Guru Granth Sahib Translation Project

guru-granth-sahib-chinese-page-451

Page 451

ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥ 他们用自己的双手侍奉完美的真上师,他们对自我主义的渴望消失了
ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥ 古鲁锡克教徒的所有饥饿都被消除了,通过把他们联系起来,许多人崇拜(名字记忆)
ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥ Nanak播下了Hari名字的美德,而且Hari名字的美德并没有减少。3
ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥ 主!古鲁的锡克教徒心中有美好的祝愿,他们接受了我真正的上师的异象
ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥ 如果有人告诉他们Hari-naam的故事,在古鲁的锡克教徒的心目中感觉很甜蜜
ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹ੍ਹਾ ਮੇਰਾ ਸਤਿਗੁਰੁ ਤੁਠਾ ॥ 上师的锡克教徒,我真正的上师是Suprasanna,在主的宫廷里穿着荣誉的衣服
ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥ 那纳克本人也成为了哈里的形态,因为哈里已经沉淀在他的脑海里。4.12.19
ਆਸਾ ਮਹਲਾ ੪ ॥ 阿萨马哈拉 4
ਜਿਨ੍ਹ੍ਹਾ ਭੇਟਿਆ ਮੇਰਾ ਪੂਰਾ ਸਤਿਗੁਰੂ ਤਿਨ ਹਰਿ ਨਾਮੁ ਦ੍ਰਿੜਾਵੈ ਰਾਮ ਰਾਜੇ ॥ 那些见过我成熟的萨蒂古鲁的人,上师使哈里的名字在他们的脑海中坚定不移
ਤਿਸ ਕੀ ਤ੍ਰਿਸਨਾ ਭੁਖ ਸਭ ਉਤਰੈ ਜੋ ਹਰਿ ਨਾਮੁ ਧਿਆਵੈ ॥ 那些冥想Hari-Naam的人,他们对渴望和玛雅的所有渴望都消失了
ਜੋ ਹਰਿ ਹਰਿ ਨਾਮੁ ਧਿਆਇਦੇ ਤਿਨ੍ਹ੍ਹ ਜਮੁ ਨੇੜਿ ਨ ਆਵੈ ॥ 即使是yamdoot也不会接近那些记得hari-naam的男人
ਜਨ ਨਾਨਕ ਕਉ ਹਰਿ ਕ੍ਰਿਪਾ ਕਰਿ ਨਿਤ ਜਪੈ ਹਰਿ ਨਾਮੁ ਹਰਿ ਨਾਮਿ ਤਰਾਵੈ ॥੧॥ 天啊!怜悯那纳克,这样他就可以定期吟诵哈里的名字,哈里这个名字救了他。1
ਜਿਨੀ ਗੁਰਮੁਖਿ ਨਾਮੁ ਧਿਆਇਆ ਤਿਨਾ ਫਿਰਿ ਬਿਘਨੁ ਨ ਹੋਈ ਰਾਮ ਰਾਜੇ ॥ 那些冥想为古鲁穆克这个名字的人,他们再也不会在生活方式上遇到障碍
ਜਿਨੀ ਸਤਿਗੁਰੁ ਪੁਰਖੁ ਮਨਾਇਆ ਤਿਨ ਪੂਜੇ ਸਭੁ ਕੋਈ ॥ 那些取悦了伟人真上师的人,全世界都崇拜他
ਜਿਨ੍ਹ੍ਹੀ ਸਤਿਗੁਰੁ ਪਿਆਰਾ ਸੇਵਿਆ ਤਿਨ੍ਹ੍ਹਾ ਸੁਖੁ ਸਦ ਹੋਈ ॥ 那些为他们心爱的萨蒂古鲁服务的人总是很高兴
ਜਿਨ੍ਹ੍ਹਾ ਨਾਨਕੁ ਸਤਿਗੁਰੁ ਭੇਟਿਆ ਤਿਨ੍ਹ੍ਹਾ ਮਿਲਿਆ ਹਰਿ ਸੋਈ ॥੨॥ 哦,那纳克!那些找到了真上师的人已经找到了神。2
ਜਿਨ੍ਹ੍ਹਾ ਅੰਤਰਿ ਗੁਰਮੁਖਿ ਪ੍ਰੀਤਿ ਹੈ ਤਿਨ੍ਹ੍ਹ ਹਰਿ ਰਖਣਹਾਰਾ ਰਾਮ ਰਾਜੇ ॥ 那些心中有神之爱的古鲁穆克人,神自己就是他们的守护者
ਤਿਨ੍ਹ੍ਹ ਕੀ ਨਿੰਦਾ ਕੋਈ ਕਿਆ ਕਰੇ ਜਿਨ੍ਹ੍ਹ ਹਰਿ ਨਾਮੁ ਪਿਆਰਾ ॥ 一个人怎么能亵渎那些发现主的名亲爱的人呢
ਜਿਨ ਹਰਿ ਸੇਤੀ ਮਨੁ ਮਾਨਿਆ ਸਭ ਦੁਸਟ ਝਖ ਮਾਰਾ ॥ 那些心思意念中全神贯注于主的人,恶人不断地敲打着亵渎他
ਜਨ ਨਾਨਕ ਨਾਮੁ ਧਿਆਇਆ ਹਰਿ ਰਖਣਹਾਰਾ ॥੩॥ 那纳克已经默想了这个名字,上帝自己是他的守护者。3
ਹਰਿ ਜੁਗੁ ਜੁਗੁ ਭਗਤ ਉਪਾਇਆ ਪੈਜ ਰਖਦਾ ਆਇਆ ਰਾਮ ਰਾਜੇ ॥ 神在每个时代都造就了他的奉献者,并在危机时刻保护他们
ਹਰਣਾਖਸੁ ਦੁਸਟੁ ਹਰਿ ਮਾਰਿਆ ਪ੍ਰਹਲਾਦੁ ਤਰਾਇਆ ॥ 哈里杀死了邪恶的Hiranyakashipu,并保护了他的奉献者Prahlad
ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥ 主把他的背靠给了傲慢和亵渎神明的人,并将达尔善赐给了他的奉献者纳姆德夫
ਜਨ ਨਾਨਕ ਐਸਾ ਹਰਿ ਸੇਵਿਆ ਅੰਤਿ ਲਏ ਛਡਾਇਆ ॥੪॥੧੩॥੨੦॥ 那纳克也崇拜他的神,最终他也会拯救他。4 .13 .20
ਆਸਾ ਮਹਲਾ ੪ ਛੰਤ ਘਰੁ ੫॥ 阿萨马哈拉 4 圣咏加鲁 5
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਮੇਰੇ ਮਨ ਪਰਦੇਸੀ ਵੇ ਪਿਆਰੇ ਆਉ ਘਰੇ ॥ 哦,我亲爱的外星人思想!回到你的家
ਹਰਿ ਗੁਰੂ ਮਿਲਾਵਹੁ ਮੇਰੇ ਪਿਆਰੇ ਘਰਿ ਵਸੈ ਹਰੇ ॥ 哦,亲爱的!遇见哈里的上师,因为主在你的脑海中安顿下来
ਰੰਗਿ ਰਲੀਆ ਮਾਣਹੁ ਮੇਰੇ ਪਿਆਰੇ ਹਰਿ ਕਿਰਪਾ ਕਰੇ ॥ 哦,亲爱的!如果主怜悯你,那就在他的爱中喜乐
ਗੁਰੁ ਨਾਨਕੁ ਤੁਠਾ ਮੇਰੇ ਪਿਆਰੇ ਮੇਲੇ ਹਰੇ ॥੧॥ 那纳克说,当上师高兴时,他会与上帝融合。1
ਮੈ ਪ੍ਰੇਮੁ ਨ ਚਾਖਿਆ ਮੇਰੇ ਪਿਆਰੇ ਭਾਉ ਕਰੇ ॥ 哦,亲爱的!我没有尝到我主的爱
ਮਨਿ ਤ੍ਰਿਸਨਾ ਨ ਬੁਝੀ ਮੇਰੇ ਪਿਆਰੇ ਨਿਤ ਆਸ ਕਰੇ ॥ 因为我心中的口渴还没有熄灭。哦,我最亲爱的!我总是希望见到你
ਨਿਤ ਜੋਬਨੁ ਜਾਵੈ ਮੇਰੇ ਪਿਆਰੇ ਜਮੁ ਸਾਸ ਹਿਰੇ ॥ 我的青春正在流逝,死亡正在偷走我的呼吸
ਭਾਗ ਮਣੀ ਸੋਹਾਗਣਿ ਮੇਰੇ ਪਿਆਰੇ ਨਾਨਕ ਹਰਿ ਉਰਿ ਧਾਰੇ ॥੨॥ 那纳克的话是:“亲爱的!同一个活着的女人把幸运的主放在心里。2


© 2017 SGGS ONLINE
error: Content is protected !!
Scroll to Top