਿਛੋ ਦੇ ਗਲਿ ਚਾਟੜਿਆ ॥੫॥ 因为起初,潘迪特的喉咙里有一根玛雅的套索,然后同样的套索落在他的门徒的脖子上。5
ਸਸੈ ਸੰਜਮੁ ਗਇਓ ਮੂੜੇ ਏਕੁ ਦਾਨੁ ਤੁਧੁ ਕੁਥਾਇ ਲਇਆ ॥ 哦,你这个傻瓜!你发脾气了。一个是你接受了不值得的捐款
ਸਾਈ ਪੁਤ੍ਰੀ ਜਜਮਾਨ ਕੀ ਸਾ ਤੇਰੀ ਏਤੁ ਧਾਨਿ ਖਾਧੈ ਤੇਰਾ ਜਨਮੁ ਗਇਆ ॥੬॥ 主人的女儿是你自己的女儿,你通过让她结婚和施舍而犯了罪。你用这些财富摧毁了你的出生。6
ਮੰਮੈ ਮਤਿ ਹਿਰਿ ਲਈ ਤੇਰੀ ਮੂੜੇ ਹਉਮੈ ਵਡਾ ਰੋਗੁ ਪਇਆ ॥ 哦,你这个傻瓜!你的智力被摧毁了,你遭受了一种傲慢的大病
ਅੰਤਰ ਆਤਮੈ ਬ੍ਰਹਮੁ ਨ ਚੀਨ੍ਹ੍ਹਿਆ ਮਾਇਆ ਕਾ ਮੁਹਤਾਜੁ ਭਇਆ ॥੭॥ 在你的良心中,你不认识梵天,已经成为玛雅的莫赫塔吉。7
ਕਕੈ ਕਾਮਿ ਕ੍ਰੋਧਿ ਭਰਮਿਓਹੁ ਮੂੜੇ ਮਮਤਾ ਲਾਗੇ ਤੁਧੁ ਹਰਿ ਵਿਸਰਿਆ ॥ 哦,你这个傻瓜!你在情欲和憤怒中徘徊,通過與世俗的愛在一起,你已經忘記了Hari
ਪੜਹਿ ਗੁਣਹਿ ਤੂੰ ਬਹੁਤੁ ਪੁਕਾਰਹਿ ਵਿਣੁ ਬੂਝੇ ਤੂੰ ਡੂਬਿ ਮੁਆ ॥੮॥ 你不斷閱讀宗教經文,思考它們的特質,並非常大聲地對他人說話。但是,如果不了解知识,你就淹死了。8
ਤਤੈ ਤਾਮਸਿ ਜਲਿਓਹੁ ਮੂੜੇ ਥਥੈ ਥਾਨ ਭਰਿਸਟੁ ਹੋਆ ॥ 哦,你这个傻瓜!愤怒已经烧伤了你。你住的地方也变得荒凉
ਘਘੈ ਘਰਿ ਘਰਿ ਫਿਰਹਿ ਤੂੰ ਮੂੜੇ ਦਦੈ ਦਾਨੁ ਨ ਤੁਧੁ ਲਇਆ ॥੯॥ 傻瓜啊!你挨家挨户地要求它。你还没有从一位大师那里领受主名的礼物。9
ਪਪੈ ਪਾਰਿ ਨ ਪਵਹੀ ਮੂੜੇ ਪਰਪੰਚਿ ਤੂੰ ਪਲਚਿ ਰਹਿਆ ॥ 哦,你这个傻瓜!你被世界的痛苦包裹得如此之深,以至于你可能不会从海洋中被带下来
ਸਚੈ ਆਪਿ ਖੁਆਇਓਹੁ ਮੂੜੇ ਇਹੁ ਸਿਰਿ ਤੇਰੈ ਲੇਖੁ ਪਇਆ ॥੧੦॥ 真理(主)自己使你迷恋。哦,你这个傻瓜!这就是你头上的命运。10
ਭਭੈ ਭਵਜਲਿ ਡੁਬੋਹੁ ਮੂੜੇ ਮਾਇਆ ਵਿਚਿ ਗਲਤਾਨੁ ਭਇਆ ॥ 哦,你这个傻瓜!你已经如此沉迷于玛雅,以至于你淹没在Bhavsagar中
ਗੁਰ ਪਰਸਾਦੀ ਏਕੋ ਜਾਣੈ ਏਕ ਘੜੀ ਮਹਿ ਪਾਰਿ ਪਇਆ ॥੧੧॥ 通过上师的恩典认识神的人,他会瞬间穿越巴瓦加。11
ਵਵੈ ਵਾਰੀ ਆਈਆ ਮੂੜੇ ਵਾਸੁਦੇਉ ਤੁਧੁ ਵੀਸਰਿਆ ॥ 哦,你这个傻瓜!幸运的是,现在轮到你在人类出生时遇见戈文德了。但你已经忘记了瓦苏德夫
ਏਹ ਵੇਲਾ ਨ ਲਹਸਹਿ ਮੂੜੇ ਫਿਰਿ ਤੂੰ ਜਮ ਕੈ ਵਸਿ ਪਇਆ ॥੧੨॥ 哦,你这个傻瓜!你不会再得到这个好运,你将落入山斗士的手中。12
ਝਝੈ ਕਦੇ ਨ ਝੂਰਹਿ ਮੂੜੇ ਸਤਿਗੁਰ ਕਾ ਉਪਦੇਸੁ ਸੁਣਿ ਤੂੰ ਵਿਖਾ ॥ 哦,你这个傻瓜!如果你听到真上师的教诲并看到,你永远不会有患难
ਸਤਿਗੁਰ ਬਾਝਹੁ ਗੁਰੁ ਨਹੀ ਕੋਈ ਨਿਗੁਰੇ ਕਾ ਹੈ ਨਾਉ ਬੁਰਾ ॥੧੩॥ 没有真正的上师,就没有其他上师,Nigure的名字很糟糕。13
ਧਧੈ ਧਾਵਤ ਵਰਜਿ ਰਖੁ ਮੂੜੇ ਅੰਤਰਿ ਤੇਰੈ ਨਿਧਾਨੁ ਪਇਆ ॥ 哦,你这个傻瓜!在主题的混乱中徘徊,心灵被克制,因为在你的心中是主名的宝藏
ਗੁਰਮੁਖਿ ਹੋਵਹਿ ਤਾ ਹਰਿ ਰਸੁ ਪੀਵਹਿ ਜੁਗਾ ਜੁਗੰਤਰਿ ਖਾਹਿ ਪਇਆ ॥੧੪॥ 如果一个人成为古鲁穆克,他会喝哈里拉萨,他一直喝它很长一段时间。14
ਗਗੈ ਗੋਬਿਦੁ ਚਿਤਿ ਕਰਿ ਮੂੜੇ ਗਲੀ ਕਿਨੈ ਨ ਪਾਇਆ ॥ 哦,你这个傻瓜!想起戈宾德,只是胡说八道,从来没有人得到过他
ਗੁਰ ਕੇ ਚਰਨ ਹਿਰਦੈ ਵਸਾਇ ਮੂੜੇ ਪਿਛਲੇ ਗੁਨਹ ਸਭ ਬਖਸਿ ਲਇਆ ॥੧੫॥ 哦,你这个傻瓜!上师的脚在他心里,他会饶恕你过去所有的罪孽。15
ਹਾਹੈ ਹਰਿ ਕਥਾ ਬੂਝੁ ਤੂੰ ਮੂੜੇ ਤਾ ਸਦਾ ਸੁਖੁ ਹੋਈ ॥ 哦,你这个傻瓜!了解哈里的故事,只有这样,你才能永远得到幸福
ਮਨਮੁਖਿ ਪੜਹਿ ਤੇਤਾ ਦੁਖੁ ਲਾਗੈ ਵਿਣੁ ਸਤਿਗੁਰ ਮੁਕਤਿ ਨ ਹੋਈ ॥੧੬॥ 他们读得越多,他们得到的悲伤就越多,没有一个真正的导师,就没有从他们的生与死中解脱出来。16
ਰਾਰੈ ਰਾਮੁ ਚਿਤਿ ਕਰਿ ਮੂੜੇ ਹਿਰਦੈ ਜਿਨ੍ਹ੍ ਕੈ ਰਵਿ ਰਹਿਆ ॥ 哦,你这个傻瓜!记住罗摩,与那些拉姆心中的人交往
ਗੁਰ ਪਰਸਾਦੀ ਜਿਨ੍ਹ੍ਹੀ ਰਾਮੁ ਪਛਾਤਾ ਨਿਰਗੁਣ ਰਾਮੁ ਤਿਨ੍ਹ੍ਹੀ ਬੂਝਿ ਲਹਿਆ ॥੧੭॥ 藉著上師的恩典,那些認出羅摩的人已經理解並找到了尼爾貢拉姆。17
ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥ 主!找不到你的终点。无法形容的哈里不能说
ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥ 哦,那纳克!那些找到了真正的上师的人已经失去了他们的帐户(业力)。18.1.2
ਰਾਗੁ ਆਸਾ ਮਹਲਾ ੧ ਛੰਤ ਘਰੁ ੧ 拉古·阿萨·马哈拉 1 圣咏加鲁 1
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਮੁੰਧ ਜੋਬਨਿ ਬਾਲੜੀਏ ਮੇਰਾ ਪਿਰੁ ਰਲੀਆਲਾ ਰਾਮ ॥ 啊,穆格达·尤瓦万·巴拉!我的皮亚公羊是非常丰富多彩的,诙谐的
ਧਨ ਪਿਰ ਨੇਹੁ ਘਣਾ ਰਸਿ ਪ੍ਰੀਤਿ ਦਇਆਲਾ ਰਾਮ ॥ 如果丈夫和妻子之间有很大的爱,那么仁慈的罗摩提供了更多的爱


© 2017 SGGS ONLINE
error: Content is protected !!
Scroll to Top