Guru Granth Sahib Translation Project

guru-granth-sahib-chinese-page-452

Page 452

ਪਿਰ ਰਤਿਅੜੇ ਮੈਡੇ ਲੋਇਣ ਮੇਰੇ ਪਿਆਰੇ ਚਾਤ੍ਰਿਕ ਬੂੰਦ ਜਿਵੈ ॥ 哦,亲爱的!我的眼睛被画成爱着我心爱的人,因为小狗期待着斯瓦蒂滴
ਮਨੁ ਸੀਤਲੁ ਹੋਆ ਮੇਰੇ ਪਿਆਰੇ ਹਰਿ ਬੂੰਦ ਪੀਵੈ ॥ 哦,亲爱的!喝着斯瓦蒂滴的绿色名字让我的头脑变得很酷
ਤਨਿ ਬਿਰਹੁ ਜਗਾਵੈ ਮੇਰੇ ਪਿਆਰੇ ਨੀਦ ਨ ਪਵੈ ਕਿਵੈ ॥ 哦,亲爱的!我身体分离的痛苦使我保持清醒,不知何故,我不觉得困倦
ਹਰਿ ਸਜਣੁ ਲਧਾ ਮੇਰੇ ਪਿਆਰੇ ਨਾਨਕ ਗੁਰੂ ਲਿਵੈ ॥੩॥ 哦,亲爱的!那纳克的上师从爱中接受了主
ਚੜਿ ਚੇਤੁ ਬਸੰਤੁ ਮੇਰੇ ਪਿਆਰੇ ਭਲੀਅ ਰੁਤੇ ॥ 哦,亲爱的!在Chaitra月,春天的美丽季节已经到来
ਪਿਰ ਬਾਝੜਿਅਹੁ ਮੇਰੇ ਪਿਆਰੇ ਆਂਗਣਿ ਧੂੜਿ ਲੁਤੇ ॥ 但是没有最亲爱的主,只有尘土在我心中的院子里飞扬
ਮਨਿ ਆਸ ਉਡੀਣੀ ਮੇਰੇ ਪਿਆਰੇ ਦੁਇ ਨੈਨ ਜੁਤੇ ॥ 在我悲伤的心中仍然有希望,我的双眼都在等待那个心爱的人
ਗੁਰੁ ਨਾਨਕੁ ਦੇਖਿ ਵਿਗਸੀ ਮੇਰੇ ਪਿਆਰੇ ਜਿਉ ਮਾਤ ਸੁਤੇ ॥੪॥ 那纳克的话是:“亲爱的!现在,我很高兴看到上师,就好像一个孩子看到他的母亲时,他就开花了。4
ਹਰਿ ਕੀਆ ਕਥਾ ਕਹਾਣੀਆ ਮੇਰੇ ਪਿਆਰੇ ਸਤਿਗੁਰੂ ਸੁਣਾਈਆ ॥ 哦,亲爱的!我真正的上师告诉我哈里的故事
ਗੁਰ ਵਿਟੜਿਅਹੁ ਹਉ ਘੋਲੀ ਮੇਰੇ ਪਿਆਰੇ ਜਿਨਿ ਹਰਿ ਮੇਲਾਈਆ ॥ 哦,亲爱的!我牺牲在我的主人身上,他把我赐给了主
ਸਭਿ ਆਸਾ ਹਰਿ ਪੂਰੀਆ ਮੇਰੇ ਪਿਆਰੇ ਮਨਿ ਚਿੰਦਿਅੜਾ ਫਲੁ ਪਾਇਆ ॥ 哦,亲爱的!主已经成就了我所有的盼望,我得到了所期望的果子
ਹਰਿ ਤੁਠੜਾ ਮੇਰੇ ਪਿਆਰੇ ਜਨੁ ਨਾਨਕੁ ਨਾਮਿ ਸਮਾਇਆ ॥੫॥ 哦,亲爱的!当主喜悦时,Nanak以他的名字命名。5
ਪਿਆਰੇ ਹਰਿ ਬਿਨੁ ਪ੍ਰੇਮੁ ਨ ਖੇਲਸਾ ॥ 哦,亲爱的!我不会和我敬爱的主以外的任何人玩爱的游戏
ਕਿਉ ਪਾਈ ਗੁਰੁ ਜਿਤੁ ਲਗਿ ਪਿਆਰਾ ਦੇਖਸਾ ॥ 我如何接受我能看见主的上师
ਹਰਿ ਦਾਤੜੇ ਮੇਲਿ ਗੁਰੂ ਮੁਖਿ ਗੁਰਮੁਖਿ ਮੇਲਸਾ ॥ 啊,给予者哈里!和师父见面。只有通过上师,我才能遇见你
ਗੁਰੁ ਨਾਨਕੁ ਪਾਇਆ ਮੇਰੇ ਪਿਆਰੇ ਧੁਰਿ ਮਸਤਕਿ ਲੇਖੁ ਸਾ ॥੬॥੧੪॥੨੧॥ 那纳克的话是:“亲爱的!我接受了上师,因为从一开始,额头上就写了这样一篇文章。6.14.21
ੴ ਸਤਿਗੁਰ ਪ੍ਰਸਾਦਿ ॥ 上帝是一位可以通过萨古鲁的恩典找到的人
ਰਾਗੁ ਆਸਾ ਮਹਲਾ ੫ ਛੰਤ ਘਰੁ ੧ ॥ 拉古·阿萨·马哈拉 5 吟诵加鲁 1
ਅਨਦੋ ਅਨਦੁ ਘਣਾ ਮੈ ਸੋ ਪ੍ਰਭੁ ਡੀਠਾ ਰਾਮ ॥ 我良心里的喜乐变成了喜乐,因为我看见了神
ਚਾਖਿਅੜਾ ਚਾਖਿਅੜਾ ਮੈ ਹਰਿ ਰਸੁ ਮੀਠਾ ਰਾਮ ॥ 我尝过甜蜜的哈里拉萨
ਹਰਿ ਰਸੁ ਮੀਠਾ ਮਨ ਮਹਿ ਵੂਠਾ ਸਤਿਗੁਰੁ ਤੂਠਾ ਸਹਜੁ ਭਇਆ ॥ 甜蜜的哈里拉萨在我的脑海中下雨,通过萨蒂古鲁的幸福带来了和平
ਗ੍ਰਿਹੁ ਵਸਿ ਆਇਆ ਮੰਗਲੁ ਗਾਇਆ ਪੰਚ ਦੁਸਟ ਓਇ ਭਾਗਿ ਗਇਆ ॥ 我的心室现在已经安定下来,我的感官正在唱火星之歌,因为工作,愤怒,贪婪,迷恋,自我 - 所有五种邪恶疾病都逃走了
ਸੀਤਲ ਆਘਾਣੇ ਅੰਮ੍ਰਿਤ ਬਾਣੇ ਸਾਜਨ ਸੰਤ ਬਸੀਠਾ ॥ 我对阿姆里特马伊的声音变得很酷,很满意,上师已经成为我的律师
ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਸੋ ਪ੍ਰਭੁ ਨੈਣੀ ਡੀਠਾ ॥੧॥ 哦,那纳克!我的心已经被神吸收了,看到他和我自己的孩子在一起。1
ਸੋਹਿਅੜੇ ਸੋਹਿਅੜੇ ਮੇਰੇ ਬੰਕ ਦੁਆਰੇ ਰਾਮ ॥ 哦,拉姆!我心灵的美丽之门已经变得美丽
ਪਾਹੁਨੜੇ ਪਾਹੁਨੜੇ ਮੇਰੇ ਸੰਤ ਪਿਆਰੇ ਰਾਮ ॥ 我心爱的圣徒仍然是客人
ਸੰਤ ਪਿਆਰੇ ਕਾਰਜ ਸਾਰੇ ਨਮਸਕਾਰ ਕਰਿ ਲਗੇ ਸੇਵਾ ॥ 当我向他们鞠躬并加入他们的服务时,他们完成了我的婚姻工作
ਆਪੇ ਜਾਞੀ ਆਪੇ ਮਾਞੀ ਆਪਿ ਸੁਆਮੀ ਆਪਿ ਦੇਵਾ ॥ 主自己是巴拉提,处女座是他自己,主是他自己,上帝是神自己
ਅਪਣਾ ਕਾਰਜੁ ਆਪਿ ਸਵਾਰੇ ਆਪੇ ਧਾਰਨ ਧਾਰੇ ॥ 他自己培养他的工作,他自己支持创造
ਕਹੁ ਨਾਨਕ ਸਹੁ ਘਰ ਮਹਿ ਬੈਠਾ ਸੋਹੇ ਬੰਕ ਦੁਆਰੇ ॥੨॥ 哦,那纳克!丈夫和神坐在我的心里和房子里,心灵和房子的美丽大门装饰着辉煌。2
ਨਵ ਨਿਧੇ ਨਉ ਨਿਧੇ ਮੇਰੇ ਘਰ ਮਹਿ ਆਈ ਰਾਮ ॥ 哦,拉姆!在我心中的房子里,世界上的纳瓦尼迪斯来了
ਸਭੁ ਕਿਛੁ ਮੈ ਸਭੁ ਕਿਛੁ ਪਾਇਆ ਨਾਮੁ ਧਿਆਈ ਰਾਮ ॥ 我通过冥想拉姆的名字实现了一切
ਨਾਮੁ ਧਿਆਈ ਸਦਾ ਸਖਾਈ ਸਹਜ ਸੁਭਾਈ ਗੋਵਿੰਦਾ ॥ 通过天生对这个名字的冥想,Govind永远成为了萨哈
ਗਣਤ ਮਿਟਾਈ ਚੂਕੀ ਧਾਈ ਕਦੇ ਨ ਵਿਆਪੈ ਮਨ ਚਿੰਦਾ ॥ 他所有的算计都消失了,心灵的困境也消失了,他的心灵从不担心
ਗੋਵਿੰਦ ਗਾਜੇ ਅਨਹਦ ਵਾਜੇ ਅਚਰਜ ਸੋਭ ਬਣਾਈ ॥ 当Govind出现时,无阴影的naad响起,成为一个令人惊叹的辉煌场景
ਕਹੁ ਨਾਨਕ ਪਿਰੁ ਮੇਰੈ ਸੰਗੇ ਤਾ ਮੈ ਨਵ ਨਿਧਿ ਪਾਈ ॥੩॥ 哦,那纳克!当我心爱的主与我同在时,我就领受了世界的新资金。3
ਸਰਸਿਅੜੇ ਸਰਸਿਅੜੇ ਮੇਰੇ ਭਾਈ ਸਭ ਮੀਤਾ ਰਾਮ ॥ 哦,拉姆!我所有的兄弟姐妹都变得快乐了


© 2017 SGGS ONLINE
error: Content is protected !!
Scroll to Top