Guru Granth Sahib Translation Project

guru-granth-sahib-chinese-page-442

Page 442

ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥ 哦,我真正的妹妹!你的荣耀就是真理
ਤੂੰ ਪਾਰਬ੍ਰਹਮੁ ਬੇਅੰਤੁ ਸੁਆਮੀ ਤੇਰੀ ਕੁਦਰਤਿ ਕਹਣੁ ਨ ਜਾਈ ॥ 你是宇宙的主宰,你的本性无法表达
ਸਚੀ ਤੇਰੀ ਵਡਿਆਈ ਜਾ ਕਉ ਤੁਧੁ ਮੰਨਿ ਵਸਾਈ ਸਦਾ ਤੇਰੇ ਗੁਣ ਗਾਵਹੇ ॥ 你的荣耀是你把它放在谁心中的真理,他们总是在歌颂你
ਤੇਰੇ ਗੁਣ ਗਾਵਹਿ ਜਾ ਤੁਧੁ ਭਾਵਹਿ ਸਚੇ ਸਿਉ ਚਿਤੁ ਲਾਵਹੇ ॥ 当你发现众生善良时,他们会赞美你,并将他们的思想应用于真理
ਜਿਸ ਨੋ ਤੂੰ ਆਪੇ ਮੇਲਹਿ ਸੁ ਗੁਰਮੁਖਿ ਰਹੈ ਸਮਾਈ ॥ 主!你带走的那一位,成为一个古鲁穆克,并留在你里面
ਇਉ ਕਹੈ ਨਾਨਕੁ ਸਚੇ ਮੇਰੇ ਸਾਹਿਬਾ ਸਚੀ ਤੇਰੀ ਵਡਿਆਈ ॥੧੦॥੨॥੭॥੫॥੨॥੭॥ 那纳克这样说:“我真正的萨希布啊!你的荣耀就是真理。10 .2 .7.5.2.7
ਰਾਗੁ ਆਸਾ ਛੰਤ ਮਹਲਾ ੪ ਘਰੁ ੧. 拉古阿萨圣咏马哈拉 4 加鲁 1
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਜੀਵਨੋ ਮੈ ਜੀਵਨੁ ਪਾਇਆ ਗੁਰਮੁਖਿ ਭਾਏ ਰਾਮ ॥ 哦,兄弟!在上师基拉扎中,我找到了正确的生命
ਹਰਿ ਨਾਮੋ ਹਰਿ ਨਾਮੁ ਦੇਵੈ ਮੇਰੈ ਪ੍ਰਾਨਿ ਵਸਾਏ ਰਾਮ ॥ 通过上师,我开始找到亲爱的主,上师一直给我一个Hari的名字,在我的生命中,他一直把Hari这个名字放在我的生命中
ਹਰਿ ਹਰਿ ਨਾਮੁ ਮੇਰੈ ਪ੍ਰਾਨਿ ਵਸਾਏ ਸਭੁ ਸੰਸਾ ਦੂਖੁ ਗਵਾਇਆ ॥ 自从上师把哈里的名字放在我的生命中,我所有的疑惑和悲伤都被摧毁了
ਅਦਿਸਟੁ ਅਗੋਚਰੁ ਗੁਰ ਬਚਨਿ ਧਿਆਇਆ ਪਵਿਤ੍ਰ ਪਰਮ ਪਦੁ ਪਾਇਆ ॥ 通过上师的吉祥话语,我通过冥想看不见和不可思议的主,获得了神圣的至高无上的地位
ਅਨਹਦ ਧੁਨਿ ਵਾਜਹਿ ਨਿਤ ਵਾਜੇ ਗਾਈ ਸਤਿਗੁਰ ਬਾਣੀ ॥ 通过歌唱真正的导师的声音,声音总是被回声
ਨਾਨਕ ਦਾਤਿ ਕਰੀ ਪ੍ਰਭਿ ਦਾਤੈ ਜੋਤੀ ਜੋਤਿ ਸਮਾਣੀ ॥੧॥ 哦,那纳克!给予者现在向我展示了这种慈悲,即我的光沉浸在终极之光中。1
ਮਨਮੁਖਾ ਮਨਮੁਖਿ ਮੁਏ ਮੇਰੀ ਕਰਿ ਮਾਇਆ ਰਾਮ ॥ 心甘情愿的人在自己的自由意志中死去,称“我的财富就是我的财富”
ਖਿਨੁ ਆਵੈ ਖਿਨੁ ਜਾਵੈ ਦੁਰਗੰਧ ਮੜੈ ਚਿਤੁ ਲਾਇਆ ਰਾਮ ॥ 他们把注意力附着在除臭剂的身体上,这种身体来了一会儿,一会儿就消失了
ਲਾਇਆ ਦੁਰਗੰਧ ਮੜੈ ਚਿਤੁ ਲਾਗਾ ਜਿਉ ਰੰਗੁ ਕਸੁੰਭ ਦਿਖਾਇਆ ॥ 自愿的人将他们的思想施加到一个恶臭的身体上,就像kushumbh花的颜色出现一样,它很快就被摧毁了
ਖਿਨੁ ਪੂਰਬਿ ਖਿਨੁ ਪਛਮਿ ਛਾਏ ਜਿਉ ਚਕੁ ਕੁਮ੍ਹ੍ਹਿਆਰਿ ਭਵਾਇਆ ॥ 就像影子有时朝东,有时朝西一样,它们像陶工的粉笔一样旋转
ਦੁਖੁ ਖਾਵਹਿ ਦੁਖੁ ਸੰਚਹਿ ਭੋਗਹਿ ਦੁਖ ਕੀ ਬਿਰਧਿ ਵਧਾਈ ॥ 以心智为导向的人忍受痛苦,积累悲伤,继续受苦,他们不断增加生活中的悲伤
ਨਾਨਕ ਬਿਖਮੁ ਸੁਹੇਲਾ ਤਰੀਐ ਜਾ ਆਵੈ ਗੁਰ ਸਰਣਾਈ ॥੨॥ 哦,那纳克!当一个人来到上师的避难所时,他快乐地穿过邪恶的世界海洋。2
ਮੇਰਾ ਠਾਕੁਰੋ ਠਾਕੁਰੁ ਨੀਕਾ ਅਗਮ ਅਥਾਹਾ ਰਾਮ ॥ 我的塔库尔·普拉布(Thakur Prabhu)很美,但他就像一片难以接近和深不可测的海洋
ਹਰਿ ਪੂਜੀ ਹਰਿ ਪੂਜੀ ਚਾਹੀ ਮੇਰੇ ਸਤਿਗੁਰ ਸਾਹਾ ਰਾਮ ॥ 哦,我的放债人,萨古鲁!我问你一个叫哈里的资本。我买下哈里南的首都,做哈里南的生意
ਹਰਿ ਪੂਜੀ ਚਾਹੀ ਨਾਮੁ ਬਿਸਾਹੀ ਗੁਣ ਗਾਵੈ ਗੁਣ ਭਾਵੈ ॥ 我一直在歌颂Hari的美德,而Hari的品质是我喜欢的
ਨੀਦ ਭੂਖ ਸਭ ਪਰਹਰਿ ਤਿਆਗੀ ਸੁੰਨੇ ਸੁੰਨਿ ਸਮਾਵੈ ॥ 我已經從睡眠和飢餓中拋棄了一切,但我專注於主涅槃
ਵਣਜਾਰੇ ਇਕ ਭਾਤੀ ਆਵਹਿ ਲਾਹਾ ਹਰਿ ਨਾਮੁ ਲੈ ਜਾਹੇ ॥ 当hari-nam的交易者坐在satsangati时,他们赚取hari-naam的利润
ਨਾਨਕ ਮਨੁ ਤਨੁ ਅਰਪਿ ਗੁਰ ਆਗੈ ਜਿਸੁ ਪ੍ਰਾਪਤਿ ਸੋ ਪਾਏ ॥੩॥ 哦,那纳克!把你的心交给上师,在上师的天命中,他领受了主的名。3
ਰਤਨਾ ਰਤਨ ਪਦਾਰਥ ਬਹੁ ਸਾਗਰੁ ਭਰਿਆ ਰਾਮ ॥ 这个人体是一个充满许多宝石(品质)的海洋
ਬਾਣੀ ਗੁਰਬਾਣੀ ਲਾਗੇ ਤਿਨ੍ਹ੍ਹ ਹਥਿ ਚੜਿਆ ਰਾਮ ॥ 那些依附于古鲁瓦尼的人,他们得到了主的名字
ਗੁਰਬਾਣੀ ਲਾਗੇ ਤਿਨ੍ਹ੍ਹ ਹਥਿ ਚੜਿਆ ਨਿਰਮੋਲਕੁ ਰਤਨੁ ਅਪਾਰਾ ॥ 那些沉浸在古魯瓦尼的人會得到無潔主的寶貴名瑰寶
ਹਰਿ ਹਰਿ ਨਾਮੁ ਅਤੋਲਕੁ ਪਾਇਆ ਤੇਰੀ ਭਗਤਿ ਭਰੇ ਭੰਡਾਰਾ ॥ 啊,哈里!祢奉献的仓库是满的,那些人获得了无价的哈里的名字
ਸਮੁੰਦੁ ਵਿਰੋਲਿ ਸਰੀਰੁ ਹਮ ਦੇਖਿਆ ਇਕ ਵਸਤੁ ਅਨੂਪ ਦਿਖਾਈ ॥ 哦,兄弟!当我用上师的恩典捻出这片身体般的大海时,我看到了阿努普物体
ਗੁਰ ਗੋਵਿੰਦੁ ਗੋੁਵਿੰਦੁ ਗੁਰੂ ਹੈ ਨਾਨਕ ਭੇਦੁ ਨ ਭਾਈ ॥੪॥੧॥੮॥ 哦,那纳克!古鲁是Govind,Govind是Guru,兄弟!两者之间没有区别。4.1.8
ਆਸਾ ਮਹਲਾ ੪ ॥ 阿萨马哈拉 4
ਝਿਮਿ ਝਿਮੇ ਝਿਮਿ ਝਿਮਿ ਵਰਸੈ ਅੰਮ੍ਰਿਤ ਧਾਰਾ ਰਾਮ ॥ 哦,拉姆!一股花蜜正随着细雨涌入


© 2017 SGGS ONLINE
error: Content is protected !!
Scroll to Top