Guru Granth Sahib Translation Project

guru-granth-sahib-chinese-page-438

Page 438

ਰਾਗੁ ਆਸਾ ਮਹਲਾ ੧ ਛੰਤ ਘਰੁ ੨ 拉古·阿萨·马哈拉 1 圣咏加鲁 2
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥ 哦,真神!世界的创造者啊!无论我走到哪里,我到处都能看到你
ਸਭਨਾ ਕਾ ਦਾਤਾ ਕਰਮ ਬਿਧਾਤਾ ਦੂਖ ਬਿਸਾਰਣਹਾਰੁ ਜੀਉ ॥ 你是所有众生的赐予者,是业力和悲伤的毁灭者
ਦੂਖ ਬਿਸਾਰਣਹਾਰੁ ਸੁਆਮੀ ਕੀਤਾ ਜਾ ਕਾ ਹੋਵੈ ॥ 凡事都在世上成就的人,世界的主,就是除去众生所有痛苦的人
ਕੋਟ ਕੋਟੰਤਰ ਪਾਪਾ ਕੇਰੇ ਏਕ ਘੜੀ ਮਹਿ ਖੋਵੈ ॥ 他在一瞬间摧毁了数百万生物的罪孽
ਹੰਸ ਸਿ ਹੰਸਾ ਬਗ ਸਿ ਬਗਾ ਘਟ ਘਟ ਕਰੇ ਬੀਚਾਰੁ ਜੀਉ ॥ 主!你检查每一颗心的行为。你把鹅给鹅看,把苍鹭给苍鹭看,也就是说,伟人应该算天鹅,傻人就要当苍鹭
ਤੂੰ ਸਭਨੀ ਥਾਈ ਜਿਥੈ ਹਉ ਜਾਈ ਸਾਚਾ ਸਿਰਜਣਹਾਰੁ ਜੀਉ ॥੧॥ 创造世界的真神啊!无论我走到哪里,你似乎无处不在。1
ਜਿਨ੍ਹ੍ਹ ਇਕ ਮਨਿ ਧਿਆਇਆ ਤਿਨ੍ਹ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥ 那些專注和默想上帝的人,只有快樂是給他們的。但是这个世界上很少有这样的事情
ਤਿਨ ਜਮੁ ਨੇੜਿ ਨ ਆਵੈ ਗੁਰ ਸਬਦੁ ਕਮਾਵੈ ਕਬਹੁ ਨ ਆਵਹਿ ਹਾਰਿ ਜੀਉ ॥ 他们练习上师的话,所以Yamadoot不会接近他们,他们永远不会失去他们生命的游戏
ਤੇ ਕਬਹੁ ਨ ਹਾਰਹਿ ਹਰਿ ਹਰਿ ਗੁਣ ਸਾਰਹਿ ਤਿਨ੍ਹ੍ਹ ਜਮੁ ਨੇੜਿ ਨ ਆਵੈ ॥ 那些思考Hari-Prabhu品质的人永远不会放弃,所以Yamadoot不会接近他们
ਜੰਮਣੁ ਮਰਣੁ ਤਿਨ੍ਹ੍ਹਾ ਕਾ ਚੂਕਾ ਜੋ ਹਰਿ ਲਾਗੇ ਪਾਵੈ ॥ 那些在哈里脚下发生的人,他们的出生和死亡的循环已经消失了
ਗੁਰਮਤਿ ਹਰਿ ਰਸੁ ਹਰਿ ਫਲੁ ਪਾਇਆ ਹਰਿ ਹਰਿ ਨਾਮੁ ਉਰ ਧਾਰਿ ਜੀਉ ॥ 他通过上师的母亲将上帝的名字浸入他心中,从而获得了hari-rasa,这是奉献的果实
ਜਿਨ੍ਹ੍ਹ ਇਕ ਮਨਿ ਧਿਆਇਆ ਤਿਨ੍ਹ੍ਹ ਸੁਖੁ ਪਾਇਆ ਤੇ ਵਿਰਲੇ ਸੰਸਾਰਿ ਜੀਉ ॥੨॥ 只有幸福才能被那些专注于和默想上帝的人所获得,但这样的人在世界上是罕见的。2
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਤਿਸੈ ਵਿਟਹੁ ਕੁਰਬਾਣੁ ਜੀਉ ॥ 创造这个世界并把受造物付诸行动的主,我牺牲在他身上
ਤਾ ਕੀ ਸੇਵ ਕਰੀਜੈ ਲਾਹਾ ਲੀਜੈ ਹਰਿ ਦਰਗਹ ਪਾਈਐ ਮਾਣੁ ਜੀਉ ॥ 哦,那个生物!侍奉那位主,利用今生,在哈里的宫廷里得到荣耀
ਹਰਿ ਦਰਗਹ ਮਾਨੁ ਸੋਈ ਜਨੁ ਪਾਵੈ ਜੋ ਨਰੁ ਏਕੁ ਪਛਾਣੈ ॥ 但是在哈里的法庭上,同一个人获得了荣誉,他承认了一个神
ਓਹੁ ਨਵ ਨਿਧਿ ਪਾਵੈ ਗੁਰਮਤਿ ਹਰਿ ਧਿਆਵੈ ਨਿਤ ਹਰਿ ਗੁਣ ਆਖਿ ਵਖਾਣੈ ॥ 一个通过上师的思想冥想Hari并继续定期赞美主的人,他得到了navanidhis
ਅਹਿਨਿਸਿ ਨਾਮੁ ਤਿਸੈ ਕਾ ਲੀਜੈ ਹਰਿ ਊਤਮੁ ਪੁਰਖੁ ਪਰਧਾਨੁ ਜੀਉ ॥ 所以日日夜夜,总结主的名,谁是最好的,第一个人,是无所不包的主
ਜਿਨਿ ਜਗਤੁ ਉਪਾਇਆ ਧੰਧੈ ਲਾਇਆ ਹਉ ਤਿਸੈ ਵਿਟਹੁ ਕੁਰਬਾਨੁ ਜੀਉ ॥੩॥ 我向创造这个世界的主献祭,并把众生投入工作。3
ਨਾਮੁ ਲੈਨਿ ਸਿ ਸੋਹਹਿ ਤਿਨ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥ 那些从口中取主之名的人是美丽的人,他们得到属灵幸福的果实。那些相信主的名的人赢得了生命的游戏
ਤਿਨ ਫਲ ਤੋਟਿ ਨ ਆਵੈ ਜਾ ਤਿਸੁ ਭਾਵੈ ਜੇ ਜੁਗ ਕੇਤੇ ਜਾਹਿ ਜੀਉ ॥ 如果他喜欢它,他们就不会缺少主的果子,即使许多时代过去了
ਜੇ ਜੁਗ ਕੇਤੇ ਜਾਹਿ ਸੁਆਮੀ ਤਿਨ ਫਲ ਤੋਟਿ ਨ ਆਵੈ ॥ 世界之主啊!即使许多时代过去了,那些赞美你的人的果子也永远不会减少
ਤਿਨ੍ਹ੍ਹ ਜਰਾ ਨ ਮਰਣਾ ਨਰਕਿ ਨ ਪਰਣਾ ਜੋ ਹਰਿ ਨਾਮੁ ਧਿਆਵੈ ॥ 那些冥想hari-naam的人不会变老,也不会死或下地狱
ਹਰਿ ਹਰਿ ਕਰਹਿ ਸਿ ਸੂਕਹਿ ਨਾਹੀ ਨਾਨਕ ਪੀੜ ਨ ਖਾਹਿ ਜੀਉ ॥ 哦,那纳克!那些以上帝——西姆兰(Simran)为名的人永远不会被削弱,他们也不会遭受悲伤
ਨਾਮੁ ਲੈਨ੍ਹ੍ਹਿ ਸਿ ਸੋਹਹਿ ਤਿਨ੍ਹ੍ਹ ਸੁਖ ਫਲ ਹੋਵਹਿ ਮਾਨਹਿ ਸੇ ਜਿਣਿ ਜਾਹਿ ਜੀਉ ॥੪॥੧॥੪॥ 记住上帝名字的人,他们得到荣耀,得到幸福的果实。那些相信这个名字的人赢得了生命的游戏。4.1.4
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਆਸਾ ਮਹਲਾ ੧ ਛੰਤ ਘਰੁ ੩ ॥ 阿萨·马哈拉 1 圣咏加鲁 3
ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ 哦,黑羚羊的头脑!仔细听我说,你为什么沉浸在这个创意花园中
ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ 这个花园的主题 - 紊乱的果实只有四天甜,然后它变得痛苦
ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ 你如此吸引的味道,这种水果最终变得痛苦,没有上帝的名字


© 2017 SGGS ONLINE
error: Content is protected !!
Scroll to Top