Guru Granth Sahib Translation Project

guru-granth-sahib-chinese-page-448

Page 448

ਆਸਾ ਮਹਲਾ ੪ ਛੰਤ ॥ 阿萨·马哈拉 4 圣咏
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥ 我的Govind是最伟大的,他是无法接近的,不可察觉的,是世界的阿迪·尼兰詹·尼兰卡尔
ਤਾ ਕੀ ਗਤਿ ਕਹੀ ਨ ਜਾਈ ਅਮਿਤਿ ਵਡਿਆਈ ਮੇਰਾ ਗੋਵਿੰਦੁ ਅਲਖ ਅਪਾਰ ਜੀਉ ॥ 他的速度不能去任何地方,他的威严是无限的,我的神是难看和巨大的
ਗੋਵਿੰਦੁ ਅਲਖ ਅਪਾਰੁ ਅਪਰੰਪਰੁ ਆਪੁ ਆਪਣਾ ਜਾਣੈ ॥ 取之不尽、用之不竭、可亲、可得救的戈文德自己也认识自己
ਕਿਆ ਇਹ ਜੰਤ ਵਿਚਾਰੇ ਕਹੀਅਹਿ ਜੋ ਤੁਧੁ ਆਖਿ ਵਖਾਣੈ ॥ 天啊!这些可怜的生物也应该说出这些想法,可以解释和描述你吗
ਜਿਸ ਨੋ ਨਦਰਿ ਕਰਹਿ ਤੂੰ ਅਪਣੀ ਸੋ ਗੁਰਮੁਖਿ ਕਰੇ ਵੀਚਾਰੁ ਜੀਉ ॥ 你看待你的慈悲心的人,就是上师对你有所看法的人
ਵਡਾ ਮੇਰਾ ਗੋਵਿੰਦੁ ਅਗਮ ਅਗੋਚਰੁ ਆਦਿ ਨਿਰੰਜਨੁ ਨਿਰੰਕਾਰੁ ਜੀਉ ॥੧॥ 我的Govind是最伟大的,他是不可接近的,不可察觉的,世界上的阿迪,Niranjan Nirankar。1
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥ 哦,主人!你是adipurush,无限和世界的创造者,你无法超越
ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਸਭ ਮਹਿ ਰਹਿਆ ਸਮਾਇ ਜੀਉ ॥ 主!你不断地存在于每一个身体里,在每一个身体里,你就在一切中
ਘਟ ਅੰਤਰਿ ਪਾਰਬ੍ਰਹਮੁ ਪਰਮੇਸਰੁ ਤਾ ਕਾ ਅੰਤੁ ਨ ਪਾਇਆ ॥ 至高无上的神存在于每个人的心中,其末日是找不到的
ਤਿਸੁ ਰੂਪੁ ਨ ਰੇਖ ਅਦਿਸਟੁ ਅਗੋਚਰੁ ਗੁਰਮੁਖਿ ਅਲਖੁ ਲਖਾਇਆ ॥ 他没有形式或线条,他是看不见的,看不见的
ਸਦਾ ਅਨੰਦਿ ਰਹੈ ਦਿਨੁ ਰਾਤੀ ਸਹਜੇ ਨਾਮਿ ਸਮਾਇ ਜੀਉ ॥ 上师所证明是无与伦比的神的人,日夜幸福,容易被他的名所吸收
ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਤੇਰਾ ਪਾਰੁ ਨ ਪਾਇਆ ਜਾਇ ਜੀਉ ॥੨॥ 哦,主人!你是adipurush,是无限和世界的创造者,你无法超越。2
ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥ 哦,先生!你永远是真神,永远是非信徒,你是美德的宝库
ਹਰਿ ਹਰਿ ਪ੍ਰਭੁ ਏਕੋ ਅਵਰੁ ਨ ਕੋਈ ਤੂੰ ਆਪੇ ਪੁਰਖੁ ਸੁਜਾਨੁ ਜੀਉ ॥ 耶和华!你是全世界唯一的一个,没有其他人像你一样,你是一个聪明的人
ਪੁਰਖੁ ਸੁਜਾਨੁ ਤੂੰ ਪਰਧਾਨੁ ਤੁਧੁ ਜੇਵਡੁ ਅਵਰੁ ਨ ਕੋਈ ॥ 哦,聪明的人!你是世界的首领,没有人比你更伟大
ਤੇਰਾ ਸਬਦੁ ਸਭੁ ਤੂੰਹੈ ਵਰਤਹਿ ਤੂੰ ਆਪੇ ਕਰਹਿ ਸੁ ਹੋਈ ॥ 主!你的话语(命令)是活跃的,你是无所不在的,无论你自己做什么,你都做了什么
ਹਰਿ ਸਭ ਮਹਿ ਰਵਿਆ ਏਕੋ ਸੋਈ ਗੁਰਮੁਖਿ ਲਖਿਆ ਹਰਿ ਨਾਮੁ ਜੀਉ ॥ 他是一位存在于每个人的神,哈里的名字只有通过成为古鲁穆克才能知道
ਤੂੰ ਸਤਿ ਪਰਮੇਸਰੁ ਸਦਾ ਅਬਿਨਾਸੀ ਹਰਿ ਹਰਿ ਗੁਣੀ ਨਿਧਾਨੁ ਜੀਉ ॥੩॥ 天啊!你永远是真神,永远是艾娜什,你是美德的宝库。3
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥ 创造世界的人啊!你无处不在,你是全世界的威严,正如你所喜欢的那样,所以你统治着世界
ਤੁਧੁ ਆਪੇ ਭਾਵੈ ਤਿਵੈ ਚਲਾਵਹਿ ਸਭ ਤੇਰੈ ਸਬਦਿ ਸਮਾਇ ਜੀਉ ॥ 就像你喜欢你自己,所以你推动创造,所有的生物都包含在你的话语中
ਸਭ ਸਬਦਿ ਸਮਾਵੈ ਜਾਂ ਤੁਧੁ ਭਾਵੈ ਤੇਰੈ ਸਬਦਿ ਵਡਿਆਈ ॥ 如果你感觉良好,一切都被你的话语所吸引;人被你的话语荣耀
ਗੁਰਮੁਖਿ ਬੁਧਿ ਪਾਈਐ ਆਪੁ ਗਵਾਈਐ ਸਬਦੇ ਰਹਿਆ ਸਮਾਈ ॥ 正是通过成为古鲁穆克,人类才能获得智慧,抹去他的自我,并保持对主的专注
ਤੇਰਾ ਸਬਦੁ ਅਗੋਚਰੁ ਗੁਰਮੁਖਿ ਪਾਈਐ ਨਾਨਕ ਨਾਮਿ ਸਮਾਇ ਜੀਉ ॥ 主!只有成为古鲁穆克,你才能得到你难以理解的话语,那纳克啊!人活在名字里
ਸਭੁ ਤੂੰਹੈ ਕਰਤਾ ਸਭ ਤੇਰੀ ਵਡਿਆਈ ਜਿਉ ਭਾਵੈ ਤਿਵੈ ਚਲਾਇ ਜੀਉ ॥੪॥੭॥੧੪॥ 创造世界的你啊!你在创造中到处都是你的威严,就像你被认可一样,所以你推动了创造。4.7.14
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਆਸਾ ਮਹਲਾ ੪ ਛੰਤ ਘਰੁ ੪ ॥ 阿萨·马哈拉 4 圣咏加鲁 4
ਹਰਿ ਅੰਮ੍ਰਿਤ ਭਿੰਨੇ ਲੋਇਣਾ ਮਨੁ ਪ੍ਰੇਮਿ ਰਤੰਨਾ ਰਾਮ ਰਾਜੇ ॥ 我的眼睛被Hari的名字浸透了,我的心灵被他的爱情色彩所描绘
ਮਨੁ ਰਾਮਿ ਕਸਵਟੀ ਲਾਇਆ ਕੰਚਨੁ ਸੋਵਿੰਨਾ ॥ 我的公羊已经测试了我的头脑,它变成了纯粹的Kanchan
ਗੁਰਮੁਖਿ ਰੰਗਿ ਚਲੂਲਿਆ ਮੇਰਾ ਮਨੁ ਤਨੋ ਭਿੰਨਾ ॥ 通过成为古鲁穆克,我的思想和身体已经深深地发红,浸透在主的爱中


© 2017 SGGS ONLINE
error: Content is protected !!
Scroll to Top