Guru Granth Sahib Translation Project

guru-granth-sahib-chinese-page-450

Page 450

ਜਨ ਨਾਨਕ ਕਉ ਹਰਿ ਬਖਸਿਆ ਹਰਿ ਭਗਤਿ ਭੰਡਾਰਾ ॥੨॥ 啊,哈里!你也给了那纳克你奉献的宝库。2
ਹਮ ਕਿਆ ਗੁਣ ਤੇਰੇ ਵਿਥਰਹ ਸੁਆਮੀ ਤੂੰ ਅਪਰ ਅਪਾਰੋ ਰਾਮ ਰਾਜੇ ॥ 哦,主啊!我们可以描述哪些品质?哦,拉詹勋爵!你是无与伦比的
ਹਰਿ ਨਾਮੁ ਸਾਲਾਹਹ ਦਿਨੁ ਰਾਤਿ ਏਹਾ ਆਸ ਆਧਾਰੋ ॥ 夜欣赏 Hari 这个名字,只有这是我的希望和基础
ਹਮ ਮੂਰਖ ਕਿਛੂਅ ਨ ਜਾਣਹਾ ਕਿਵ ਪਾਵਹ ਪਾਰੋ ॥ 主!我们是傻瓜,一无所知。我们怎样才能找到你的结局
ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸ ਪਨਿਹਾਰੋ ॥੩॥ Nanak是Hari的奴隶,实际上是Hari的奴隶的panihar。3
ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ ॥ 主!正如你所愿,拯救我们。我们来到你们的避难所
ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ ॥ 我们日夜夜地被败坏于生命的道路,从而摧毁我们的生活。啊,哈里!保持我们的声誉
ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ ॥ 我们是你的孩子,你是我们的导师和父亲,让我们同意,让我们走上正轨
ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥ 主!那纳克被称为哈里的奴隶,所以要保持他的尊严。4 .10 .17
ਆਸਾ ਮਹਲਾ ੪ ॥ 阿萨马哈拉 4
ਜਿਨ ਮਸਤਕਿ ਧੁਰਿ ਹਰਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਰਾਮ ਰਾਜੇ ॥ 那些哈里从一开始就写过文章的人找到了一位真正的导师
ਅਗਿਆਨੁ ਅੰਧੇਰਾ ਕਟਿਆ ਗੁਰ ਗਿਆਨੁ ਘਟਿ ਬਲਿਆ ॥ 上师已经抹去了他们无知的黑暗,在他们心中,上师,知识之灯,被点燃了
ਹਰਿ ਲਧਾ ਰਤਨੁ ਪਦਾਰਥੋ ਫਿਰਿ ਬਹੁੜਿ ਨ ਚਲਿਆ ॥ 他们发现了Hari-Naam形式的宝石,他们不会在出生和死亡的循环中再次徘徊
ਜਨ ਨਾਨਕ ਨਾਮੁ ਆਰਾਧਿਆ ਆਰਾਧਿ ਹਰਿ ਮਿਲਿਆ ॥੧॥ Nanak崇拜这个名字,通过崇拜,他与hari-prabhu团聚。1
ਜਿਨੀ ਐਸਾ ਹਰਿ ਨਾਮੁ ਨ ਚੇਤਿਓ ਸੇ ਕਾਹੇ ਜਗਿ ਆਏ ਰਾਮ ਰਾਜੇ ॥ 那些不记得这种哈里名字的人,为什么会来到这个世界
ਇਹੁ ਮਾਣਸ ਜਨਮੁ ਦੁਲੰਭੁ ਹੈ ਨਾਮ ਬਿਨਾ ਬਿਰਥਾ ਸਭੁ ਜਾਏ ॥ 这个人的诞生是非常罕见的,没有主的名字,它是徒劳的
ਹੁਣਿ ਵਤੈ ਹਰਿ ਨਾਮੁ ਨ ਬੀਜਿਓ ਅਗੈ ਭੁਖਾ ਕਿਆ ਖਾਏ ॥ 现在在生命的当季,人类不会播下Hari的名字,那么饥饿的人接下来会吃什么(在后世)
ਮਨਮੁਖਾ ਨੋ ਫਿਰਿ ਜਨਮੁ ਹੈ ਨਾਨਕ ਹਰਿ ਭਾਏ ॥੨॥ 理想的人类一次又一次地重生,那纳克啊!这是神所赞同的。2
ਤੂੰ ਹਰਿ ਤੇਰਾ ਸਭੁ ਕੋ ਸਭਿ ਤੁਧੁ ਉਪਾਏ ਰਾਮ ਰਾਜੇ ॥ 啊,哈里!你是万物之主,这一切都是你的。你创造了一切
ਕਿਛੁ ਹਾਥਿ ਕਿਸੈ ਦੈ ਕਿਛੁ ਨਾਹੀ ਸਭਿ ਚਲਹਿ ਚਲਾਏ ॥ 没有什么是生物所控制的东西,就像你走路一样,所以他们进行生命
ਜਿਨ੍ਹ੍ਹ ਤੂੰ ਮੇਲਹਿ ਪਿਆਰੇ ਸੇ ਤੁਧੁ ਮਿਲਹਿ ਜੋ ਹਰਿ ਮਨਿ ਭਾਏ ॥ 哦,我亲爱的主!同样的生物遇见你,你自己混合在一起,对你的心感觉很好
ਜਨ ਨਾਨਕ ਸਤਿਗੁਰੁ ਭੇਟਿਆ ਹਰਿ ਨਾਮਿ ਤਰਾਏ ॥੩॥ 那纳克遇到了萨蒂古鲁,他以哈里的名字从巴夫萨加尔穿越过来。3
ਕੋਈ ਗਾਵੈ ਰਾਗੀ ਨਾਦੀ ਬੇਦੀ ਬਹੁ ਭਾਤਿ ਕਰਿ ਨਹੀ ਹਰਿ ਹਰਿ ਭੀਜੈ ਰਾਮ ਰਾਜੇ ॥ 有些人通过唱喇叭,弹海螺壳和学习吠陀经,以多种方式赞美上帝,但这些方法并不能取悦上帝
ਜਿਨਾ ਅੰਤਰਿ ਕਪਟੁ ਵਿਕਾਰੁ ਹੈ ਤਿਨਾ ਰੋਇ ਕਿਆ ਕੀਜੈ ॥ 哀叹那些心中有欺骗和紊乱的人有什么意义呢
ਹਰਿ ਕਰਤਾ ਸਭੁ ਕਿਛੁ ਜਾਣਦਾ ਸਿਰਿ ਰੋਗ ਹਥੁ ਦੀਜੈ ॥ 上帝,宇宙的创造者,知道一切,无论人类多么试图隐藏他的罪孽
ਜਿਨਾ ਨਾਨਕ ਗੁਰਮੁਖਿ ਹਿਰਦਾ ਸੁਧੁ ਹੈ ਹਰਿ ਭਗਤਿ ਹਰਿ ਲੀਜੈ ॥੪॥੧੧॥੧੮॥ 哦,那纳克!心是纯洁的古鲁穆卡,他们通过做哈里巴克提来获得哈里。4 .11 .18
ਆਸਾ ਮਹਲਾ ੪ ॥ 阿萨马哈拉 4
ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥ 那些心中有神的爱的人是聪明和智慧的
ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥ 即使他们忘记从外面说话,他们在上帝面前看起来也很好
ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥ 神的圣徒除了他之外别无他法。耶和华是无配人的荣耀
ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥ 哦,那纳克!哈里的名字是圣徒和奉献者的支持,他的力量使他们坚强。1
ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥ 无论我真正的导师坐在哪里,那个地方都非常漂亮
ਗੁਰਸਿਖੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥ 古鲁锡克教徒找到那个地方,拿起它的灰尘,把它放在他们的额头上
ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥ 那些冥想古鲁的锡克教Hari-naam的人,他们的服务变得成功
ਜਿਨ੍ਹ੍ਹ ਨਾਨਕੁ ਸਤਿਗੁਰੁ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥ 哦,那纳克!那些崇拜萨提古鲁的人,主从世界上崇拜他们。2
ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥ 在古鲁锡克教徒的心目中,有以上帝的名义的爱。主!他爱你


© 2017 SGGS ONLINE
error: Content is protected !!
Scroll to Top